badal

ਕਿਸਾਨ ਜਥੇਬੰਦੀਆਂ ਨੇ ਘੇਰਿਆ ਬਾਦਲਾਂ ਦਾ ਪਿੰਡ ਅਤੇ ਕੈਪਟਨ ਦਾ ਸ਼ਹਿਰ

ਨਾ ਸਾਡਾ ਅਮਰਿੰਦਰ ਨਾਲ ਹੇਜ ਆ, ਨਾ ਸਾਡੀ ਬਾਦਲ ਕੇ ਲਾਣੇ ਨਾਲ ਯਾਰੀ ਆ: ਉਗਰਾਹਾਂ ਮੁੱਖ ਮੰਤਰੀ ਦੇ ਸ਼ਹਿਰ ‘ਚ ਕਿਸਾਨਾਂ ਵੱਲੋਂ ਪੱਕਾ ਮੋਰਚਾ ਸ਼ੁਰੂ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਸਬੰਧੀ ਹੁੰਕਾਰ ਭਰੀ ਗਈ ਹੈ। ਕਿਸਾਨਾਂ ਨੇ ਸ਼ਹਿਰ ਦੇ […]
ਦੇਸ਼  ਪੰਜਾਬ  Breaking News 

ਢੀਂਡਸਾ ਪਰਿਵਾਰ ਦੇ ਗੜ੍ਹ ‘ਚ ‘ਗੱਜੇ’ ਬਾਦਲ

ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਪਾਰਟੀ ‘ਚੋਂ ਲਾਇਆ ਨੁੱਕਰੇ ਢੀਂਡਸਾ ਪਰਿਵਾਰ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਿਆ : ਪ੍ਰਕਾਸ਼ ਸਿੰਘ ਬਾਦਲ ਢੀਂਡਸਾ ਪਰਿਵਾਰ ਅਕਾਲੀ ਦਲ ਦਾ ‘ਗੱਦਾਰ’ : ਸੁਖਬੀਰ ਬਾਦਲ ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸ਼੍ਰੋਮਣੀ ਅਕਾਲੀ ਦਲ (ਬ) (Badal and Dhindsa controversy) ਵੱਲੋਂ ਢੀਂਡਸਾ ਪਰਿਵਾਰ ਦੇ ਗੜ੍ਹ ‘ਚ ਵਿਸ਼ਾਲ ਰੈਲੀ ਕਰਕੇ ਢੀਂਡਸਾ ਪਰਿਵਾਰ ਵੱਲੋਂ […]
ਦੇਸ਼  ਪੰਜਾਬ 

ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ

ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਆਬਾਦੀ ਰਜਿਸਟਰ (ਐਨਪੀਆਰ) ਦੇ ਵਿਰੋਧ ‘ਚ ਪੰਜਾਬ ਸਰਕਾਰ ਵੱਲੋਂ ਸਦਨ ‘ਚ ਪੇਸ਼ ਮਤੇ ਦਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸਮਰਥਨ ਕੀਤਾ ਅਤੇ ਇਨਾਂ […]
ਦੇਸ਼  ਪੰਜਾਬ 

Dhindsa and Badal ਧੜਿਆਂ ਦੀ ‘ਸਿਧਾਂਤਕ’ ਲੜਾਈ ਹੁਣ ਹੋਰ ਰੂਪ ਲੈਣ ਲੱਗੀ

ਹਿੰਸਕ ਹੋਣ ਦਾ ਡਰ, ਦੋਵੇਂ ਧੜੇ ਇੱਕ ਦੂਜੇ ਦੀਆਂ ਮੀਟਿੰਗਾਂ ਲਈ ਸੂਹੀਏ ਰੱਖਣ ਲੱਗੇ ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ (Dhindsa and Badal) ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵਿਚਾਲੇ ਚੱਲ ਰਹੀ ਸਿਧਾਂਤਕ ਲੜਾਈ ਕਿਸੇ ਵੇਲੇ ਵੀ ‘ਬਾਹੂਬਲ’ ਦਾ ਰੂਪ ਧਾਰਨ ਕਰ ਸਕਦੀ ਹੈ ਪ੍ਰਸ਼ਾਸਨ […]
ਦੇਸ਼  ਪੰਜਾਬ 

ਨਹਿਰ ‘ਚੋਂ ਮਿਲੀ  ਬਾਦਲ ਦੇ ਸੁਰੱਖਿਆ ਦਸਤੇ ‘ਚ ਸ਼ਾਮਲ ਪੁਲਿਸ ਜਵਾਨ ਦੀ ਲਾਸ਼

ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਤੀ ਧਾਰਾ 174 ਤਹਿਤ ਕਾਰਵਾਈ ਸੁਖਜੀਤ ਮਾਨ(ਬਠਿੰਡਾ) ਪਿੰਡ ਜੋਗਾਨੰਦ ਨੇੜਿਓਂ ਲੰਘਦੀ ਨਹਿਰ ‘ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸ਼ਾਮਿਲ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ  ਮ੍ਰਿਤਕ ਦੀ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਵੇਰਵਿਆਂ […]
ਪੰਜਾਬ 

ਸਾਂਝਾ ਮਾਫ਼ੀਆ ਚਲਾਉਂਦੇ ਕੈਪਟਨ ਤੇ ਬਾਦਲਾਂ ਦੀ ਪੋਲ ਖੋਲ੍ਹਾਂਗੇ : Bhagwant Mann

Bhagwant Mann | ਚੰਡੀਗੜ ‘ਚ ਚੱਲਿਆ ‘ਆਪ’ ਦੀਆਂ ਬੈਠਕਾਂ ਦਾ ਦੌਰ ਭਗਵੰਤ ਮਾਨ, ਪ੍ਰਿੰਸੀਪਲ ਬੁੱਧ ਰਾਮ, ਹਰਪਾਲ ਚੀਮਾ ਤੇ ਹੋਰ ਵਿਧਾਇਕਾਂ ਨੇ ਕੀਤੀ ਅਗਵਾਈ ਚੰਡੀਗੜ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਲੀਡਰਸ਼ਿਪ ਦਾ ਮੰਗਲਵਾਰ ਨੂੰ ਚੰਡੀਗੜ ‘ਚ ਬੈਠਕਾਂ ਦਾ ਦੌਰ ਚੱਲਿਆ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ […]
ਦੇਸ਼  ਪੰਜਾਬ 

Sukhdev Singh Dhindsa ਨੇ ਬਾਦਲਾਂ ਖਿਲਾਫ਼ ਝੰਡਾ ਚੁੱਕਿਆ

ਬਾਗੀਆਂ ਦੀ ਕਾਨਫਰੰਸ ਂਚ ਕੀਤੀ ਸ਼ਮੂਲੀਅਤ ਕਾਨਫਰੰਸ ਦੌਰਾਨ ਢੀਂਡਸਾ ਬਾਦਲਾਂ ‘ਤੇ ਵਰ੍ਹੇ ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖਫਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖਿਆਲੀ ਜਥੇਬੰਦੀਆਂ ਵਲੋਂ ਕਰਵਾਈ ਗਈ ਕਾਨਫਰੰਸ ਦੌਰਾਨ ਇਕਸੁਰ ਹੋ ਕੇ ਇਕ ਮਜ਼ਬੂਤ ਪਾਰਟੀ ਦਾ ਐਲਾਨ ਕਰਨ ਅਤੇ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ […]
ਦੇਸ਼  ਪੰਜਾਬ  Breaking News 

ਜੇਲ੍ਹ ਮੰਤਰੀ ਰੰਧਾਵਾ ਖ਼ਿਲਾਫ ਦਰਜ ਹੋਵੇ ਕਤਲ ਦਾ ਮੁਕੱਦਮਾ: ਬਾਦਲ

ਸੁਖਜਿੰਦਰ ਰੰਧਾਵਾ ਦੀ ਭੂਮਿਕਾ ਦੀ ਹੋਵੇ ਜਾਂਚ ਸੱਚ ਕਹੂੰ ਨਿਊਜ਼ ਚੰਡੀਗੜ੍ਹ, 28 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੋਈ ਪੁਲਿਸ ਗੋਲੀਬਾਰੀ ਦੌਰਾਨ ਹੋਈ ਇੱਕ ਕੈਦੀ […]
ਪੰਜਾਬ 

ਕੈਪਟਨ ਤੇ ਬਾਦਲ ਸਿਆਸਤ ‘ਚ ਖੇਡ ਰਹੇ ਹਨ ਫਰੈਂਡਲੀ ਮੈਂਚ : ਬੀਰ ਦਵਿੰਦਰ ਸਿੰਘ

ਰੂਪਨਗਰ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਤਾਂ ਕਾਫੀ ਸਮੇਂ ਤੋਂ ਸਿਆਸਤ ਦੇ ‘ਚ ਫਲੈਡਲੀ ਮੈਚ ਖੇਡ ਰਹੇ ਹਨ ਤਾਂ ਕਿ ਕੋਈ ਜਿੱਤੀ ਧੀਰ ਸੱਤਾ ‘ਤੇ ਕਾਬਜ ਨਾ ਹੋ ਜਾਵੇ। 2017 ਦੀਆਂ  ਵਿਧਾਨ ਸਭਾ ਚੋਣਾਂ ‘ਚ ਵੀ ਇਨ੍ਹਾਂ ਨੇ ਫਰੈਂਡਲੀ ਮੈਚ ਖੇਡਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੋਕ ਸਭਾ […]
ਪੰਜਾਬ  Breaking News 

ਬਾਦਲ-ਕੈਪਟਨ ਮਿਲੀਭੁਗਤ ‘ਤੇ ਕਾਂਗਰਸੀ ਵਜ਼ੀਰਾਂ ਨੇ ਲਾਈ ਮੋਹਰ : ਭਗਵੰਤ ਮਾਨ

ਕਿਹਾ, ਕੈਪਟਨ ਬਾਦਲਾਂ ਨਾਲ ਰਲਿਆ ਨਾ ਹੁੰਦਾ ਤਾਂ ਸਿੱਧੂ-ਰੰਧਾਵਾ ਮੂੰਹ ‘ਤੇ ਕਹਿਣ ਦੀ ਹਿੰਮਤ ਨਾ ਕਰਦੇ ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸੀ ਮੰਤਰੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਗਾਏ ਜਾਂਦੇ ਉਨਾਂ ਦੋਸ਼ਾਂ ਦੀ ਪੁਸ਼ਟੀ […]
ਪੰਜਾਬ  Breaking News 

ਉਡੀਕਦੀ ਰਹੀਂ ਵਿਧਾਨ ਸਭਾ ਕਮੇਟੀ, ਸੁਖਬੀਰ ਬਾਦਲ ਨਹੀਂ ਹੋਏ ਪੇਸ਼

 ਵਿਸ਼ੇਸ਼ ਅਧਿਕਾਰ ਕਮੇਟੀ ਨੇ ਦਿੱਤਾ ਸੁਖਬੀਰ ਬਾਦਲ ਨੂੰ ਹੋਰ ਮੌਕਾ, 11 ਫਰਵਰੀ ਲਈ ਜਾਰੀ ਕੀਤੇ ਸੰਮਨ ਹੁਣ ਸੁਖਬੀਰ ਬਾਦਲ ਨੂੰ 4 ਦਿਨਾਂ ਬਾਅਦ ਹੋਣਾ ਪਏਗਾ ਕਮੇਟੀ ਅੱਗੇ ਪੇਸ਼ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਬੁੱਧਵਾਰ ਨੂੰ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਨਾਂਂ ਆਉਣ ਬਾਰੇ ਵਿਸ਼ੇਸ਼ ਅਧਿਕਾਰ […]
ਪੰਜਾਬ  Breaking News 

ਪੰਜਾਬ ‘ਚ ਅਕਾਲੀਆਂ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ : ਬਾਦਲ

ਜਲੰਧਰ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਹਲਕਾ ਨਕੋਦਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਥੇ ਪੁੱਜਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਅਤੇ ਹਲਕਾ ਵਿਧਾਇਕ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ […]
ਪੰਜਾਬ  Breaking News