Baghapurana

ਬਾਘਾਪੁਰਾਣਾ ‘ਚ ਨਾਮਜ਼ਦਗੀ ਭਰ ਰਹੇ ਅਕਾਲੀ ਉਮੀਦਵਾਰਾਂ ਦੀ ਕੁੱਟਮਾਰ

ਬਾਘਾਪੁਰਾਣਾ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਵਿੱਚ 17 ਦਸੰਬਰ ਨੂੰ ਹੋ ਰਹੀਆਂ ਨਗਰ ਕੌਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਆਏ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੀ ਕਾਂਗਰਸ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਤਕ ਵੀ ਪਾੜ ਦਿੱਤੇ ਗਏ। ਕੁੱਟਮਾਰ ਦੌਰਾਨ ਅਕਾਲੀ […]
ਪੰਜਾਬ  Breaking News