Baisaran Valley

Kashmir Terrorist Attack: ਪਹਿਲਗਾਮ ’ਚ ਅੱਤਵਾਦੀਆਂ ਵੱਲੋਂ ਸੈਲਾਨੀਆਂ ’ਤੇ ਗੋਲੀਬਾਰੀ, ਕਈ ਸੈਲਾਨੀ ਜ਼ਖਮੀ, ਜਾਣੋ ਮੌਕੇ ਦੇ ਹਾਲਾਤ…

Kashmir Terrorist Attack: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ਇਲਾਕੇ ’ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ ’ਤੇ ਗੋਲੀਬਾਰੀ ਕੀਤੀ। ਹਾਸਲ ਹੋਏ ਵੇਰਵਿਆਂ ਮੁਤਾਬਕ ਇਸ ਹਮਲੇ ’ਚ ਕੁਝ ਲੋਕਾਂ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਤੇ […]
ਦੇਸ਼  Breaking News  ਖਾਸ ਖਬਰ