Bajwa
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮਸਲਿਆਂ ’ਤੇ ਇਨ੍ਹਾਂ ਆਗੂਆਂ ਨੂੰ ਦੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ
Published On
By Sach Kahoon Punjabi Desk
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ ਕਿਹਾ, ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]
ਬਾਜਵਾ ਵੱਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ
Published On
By Sach Kahoon Punjabi Desk
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ । ਉਨਾਂ ਇਸ ਗੱਲ […]
ਸਰਕਾਰ ਨੂੰ ਘੇਰਦੇ ਰਹੇ ਬਾਜਵਾ ਅਤੇ ਦੂਲੋਂ, ਕੋਈ ਜੁਆਬ ਨਹੀਂ ਦੇ ਸਕੇ ਅਮਰਿੰਦਰ, ਚੁੱਪ ਬੈਠੇ ਰਹੇ ਅਧਿਕਾਰੀ
Published On
By Sach Kahoon Punjabi Desk
ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਆਪਣੀ ਹੀ ਸਰਕਾਰ ‘ਤੇ ਰੱਜ ਕੇ ਵਰੇ ਰਾਜ ਸਭਾ ਮੈਂਬਰ ਟਰਾਂਸਪੋਰਟ, ਕੇਬਲ ਮਾਫੀਆ, ਰੇਤ-ਬਜਰੀ ਮਾਫੀਆ, ਬਿਜਲੀ ਅਤੇ ਹੋਰ ਕਈ ਮਾਮਲੇ ‘ਚ ਘੇਰੀ ਸਰਕਾਰ ਏ.ਜੀ. ਅਤੁਲ ਨੰਦਾ ਨੂੰ ਅੱਜ ਵੀ ਨਹੀਂ ਸਮਝਦੇ ਲਾਇਕ, ਤੁਰੰਤ ਹੋਵੇ ਬਰਖ਼ਾਸਤ : ਬਾਜਵਾ ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਨੂੰ ਘੇਰਨ ਲਈ ਸੱਦੀ ਸੰਸਦ ਮੈਂਬਰਾਂ ਦੀ ਮੀਟਿੰਗ […]
Batala ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ
Published On
By Sach Kahoon Punjabi Desk
Batala ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ‘ਤੇ ਕੀਤਾ ਹਮਲਾ ਅਸ਼ਵਨੀ ਚਾਵਲਾ(ਚੰਡੀਗੜ੍ਹ) ਬਟਾਲਾ(Batala ) ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਸ਼ਵਨੀ ਸੇਖੜੀ ‘ਤੇ ਹੀ ਤਿੱਖਾ ਹਮਲਾ ਕਰ ਦਿੱਤਾ ਹੈ ਕਿ ਬਟਾਲਾ(Batala ) […]
ਮੁੱਖ ਮੰਤਰੀ ਨੂੰ ਬਾਜਵਾ ਦੀ ਅਨੋਖੀ ਸਲਾਹ ਸਿੱਧੂ ਸਣੇ ਦੋ ਹੋਰ ਬਣਾਏ ਜਾਣ ਉਪ ਮੁੱਖ ਮੰਤਰੀ
Published On
By Sach Kahoon Punjabi Desk
ਸਿੱਧੂ ਸਣੇ ਦੋ ਹੋਰ ਬਣਾਏ ਜਾਣ ਉਪ ਮੁੱਖ ਮੰਤਰੀ ਮਾਝਾ ਮਾਲਵਾ ਤੇ ਦੁਆਬਾ ਦੀ ਵੰਡ ਅਨੁਸਾਰ ਤਿੰਨ ਉਪ ਮੁੱਖ ਮੰਤਰੀ ਲਾਉਣ ਲਈ ਕਿਹਾ ਸੱਚ ਕਹੂੰ ਨਿਊਜ਼/ਚਡੀਗੜ੍ਹ। ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਤਿੰਨ ਉਪ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਹੈ ਨਵਜੋਤ ਸਿੱਧੂ ਦੇ ਡਿਪਟੀ ਮੁੱਖ ਮੰਤਰੀ ਬਨਣ ਦੀਆਂ ਚਰਚਾਵਾਂ […]
ਸਿੱਧੂ-ਬਾਜਵਾ ਦੀ ਜੱਫੀ ਤੋਂ ਹੀ ਸ਼ੁਰੂ ਹੋ ਗਈ ਸੀ ਸਾਜ਼ਿਸ, ਪਾਕਿਸਤਾਨ ਦੀ ਸਾਜਿਸ਼ ਨੂੰ ਕਰਾਂਗੇ ਨਾਕਾਮ
Published On
By Sach Kahoon Punjabi Desk
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਘੇ ਪਿਛੇ ਦੱਸੀ ਪਾਕਿਸਤਾਨ ਦੀ ਨਾਪਾਕ ਸਾਜਿਸ਼ ਚੰਡੀਗੜ (ਅਸ਼ਵਨੀ ਚਾਵਲਾ)। ਕਾਗਰਸੀ ਨਵਜੋਤ ਸਿੱਧੂ ਅਤੇ ਜਰਨਲ ਬਾਜਵਾ ਦੀ ਪਾਕਿਸਤਾਨ ਵਿਖੇ ਜੱਫੀ ਤੋਂ ਹੀ ਸਾਜ਼ਿਸ ਸ਼ੁਰੂ ਹੋ ਗਈ ਸੀ, ਕਿਉਂਕਿ ਰੈਫਰੰਡਮ 2020 ਨੂੰ ਲੈ ਕੇ ਪਾਕਿਸਤਾਨ ਕੋਈ ਨਾ ਕੋਈ ਨਾਪਾਕ ਹਰਕਤ ਕਰ ਸਕਦਾ ਹੈ ਪਰ ਉਹ ਪਾਕਿਸਤਾਨ ਦੀ ਕਿਸੇ ਵੀ ਸਾਜਿਸ ਨੂੰ ਕਾਮਯਾਬ […]
ਹਿੰਦੋਸਤਾਨ ਨੇ ਚੂੜੀਆਂ ਨਹੀਂ ਪਾਈਆਂ : ਬਾਜਵਾ
Published On
By Sach Kahoon Punjabi Desk
ਚੰਡੀਗੜ੍ਹ । ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਪੱਖ ‘ਚ ਆ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੇ ਕੋਈ ਗਲਤ ਬਿਆਨ ਨਹੀਂ ਦਿੱਤਾ ਹੈ ਅਤੇ ਇਹ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਦੇਖਣਾ ਹੈ ਕਿ ਪਾਕਿਸਤਾਨ ਨਾਲ ਕਿਵੇਂ ਨਜਿੱਠਣਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤਾਂ […]
ਮੰਤਰੀ ਤ੍ਰਿਪਤ ਬਾਜਵਾ ਵੱਲੋਂ ਲੇਟ-ਲਤੀਫ਼ ਮੁਲਾਜ਼ਮਾਂ ਨੂੰ ਝਾੜ
Published On
By Sach Kahoon Punjabi Desk
ਅਕਸਰ ਗੈਰ ਹਾਜ਼ਰ ਪਾਏ ਜਾਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ ਚੰਡੀਗੜ੍ਹ| ਆਪਣੇ ਦਫ਼ਤਰ ਵਿੱਚ ਹਮੇਸ਼ਾ ਹੀ ਸਮੇਂ ਤੋਂ ਪਹਿਲਾਂ ਪੁੱਜਣ ਦਾ ਸ਼ੌਂਕ ਰੱਖਣ ਵਾਲੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬੁੱਧਵਾਰ ਨੂੰ ਅਚਾਨਕ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਜਾਣ ਦੀ ਥਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ […]
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸਰਕਾਰ ਖਿਲਾਫ਼ ਚੁੱਕਿਆ ਝੰਡਾ
Published On
By Sach Kahoon Punjabi Desk
ਕਿਹਾ, ਗੰਨਾ ਉਤਪਾਦਕ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸਰਕਾਰ ਅੰਮ੍ਰਿਤਸਰ| ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਉਨ੍ਹਾਂ ਨੇ ਗੰਨਾ ਉਤਪਾਦਕ ਕਿਸਾਨਾਂ ਦੇ ਧਰਨੇ ਦਾ ਜ਼ਿਕਰ ਕਰਦਿਆਂ ਕਿਹਾ ਹੈ?ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਉਹ ਹਾਈਕੋਰਟ […]
ਪੰਚਾਇਤੀ ਚੋਣਾਂ ਦਸੰਬਰ ਤੋਂ ਪਹਿਲਾਂ ਹੋਣਗੀਆਂ : ਬਾਜਵਾ
Published On
By Sach Kahoon Punjabi Desk
ਜਗਰਾਓਂ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ‘ਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਤੋਂ ਪਹਿਲੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਲਈ ਕਾਨੂਨ ‘ਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿਨ੍ਹਾਂ ਨੂੰ ਕਰਨ […]
ਸਿੱਧੂ ਦਾ ਲੈਵਲ ਕੌਮਾਂਤਰੀ ਮੁੱਦਿਆਂ ਦਾ ਨਹੀਂ, ਸਿਰਫ਼ ਪੰਜਾਬ ਤੱਕ ਹੀ ਰਹਿਣ ਸੀਮਤ : ਬਾਜਵਾ
Published On
By Sach Kahoon Punjabi Desk
ਸਾਥੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਹੀ ਨਵਜੋਤ ਸਿੱਧੂ ‘ਤੇ ਕੀਤਾ ਹਮਲਾ ਪੰਜਾਬ ਦਾ ਮੰਤਰੀ ਬਣਾਇਆ ਐ ਤਾਂ ਪੰਜਾਬ ਵੱਲ ਹੀ ਦੇਣ ਜ਼ਿਆਦਾ ਧਿਆਨ ਚੰਡੀਗੜ੍ਹ, ਅਸ਼ਵਨੀ ਚਾਵਲਾ /ਸੱਚ ਕਹੂੰ ਨਿਊਜ਼ ਪਾਕਿਸਤਾਨ ਨਾਲ ਦੋਸਤਾਨਾ ਪਿਆਰ ਹੱਦ ਤੋਂ ਜ਼ਿਆਦਾ ਦਿਖਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਹੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਹੱਦ ਵਿੱਚ […]
ਪ੍ਰਸ਼ਨਕਾਲ : ਸਾਰੀਆਂ ਪੰਚਾਇਤੀ ਹੀ ਹਨ ਭ੍ਰਿਸ਼ਟਾਚਾਰੀ, ਕਿਹੜੀ-ਕਿਹੜੀ ਖ਼ਿਲਾਫ਼ ਕਰਾਂ ਕਾਰਵਾਈ : ਬਾਜਵਾ
Published On
By Sach Kahoon Punjabi Desk
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਵਿਧਾਨ ਸਭਾ ਵਿੱਚ ਜਤਾਈ ਬੇਵੱਸੀ ਭ੍ਰਿਸ਼ਟਾਚਾਰ ਦੇ ਚਲਦੇ ਰੋਕਿਆ ਹੋਇਆ ਐ ਪੰਜਾਬ ‘ਚ ਪੰਚਾਇਤਾਂ ਦਾ ਵਿਕਾਸ 13 ਹਜ਼ਾਰ ਪੰਚਾਇਤਾਂ ਵਿੱਚੋਂ 10 ਹਜ਼ਾਰ ਪੰਚਾਇਤਾਂ ਖ਼ਿਲਾਫ਼ ਸ਼ਿਕਾਇਤਾਂ, ਇੰਨੇ ਤਾਂ ਕਰਮਚਾਰੀ ਹੀ ਨਹੀਂ : ਬਾਜਵਾ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਜ਼ਿਆਦਾਤਰ ਪੰਚਾਇਤਾਂ ਹੀ ਭ੍ਰਿਸ਼ਟਾਚਾਰ ਨਾਲ ਭਰੀਆਂ ਹੋਇਆ ਹਨ, ਇਸ ਲਈ ਕਿਹੜੀ […]