Bal Diwas

Children Day Celebration: ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ 

ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੂਹੱਮਦ ਖ਼ਾਨ  ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵੱਲੋਂ ਕਰਵਾਈ ਗਈ। ਅਧਿਆਪਕਾਂ ਨੇ ਨਾਚ, ਪ੍ਰੇਰਨਾਦਾਇਕ ਵਿਚਾਰਾਂ, ਨਾਟਕਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਸਮੁੱਚਾ ਸਕੂਲ ਖੁਸ਼ੀ
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਸੂਬੇ  ਖਾਸ ਖਬਰ