Balbir sidhu

ਸਾਬਕਾ ਮੰਤਰੀ ਬਲਬੀਰ ਸਿੱਧੂ ਵਿਜੀਲੈਂਸ ਅੱਗੇ ਹੋਏ ਪੇਸ਼

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਈ ਪੁੱਛਗਿੱਛ ਸਾਬਕਾ ਮੁੱਖ ਮੰਤਰੀ ਚੰਨੀ ਰਹੇ ਗੈਰਹਾਜ਼ਰ (Mohali Vigilance ) (ਐੱਮਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਪੁੱਜੇ। ਜਿੱਥੇ ਵਿਜੀਲੈਂਸ ਦੀ ਜਾਂਚ ਟੀਮ ਸ਼ਾਮ 5.30 ਵਜੇ ਤੱਕ ਉਸ ਕੋਲੋਂ ਪੁੱਛਗਿੱਛ ਕਰਦੀ ਰਹੀ। ਪੇਸ਼ੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਵਿਜੀਲੈਂਸ ਦੀ ਰਡਾਰ ‘ਤੇ ਬਲਬੀਰ ਸਿੱਧੂ

 ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਕਰੇਗੀ ਪੁੱਛਗਿੱਛ ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Sidhu) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਨੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸਿੱਧੂ ਨੂੰ 21 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਾਂਗਾ : ਬਲਬੀਰ ਸਿੱਧੂ

ਮੇਰੇ ਭਾਜਪਾ ’ਚ ਜਾਣ ਦੀਆਂ ਵਿਰੋਧੀ ਫੈਲਾਅ ਰਹੇ ਨੇ ਅਫਵਾਹਾਂ (ਕੁਲਵੰਤ ਕੋਟਲੀ) ਮੋਹਾਲੀ। ਸੋਸ਼ਲ ਮੀਡੀਆ ’ਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਅੱਜ ਮੋਹਾਲੀ ਤੋਂ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੂਠੀਆਂ ਦੱਸਦੇ ਹੋਏ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ […]
ਪੰਜਾਬ  Breaking News  ਸੂਬੇ 

ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

ਗਰਭਵਤੀ ਮਹਿਲਾ ਨੂੰ ਇੱਕ ਵਿਸ਼ੇਸ਼ ਮੁਹਿੰਮ ਤਹਿਤ ਲਗਾਇਆ ਜਾ ਰਿਹੈ ਟੀਕਾ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ’ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ […]
ਪੰਜਾਬ  Breaking News 

ਵੈਕਸੀਨ ਘੁਟਾਲੇ ’ਚ ਘਿਰੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੀ ‘ਆਪ’, ਪੁਲਿਸ ਨਾਲ ਧੱਕਾ ਮੁੱਕੀ

ਵੈਕਸੀਨ ਘੁਟਾਲੇ ’ਚ ਘਿਰੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੀ ‘ਆਪ’, ਪੁਲਿਸ ਨਾਲ ਧੱਕਾ ਮੁੱਕੀ ਮੋਹਾਲੀ, | ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਵਿੱਚ ਘਿਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਦੀ ਘਰ ਦਾ ਘਿਰਾਓ ਕੀਤਾ ਗਿਆ। […]
ਪੰਜਾਬ  Breaking News 

ਲਾਕਡਾਊਨ ਹੋਣ ਤੋਂ ਲੈ ਕੇ 1.29 ਲੱਖ ਨਵੇਂ ਮਰੀਜ਼ ਨਸ਼ਾ ਛੱਡਣ ਲਈ ਅੱਗੇ ਆਏ: ਸਿੱਧੂ

ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ ‘ਤੇ 5.44 ਲੱਖ ਮਰੀਜ਼ ਰਜਿਸਟਰ ਹੋਏ ਚੰਡੀਗੜ, (ਅਸ਼ਵਨੀ ਚਾਵਲਾ)। ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ ‘ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੌਰਾਨ ਨਸ਼ਾ ਛੱਡਣ ਲਈ ਇਲਾਜ ਵਾਸਤੇ ਅੱਗੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 23 […]
Breaking News  ਖਾਸ ਖਬਰ 

ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ

ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ ਮੋਹਾਲੀ, (ਕੁਲਵੰਤ ਕੋਟਲੀ) ਸਿਹਤ ਵਿਭਾਗ ਪੰਜਾਬ ਵਿੱਚ ਦਵਾਈਆਂ ਨੂੰ ਲੈ ਕੇ ਲਗਭਗ 200 ਕਰੋੜ ਰੁਪਏ ਦੇ ਕਥਿਤ ਘਪਲ਼ੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਅੱਜ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਉਤੇ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਪੰਜਾਬ […]
ਦੇਸ਼  ਪੰਜਾਬ 

ਨਹੀਂ ਮਿਲੇਗਾ ਆਸ਼ਾ ਵਰਕਰ ਨੂੰ ਹਰਿਆਣਾ ਦੀ ਤਰਜ਼ ‘ਤੇ ਮਿਹਨਤਾਨਾ, ਸਿਹਤ ਮੰਤਰੀ ਨੇ ਠੁਕਰਾਈ ਮੰਗ

ਵਿਧਾਇਕਾਂ ਰੂਬੀ ਨੇ ਆਸ਼ਾ ਵਰਕਰਾਂ ਨੂੰ ਵੇਤਨ ਲਾਗੂ ਕਰਨ ਦੀ ਮੰਗ ਉਠਾਈ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੰਮ ਕਰ ਰਹੀਆਂ ਆਸ਼ਾ ਵਰਕਰ (Asha worker) ਦਾ ਹਰਿਆਣਾ ਜਾਂ ਫਿਰ ਦੂਜੇ ਸੂਬਿਆਂ ਦੀ ਤਰਜ਼ ‘ਤੇ ਭੱਤਾ ਜਾ ਮਿਹਨਤਾਨਾ ਨਹੀਂ ਵਧਾਇਆ ਜਾਏਗਾ। ਆਸ਼ਾ ਵਰਕਰਾਂ ਦੀ ਇਸ ਮੰਗ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ […]
ਪੰਜਾਬ  Breaking News