Balochistan Violence

Balochistan Attacks: ਬਲੋਚਿਸਤਾਨ ’ਚ ਪਾਕਿਸਤਾਨੀ ਸੁਰੱਖਿਆ ਬਲਾਂ ’ਤੇ ਕਈ ਹਮਲੇ, ਪੁਲਿਸ ਅਧਿਕਾਰੀ ਦੀ ਮੌਤ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਹਥਿਆਰਬੰਦ ਲੜਾਕਿਆਂ ਨੇ ਨੋਸ਼ਕੀ, ਡਲਬੰਦੀਨ, ਚਗਾਈ, ਖਾਰਨ ਤੇ ਬੋਲਾਨ ਸਮੇਤ ਕਈ ਇਲਾਕਿਆਂ ’ਚ ਪਾਕਿਸਤਾਨੀ ਸੁਰੱਖਿਆ ਬਲਾਂ ਤੇ ਹੋਰ ਵਾਹਨਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਘਟਨਾਵਾਂ ’ਚ ਇੱਕ ਪੁਲਿਸ ਅਧਿਕਾਰੀ ਦੇ ਮਾਰੇ ਜਾਣ ਦੀ ਖ਼ਬਰ ਹੈ
ਕੁੱਲ ਜਹਾਨ  ਖਾਸ ਖਬਰ