Bank Holiday June 2026

June Bank Holiday 2026: ਜੂਨ ’ਚ ਤੁਹਾਡੇ ਸ਼ਹਿਰ ’ਚ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਇੱਥੇ ਵੇਖੋ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ

ਹੁਣ ਤੋਂ ਪੰਜ ਦਿਨਾਂ ਬਾਅਦ, ਮਈ ਮਹੀਨਾ ਖਤਮ ਹੋ ਜਾਵੇਗਾ ਤੇ ਜੂਨ ਦਾ ਮਹੀਨਾ ਸ਼ੁਰੂ ਹੋ ਜਾਵੇਗਾ। ਜੇਕਰ ਤੁਸੀਂ ਜੂਨ ’ਚ ਕਿਸੇ ਕੰਮ ਲਈ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਮਹੀਨੇ ਬੈਂਕ ਕਦੋਂ-ਕਦੋਂ ਬੰਦ ਰਹਿਣਗੇ।
ਦੇਸ਼  ਖਾਸ ਖਬਰ 
Ad Ad Ad