Banned Pills Seized

Medical Store Drug Raid: ਮੈਡੀਕਲ ਦੁਕਾਨ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਬਰਾਮਦ

Medical Store Drug Raid: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚੋਂ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿੱਥੇ ਡਰੱਗ ਹੋਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ