banwari lal purohit
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਰਾਜਪਾਲ ਭਾਸ਼ਣ ਦੌਰਾਨ ਕਾਂਗਰਸ ਦਾ ਹੰਗਾਮਾ, ਭਾਸ਼ਣ ਨਹੀਂ ਪੜ੍ਹ ਸਕੇ ਰਾਜਪਾਲ
Published On
By Sach Kahoon Punjabi Desk
ਪਹਿਲੀ ਤੇ ਆਖਰੀ ਲਾਈਨ ਪੜ੍ਹ ਕੇ ਹੀ ਖਤਮ ਕੀਤਾ ਭਾਸ਼ਣ | Budget Session ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜ਼ਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਰਮਿਆਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੀ ਨਹੀਂ ਹੋਣ ਦੇ ਰਹੇ ਸਨ। ਉਹਨਾਂ ਦੀ ਮੰਗ ਸੀ […]
ਨਸ਼ੇ ਦੇ ਮੁੱਦੇ ’ਤੇ ਰਾਜਪਾਲ ਨੇ ਮੁੜ ਘੇਰੀ ਮਾਨ ਸਰਕਾਰ
Published On
By Sach Kahoon Punjabi Desk
ਤਿੰਨ ਸਾਲਾਂ ’ਚ ਪੰਜਾਬ ’ਚ ਵਧਿਆ ਨਸ਼ਾ : ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਆਹਮਣੇ ਸਾਹਮਣੇ ਹੋ ਗਏ ਹਨ। ਰਾਜਪਾਲ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਨਸ਼ੇ ਦੇ ਮੁੱਦੇ ’ਤੇ ਦੁਬਾਰਾ ਫਿਰ ਘੇਰਿਆ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਦੋਸ਼ ਲਾਇਆ ਹੈ ਕਿ […]
ਰਾਜਪਾਲ ਨੇ ਅਮਨ ਅਰੋੜਾ ਮਾਮਲੇ ’ਚ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ
Published On
By Sach Kahoon Punjabi Desk
ਲਿਖਿਆ, ਮੰਤਰੀ ਖਿਲਾਫ਼ ਅਜੇ ਤੱਕ ਕਿਉਂ ਨਹੀਂ ਕੀਤੀ ਕਾਰਵਾਈ, ਰਿਪੋਰਟ ਪੇਸ਼ ਕਰਨ ਨੂੰ ਆਖਿਆ | Banwari Lal Purohit ਝੰਡਾ ਲਹਿਰਾਉਣ ਦੀ ਡਿਊਟੀ ਲਾਏ ਜਾਣ ’ਤੇ ਵੀ ਚੁੱਕੇ ਗਏ ਸੁਆਲ | Banwari Lal Purohit ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲਾਂ ਦੀ ਸਜ਼ਾ ਹੋਣ ਤੋਂ ਬਾਅਦ ਉਨ੍ਹਾਂ ਦੇ ਕੈਬਨਿਟ ਮੰਤਰੀ ਦੇ ਅਹੁਦੇ ’ਤੇ […]
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ’ਤੇ ਚੁੱਕਿਆ ਵੱਡਾ ਸੁਆਲ, ਪੜ੍ਹੋ ਤੇ ਜਾਣੋਂ…
Published On
By Sach Kahoon Punjabi Desk
‘ਸ਼ਰਮ ਵਾਲੀ ਗੱਲ ਐ, ਨਸ਼ੇ ਦੇ ਮੁੱਦੇ ’ਤੇ ਗੰਭੀਰ ਨਹੀਂ ਐ ਪੰਜਾਬ ਸਰਕਾਰ’ | Banwari Lal Purohit ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁੱਕੇ ਵੱਡੇ ਸੁਆਲ | Banwari Lal Purohit ਹਾਈ ਕੋਰਟ ਵੱਲੋਂ ਦਿੱਤੀ ਗਈ ਐ ਹੁਣ 75 ਤਸਕਰਾਂ ਦੀ ਸੂਚੀ, ਹੁਣ ਤਾਂ ਕਰੇ ਸਰਕਾਰ ਕਾਰਵਾਈ : ਰਾਜਪਾਲ | Banwari Lal Purohit ਚੰਡੀਗੜ੍ਹ (ਅਸ਼ਵਨੀ […]
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਆਪਣੇ ਫੇਸਬੁੱਕ ’ਤੇ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਰਾਜਪਾਲ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ […]
ਅਹੁਦੇ ਦੀ ਮਰਿਆਦਾ ਰਹੇ ਬਰਕਰਾਰ
Published On
By Sach Kahoon Punjabi Desk
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਰਵੱਈਏ ’ਤੇ ਸੁਪਰੀਮ ਕੋਰਟ ਨੇ ਜੋ ਤਲਖ ਟਿੱਪਣੀਆਂ ਕੀਤੀਆਂ ਹਨ ਉਸ ਤੋਂ ਇਹ ਸਪੱਸ਼ਟ ਹੋ ਰਿਹਾ ਹੈ ਕਿ ਰਾਜਪਾਲ ਦੇ ਅਹੁਦੇ ਦਾ ਵੱਕਾਰ ਕਿੰਨਾ ਹੇਠਾਂ ਗਿਆ ਚਲਾ ਹੈ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ (ਰਾਜਪਾਲ) ਨੂੰ ਪਤਾ ਹੀ ਨਹੀਂ ਕਿ […]
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ
Published On
By Sach Kahoon Punjabi Desk
ਖ਼ਰਚ ਅਤੇ ਕਰਜ਼ੇ ’ਤੇ ਚੁੱਕੇ ਸੁਆਲ (Letter Governor ) ਪੰਜਾਬ ਸਰਕਾਰ ਨੂੰ ਮੁਫ਼ਤ ਬਿਜਲੀ ਨੂੰ ਲੈ ਕੇ ਦਿੱਤੀ ਸਲਾਹ, ਬਿਜਲੀ ਚੋਰੀ ਨੂੰ ਵੀ ਕੰਟਰੋਲ ਕਰਨ ਲਈ ਕਿਹਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਦੇ ਹੋਏ ਸਰਕਾਰ ਦੀਆਂ ਕਈ ਨੀਤੀਆਂ ’ਤੇ ਸੁਆਲ ਚੁੱਕਣ […]
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ
Published On
By Sach Kahoon Punjabi Desk
ਕਿੱਥੇ ਖ਼ਰਚ ਕਰ ਦਿੱਤੈ ਕਰਜ਼ ਵਿੱਚ ਲਏ 50 ਹਜ਼ਾਰ ਕਰੋੜ ਰੁਪਏ, ਹਿਸਾਬ ਕਿਤਾਬ ਦੇਵੇ ਮੁੱਖ ਮੰਤਰੀ (Banwari Lal Purohit) ਆਰਡੀਐਫ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰਧੀਨ, ਨਹੀਂ ਕਰ ਸਕਦੈ ਜਿਆਦਾ ਕੁਝ : ਰਾਜਪਾਲ (ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਲਏ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਕਿਥੇ ਖ਼ਰਚ […]
ਰਾਜਪਾਲ ਦੇ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹਿਣ ਬਾਰੇ ਮੁੱਖ ਮੰਤਰੀ ਵੱਲੋਂ ਵੀਡੀਓ ਜਾਰੀ
Published On
By Sach Kahoon Punjabi Desk
ਸੁਪਰੀਮ ਕੋਰਟ ਦੇ ਆਦੇਸ਼ ਦੇ ਹਵਾਲੇ ਨਾਲ ਡਿਊਟੀ ਬਾਰੇ ਸਮਝਾਉਣ ਤੱਕ ਰਾਜਪਾਲ ਨੇ ਜਾਣ-ਬੁੱਝ ਕੇ ‘ਸਰਕਾਰ’ ਸ਼ਬਦ ਦੀ ਵਰਤੋਂ ਕੀਤੀ ਗੁਮਰਾਹਕੁੰਨ ਅਤੇ ਬੇਬੁਨਿਆਦ ਬਿਆਨ ਰਾਹੀਂ ਰਾਜਪਾਲ ਦੇ ਆਪਣੇ ਅਹੁਦੇ ਦਾ ਅਪਮਾਨ ਕਰਨ ਉਤੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਨੂੰ ਢੁਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ […]
ਮੰਤਰੀ ਕਟਾਰੂਚੱਕ ’ਤੇ ਬੋਲੇ ਗਵਰਨਰ, ਜਾਣੋ ਕੀ ਕਿਹਾ?
Published On
By Sach Kahoon Punjabi Desk
ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਕਟਾਰੂਚੱਕ ਨੂੰ ਕੈਬਨਿਟ ਚ ਰਹਿਣ ਦਾ ਕੋਈ ਹੱਕ ਨਹੀ ਸੀਐਮ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾਂ ਕਿਹਾ ਕਿ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ […]
