Bar Association Protest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bar Association Protest: ਬਾਰ ਐਸੋਸੀਏਸ਼ਨ ਦਾ ਸੰਘਰਸ਼ ਹੋਇਆ ਹੋਰ ਤੇਜ਼, 13ਵੇਂ ਦਿਨ 17 ਵਕੀਲ ਭੁੱਖ ਹੜਤਾਲ ’ਤੇ ਬੈਠੇ
Published On
By Khushdeep Singh
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਜਗਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਵਕੀਲਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸੋਮਵਾਰ ਨੂੰ 13ਵੇਂ ਦਿਨ ’ਚ ਦਾਖਲ ਹੋ ਗਿਆ। ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਬਾਰ ਐਸੋਸੀਏਸ਼ਨ ਦੇ 17 ਵਕੀਲ ਤੇ ਵਕੀਲ ਕਲਰਕ ਯੂਨੀਅਨ ਦਾ ਇੱਕ ਮੈਂਬਰ ਅੱਜ ਭੁੱਖ ਹੜਤਾਲ ’ਤੇ ਬੈਠ ਗਿਆ।