Barinder Kumar Goyal

Drug Free Punjab: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ
ਪੰਜਾਬ  ਸੂਬੇ  ਖਾਸ ਖਬਰ 

Crime Free Punjab: ਪੰਜਾਬ ਸਰਕਾਰ ਪੰਜਾਬ ’ਚੋਂ ਹਰ ਤਰ੍ਹਾਂ ਦੇ ਅਪਰਾਧ ਨੂੰ ਕੁਚਲ ਦੇਵੇਗੀ : ਬਰਿੰਦਰ ਕੁਮਾਰ ਗੋਇਲ

Crime Free Punjab: ਚੰਡੀਗੜ੍ਹ, (ਆਈਏਐਨਐਸ) ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਦਾ ਨੋਟਿਸ ਲੈ ਰਹੀ ਹੈ। ਸਾਬਕਾ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਉਸਨੂੰ ਅਜਿਹਾ ਨਹੀਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਅਪਣਾਈ ਜਾ ਰਹੀ ਹੈ ਵਿਆਪਕ ਰਣਨੀਤੀ Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ’ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government: ਮਾਨ ਸਰਕਾਰ ਨੇ ਵਾਅਦੇ ਪੂਰੇ ਕਰਕੇ ਤਿੰਨ ਸਾਲਾਂ ’ਚ ਲੋਕਾਂ ਦਾ ਮਨ ਜਿੱਤਿਆ : ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੋ ਰਿਹਾ ਸਾਕਾਰ, ਟੇਲਾਂ ਤੱਕ ਪਾਣੀ ਪਹੁੰਚਾਉਣ ਵਿੱਚ ਮਿਲ ਰਹੀ ਹੈ ਕਾਮਯਾਬੀ : ਬਰਿੰਦਰ ਕੁਮਾਰ ਗੋਇਲ Punjab Government: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਤਿੰਨ ਸਾਲ ਮੁਕੰਮਲ ਹੋਣ ’ਤੇ ਪੰਜਾਬ ਵਾਸੀਆਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Lehragaga News: ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ : ਬਰਿੰਦਰ ਕੁਮਾਰ ਗੋਇਲ

Lehragaga News: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sunam News: ਬਰਿੰਦਰ ਕੁਮਾਰ ਗੋਇਲ ਦੇ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ’ਚ ਲੱਡੂ ਵੰਡੇ

Sunam News: ਗੋਇਲ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨੂੰ ਸਮਰਪਿਤ ਰਹੇ ਹਨ : ਰਾਜਿੰਦਰ ਬੱਬਲੀ  Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਕੈਬਨਿਟ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਦੇ ਨਵੇਂ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ਦੀ ਅਨਾਜ ਮੰਡੀ ਵਿਚ ਆੜ੍ਹਤੀਆਂ ਐਸੋਸੀਏਸਨ ਸੁਨਾਮ ਦੇ ਸਾਬਕਾ ਪ੍ਰਧਾਨ ਰਾਜਿੰਦਰ ਕੁਮਾਰ ਬੱਬਲੀ ਦੀ ਅਗਵਾਈ ਵਿਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ