Barnala News Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Barnala News Today: ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 78 ਸ਼ੱਕੀ ਹਿਰਾਸਤ ’ਚ
Published On
By Satinder Mathur
ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਐਤਵਾਰ ਸਵੇਰੇ ਜ਼ਿਲ੍ਹੇ ਦੇ 10 ਚਿੰਨ੍ਹਿਤ ਨਸ਼ਾ ਤਸਕਰੀ ਵਾਲੇ ਇਲਾਕਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਸਵੇਰੇ ਕਰੀਬ 5 ਵਜੇ ਸ਼ੁਰੂ ਕੀਤੀ ਗਈ।