Barnala news

Punjab Band Today: ਬਰਨਾਲਾ ’ਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਪਿਛਲੇ ਦਿਨੀਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਅੱਜ ਬਰਨਾਲਾ ਸ਼ਹਿਰ ’ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੇ ਇਸ ਬੰਦ ਵਿੱਚ ਆਪਣੀਆਂ ਦੁਕਾਨਾਂ ਵੰਡ ਰੱਖੀਆਂ। 
ਪੰਜਾਬ  ਸੂਬੇ  ਖਾਸ ਖਬਰ 

ਸ਼ੋਅਰੂਮ ’ਚ ਲੱਗੀ ਅੱਗ, ਡੇਰਾ ਸੱਚਾ ਸੌਦਾ ਦੇ ਸੇਵਾਦਾਰ ਅੱਗ ਬੁਝਾਉਣ ਲਈ ਹੋਏ ਮੂਹਰੇ

ਇਸ ਦੇ ਨਾਲ ਹੀ ਘਟਨਾ ਸਬੰਧੀ ਪਤਾ ਲੱਗਣ ’ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ ਅਤੇ ਇਲਾਕੇ ਦੇ ਲੋਕ ਵੀ ਇਨਸਾਨੀਅਤ ਨਾਤੇ ਸਹਾਇਤਾ ਲਈ ਪੁੱਜ ਗਏ ਅਤੇ ਉਨ੍ਹਾਂ ਆਪਣੀ ਜਾਨ ਤਲੀ ’ਤੇ ਰੱਖ ਕੇ ਫਾਇਰ ਬਿਗ੍ਰੇਡ ਕਰਮੀਆਂ ਦੇ ਨਾਲ ਅੱਗ ਬੁਝਾਉਣ ਵਿੱਚ ਜੁਟ ਗਏ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Gulab Sidhu: ਗਾਇਕ ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲੇ ’ਚ ਗ੍ਰਿਫਤਾਰ ਸੌਦਾਗਰ ਸਿੰਘ ਤਿੰਨ ਦਿਨਾਂ ਦੇ ਰਿਮਾਂਡ ’ਤੇ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ’ਚ ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 

ਪੰਜਾਬੀ ਗਾਇਕ Gulab Sidhu ਦੇ ਘਰ 'ਤੇ ਫਾਇਰਿੰਗ

ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗੀਤਕਾਰ ਗੁਲਾਬ ਸਿੱਧੂ ਦੇ ਘਰ ਅਣਪਛਾਤਿਆਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦੇਰ ਰਾਤ 1 ਵਜੇ ਤੋਂ 2 ਵਜੇ ਦੇ ਵਿਚਕਾਰ ਹੋਈ ਹੈ। ਇਸ ਗੋਲੀਬਾਰੀ ’ਚ ਘਰ ’ਤੇ 7 ਤੋਂ 8 ਫਾਇਰ ਕੀਤੇ ਗਏ ਹਨ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 

Aashiyana Campaign: ‘ਇੰਸਾਂ’ ਨੇ ਪੁੰਨ ਕਮਾਇਆ, ਕੁਲਦੀਪ ਕੌਰ ਨੂੰ ਮਕਾਨ ਦੇ ਡਿੱਗਣ ਦਾ ਫ਼ਿਕਰ ਮੁਕਾਇਆ

ਮੀਂਹ ਆਵੇ, ਚਾਹੇ ਹਨੇ੍ਹਰੀ, ਪਿੰਡ ਮੱਝੂਕੇ ਦੇ ਰਹਿਣ ਵਾਲੇ ਕੁਲਦੀਪ ਕੌਰ ਤੇ ਚਰਨ ਸਿੰਘ ਨੂੰ ਹੁਣ ਕੋਈ ਫ਼ਿਕਰ ਨਹੀਂ, ਉਹ ਆਪਣੇ ਪਰਿਵਾਰ ਸਮੇਤ ਆਪਣੇ ਨਵੇਂ ਮਕਾਨ ’ਚ ਹੁਣ ਬੇਫ਼ਿਕਰ ਹੋ ਕੇ ਸੌਂ ਸਕਣਗੇ। ਉਨ੍ਹਾਂ ਦੀ ਇਸ ਬੇਫ਼ਿਕਰੀ ਦਾ ਸਿਹਰਾ ਬਲਾਕ ਤਪਾ/ਭਦੌੜ ਦੀ ਸਾਧ-ਸੰਗਤ ਨੂੰ ਜਾਂਦਾ ਹੈ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Barnala News: ਬਰਨਾਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ

ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ’ਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਪੰਜ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ
ਪੰਜਾਬ  ਖਾਸ ਖਬਰ 

Barnala News: 100 ਸਾਲ ਦੀ ਅੰਗਰੇਜ਼ ਕੌਰ ਇੰਸਾਂ ਨੇ ‘ਵਾਅਦਾ’ ਪੁਗਾਇਆ, ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ

ਮਾਤਾ ਅੰਗਰੇਜ਼ ਕੌਰ ਇੰਸਾਂ ਜੋ ਸੌ ਸਾਲ ਦੀ ਉਮਰ ’ਚ ਵੀ ਤੰਦਰੁਸਤ ਸਨ, ਅਚਾਨਕ ਹੀ ਬੁੱਧਵਾਰ ਰਾਤ ਨੂੰ 10 ਕੁ ਵਜੇ ਦੇ ਕਰੀਬ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਭੋਗਦਿਆਂ ਸੱਚਖੰਡ ਜਾ ਬਿਰਾਜੇ। ਮਾਤਾ ਜੀ ਨੇ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਲਿਖਤੀ ਪ੍ਰਣ ਕੀਤਾ ਹੋਇਆ ਸੀ,
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ

ਜ਼ਿਲ੍ਹਾ ਬਰਨਾਲਾ ਦੇ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਹਮੀਦੀ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦ ਪਏ ਮਕਾਨ ’ਚੋਂ 20 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ’ਚ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਬਾਸੀ ਨੰਗਲ ਵਾਸੀ ਸਗਨਦੀਪ ਸਿੰਘ ਵਜੋਂ ਹੋਈ ਹੈ
ਪੰਜਾਬ  ਖਾਸ ਖਬਰ 

Barnala News: ਕਾਂਗਰਸ ਦੀ ‘ਸੰਪਰਕ ਮੁਹਿੰਮ’, ਤੀਜੇ ਦਿਨ ਵੀ ਹੰਗਾਮੇਦਾਰ, ‘ਚੰਨੀ ਲਿਆਓ’ ਦੇ ਗੂੰਜੇ ਨਾਅਰੇ

ਕਾਂਗਰਸ ਪਾਰਟੀ ਦੀ ‘ਸੰਪਰਕ ਮੁਹਿੰਮ’ ਵਿੱਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਹਮਣੇ ਜ਼ੋਰਦਾਰ ਹੰਗਾਮਾ ਹੋਇਆ, ਜਿਸ ’ਚ ਕੁਝ ਵਿਅਕਤੀਆਂ ਨੇ ‘ਚੰਨੀ ਲਿਆਓ, ਪੰਜਾਬ ਬਚਾਓ’ ਦੇ ਨਾਅਰੇ ਮਾਰੇ।
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Barnala News: ਪੰਜਾਬੀ ਸਾਹਿਤ ਤੇ ਸ਼ਾਇਰੀ ਜਗਤ ਲਈ ਦੁਖਦਾਈ ਖ਼ਬਰ, ਸ਼ਾਇਰ ਮਾਲਵਿੰਦਰ ਮਾਲੀ ਦੁਨੀਆਂ ਤੋਂ ਰੁਖ਼ਸਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ੇਰ ਸਿੰਘ ਪੁਰਾ (ਨਾਈਵਾਲਾ) ਦੇ ਵਸਨੀਕ ਸ਼ਾਇਰ ਮਾਲਵਿੰਦਰ ਮਾਲੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਕਰਕੇ ਉਹਨਾਂ ਦਾ ਪਹਿਲਾਂ ਡੀਐਮਸੀ ਲੁਧਿਆਣਾ ਅਤੇ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 

Barnala News: ਬਰਨਾਲਾ ਘਟਨਾ ਮਾਮਲੇ ’ਚ ਭਾਜਪਾ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਵਾਲਮੀਕੀ ਸਭਾ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਗੇਜਾ ਰਾਮ ਵਾਲਮੀਕੀ ਦੀ ਅਗਵਾਈ ਹੇਠ ਭਾਜਪਾ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਬਰਨਾਲਾ ’ਚ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ’ਤੇ ਹੋਈ ਕਥਿਤ ਪੁਲਿਸ ਕਾਰਵਾਈ ਸਬੰਧੀ ਮੰਗ-ਪੱਤਰ ਸੌਂਪਿਆ।
ਪੰਜਾਬ  ਖਾਸ ਖਬਰ 

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ
ਪੰਜਾਬ  ਸੂਬੇ  ਖਾਸ ਖਬਰ