Barnala
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Sad News: 18 ਲੱਖ ਦਾ ਕਰਜ਼ਾ ਚੁੱਕ ਕੇ ਕੈਨੇਡਾ ਗਏ ਰਾਜਪ੍ਰੀਤ ਦੀ ਮੌਤ
Published On
By Sach Kahoon Punjabi Desk
ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਮਾਪਿਆਂ ਨੇ ਲਾਈ ਮੱਦਦ ਦੀ ਗੁਹਾਰ Sad News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਇੱਕ ਕਿਸਾਨੀ ਨਾਲ ਸਬੰਧਿਤ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਖ਼ਬਰ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਮਾਪਿਆਂ ਦਾ ਰੋ-ਰੋ […]
Road Accident: ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ
Published On
By Sach Kahoon Punjabi Desk
Road Accident: (ਗੁਰਪ੍ਰੀਤ ਸਿੰਘ) ਬਰਨਾਲਾ। ਬਠਿੰਡਾ- ਚੰਡੀਗੜ੍ਹ ਕੌਮੀ ਮਾਰਗ ਤੇ ਲੰਘੀ ਦੇਰ ਰਾਤ ਧਨੌਲਾ ਵਿਖੇ ਪੁਲ ਚੜਨ ਲੱਗੀ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜੋਧ ਸਿੰਘ (25) ਪੁੱਤਰ ਸੁਖਪਾਲ ਸਿੰਘ ਵਾਸੀ ਬਰਨਾਲਾ ਆਪਣੇ ਦੋਸਤ ਹਰਵਿੰਦਰ ਸਿੰਘ ਪੁੱਤਰ ਪ੍ਰੀਤਮ […]
Aam Aadmi Party: ਆਮ ਆਦਮੀ ਪਾਰਟੀ ਬਰਨਾਲਾ ਨੇ ਬਾਗੀ ਹੋਏ ਗੁਰਦੀਪ ਬਾਠ ਨੂੰ ਪਾਰਟੀ ਵਿੱਚੋਂ ਕੱਢਿਆ
Published On
By Sach Kahoon Punjabi Desk
ਪਿਛਲੇ ਸਮੇਂ ਤੋਂ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਬਗ਼ਾਵਤ ਦਾ ਚੁੱਕਿਆ ਹੋਇਆ ਝੰਡਾ | Aam Aadmi Party Aam Aadmi Party: (ਗੁਰਪ੍ਰੀਤ ਸਿੰਘ) ਬਰਨਾਲਾ। ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਤੋਂ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਵਿੱਚੋਂ ਕੱਢ ਦਿੱਤਾ […]
National Teacher Award: ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣੇ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। National Teacher Award: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ੍ਰੀ ਪੰਕਜ ਕੁਮਾਰ ਗੋਇਲ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਸ੍ਰੀ ਪੰਕਜ ਵੱਲੋ ਲੜਕੀਆਂ ਦੀ ਸਿੱਖਿਆ ਲਈ ਵੱਧ ਤੋਂ ਵੱਧ ਯਤਨ ਕਰਦੇ ਹੋਏ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹਨ। ਇਹ ਵੀ ਪੜ੍ਹੋ: Punjab News: ਪ੍ਰੋਫੈਸਰ […]
ਨੌਜਵਾਨ ਦੀ ਰਜਵਾਹੇ ’ਚ ਡੁੱਬਣ ਕਾਰਨ ਮੌਤ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇਕ ਮਜਦੂਰ ਵਰਗ ਨਾਲ ਸਬੰਧਤ ਨੌਜਵਾਨ ਦੀ ਟੱਲੇਵਾਲ ਨਹਿਰ ਵਿਚੋਂ ਨਿੱਕਲਦੇ ਰਜਵਾਹੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਗਰਮੀ ਦੇ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹੇ ਵਿਚ ਨਹਾਉਣ ਲਈ ਗਿਆ। ਇਸ ਦੌਰਾਨ ਮਾਣਕ ਸਿੰਘ ਨੇ ਨਹਾਉਣ ਲਈ ਜਿਵੇਂ ਹੀ ਰਜਬਾਹਾ ’ਚ ਛਾਲ ਮਾਰੀ ਤਾਂ ਉਹ […]
ਨਕਲੀ ਘਿਓ ਬਣਾਉਣ ਦਾ ਪਰਦਾਫਾਸ਼, ਗੋਦਾਮ ’ਚ ਮਿਲਿਆ ਬਹੁਤ ਸਾਰਾ ਨਕਲੀ ਸਮਾਨ
Published On
By Sach Kahoon Punjabi Desk
ਸੀਆਈਏ ਸਟਾਫ ਨੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਨਕਲੀ ਘਿਓ ਬਣਾਉਣ ਵਾਲੇ ਕੀਤੇ ਕਾਬੂ (ਮਨੋਜ ਸ਼ਰਮਾ) ਬਰਨਾਲਾ। ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਆਈਏ ਸਟਾਫ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਅਫਸਰ ਮੈਡਮ ਸੀਮਾ ਰਾਣੀ ਤੇ ਸਟਾਫ ਸਮੇਤ ਇੱਕ ਗੋਦਾਮ ’ਚ ਰੇਡ ਕਰਕੇ […]
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
Published On
By Sach Kahoon Punjabi Desk
ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਸੂਬੇ ’ਚ ਮੀਂਹ ਦੀ ਸੰਭਾਵਨਾ | Weather Update ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਐਤਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੌਸਮ ਵਿਭਾਗ ਵੱਲੋਂ ਮੀਂਹ […]
ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ
Published On
By Sach Kahoon Punjabi Desk
ਮਲੇਰਕੋਟਲਾ, (ਗੁਰਤੇਜ ਜੋਸੀ)। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ ਪਾਰਟੀ ਕੋਆਰਡੀਨੇਟਰਾਂ ਦੀ ਸੂਚੀ ਵਿਚ ਮਲੇਰਕੋਟਲਾ ਤੋਂ ਪਾਰਟੀ ਦੇ ਵਫਾਦਾਰ ਵਲੰਟੀਅਰ ਤੇ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਾਮਜ਼ਦ ਕਰਨ ’ਤੇ ਜਿਲ੍ਹਾ ਮਲੇਰਕੋਟਲਾ ਦੇ ਆਪ ਵਲੰਟੀਅਰਾਂ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, […]
ਚੈਕ ਬਾਊਂਸ ਹੋਣ ’ਤੇ ਇੱਕ ਸਾਲ ਦੀ ਸਜ਼ਾ ਤੇ ਡੇਢ ਲੱਖ ਰੁਪਏ ਹਰਜ਼ਾਨਾ
Published On
By Sach Kahoon Punjabi Desk
(ਮਨੋਜ ਸ਼ਰਮਾ) ਬਰਨਾਲਾ। ਮਾਣਯੋਗ ਸ਼੍ਰੀ ਕਪਿਲ ਦੇਵ ਸਿੰਗਲਾ, ਐਡੀਸ਼ਨਲ ਸ਼ੈਸ਼ਨ ਜੱਜ ਬਰਨਾਲਾ ਵੱਲੋਂ ਵਿੰਦਰ ਕੌਰ ਨਾਮਕ ਔਰਤ ਬਰਨਾਲਾ ਨੂੰ ਚੈਕ ਦੇ ਕੇਸ ਵਿੱਚ ਇੱਕ ਸਾਲ ਦੀ ਸਖਤ ਸਜ਼ਾ ਅਤੇ 1,50,000/- ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਇਸ ਸਬੰਧੀ ਧੀਰਜ ਕੁਮਾਰ ਐਡਵੋਕੇਟ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਦਨ ਲਾਲ ਪੁੱਤਰ ਦੁਰਗਾ […]
ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published On
By Sach Kahoon Punjabi Desk
ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ (Canada News) (ਸੱਚ ਕਹੂੰ ਨਿਊਜ਼) ਬਰਨਾਲਾ। ਜ਼ਿਲ੍ਹਾ ਬਰਨਾਲਾ ਦੀ ਕੁੜੀ ਦੀ ਕੈਨੇਡਾ (Canada News )’ਚ ਮੌਤ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਆਪਣੇ ਸੁਫਨੇ ਪੂਰੇ ਕਰਨ ਲਈ ਉਹ 18 […]
ਭਾਜਪਾ ਨੇ ਰੇਲਵੇ ਸਟੇਸ਼ਨਾਂ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਿਆ: ਮੀਤ ਹੇਅਰ
Published On
By Sach Kahoon Punjabi Desk
(ਗੁਰਪ੍ਰੀਤ ਸਿੰਘ) ਬਰਨਾਲਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਰੇਲਵੇ ਸਟੇਸਨਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਨ ’ਤੇ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦਾ ਕੌਮੀ ਨਾਅਰਾ ਸਭ ਕਾ ਸਾਥ, ਸਭ ਕਾ ਵਿਕਾਸ ਬਰਨਾਲਾ ’ਚ ਆ ਕੇ ਦਮ […]
ਬਰਨਾਲਾ ਵਿੱਚ ਸਰਕਾਰੀ ਦਫਤਰਾਂ ਨੇੜੇ ਲਿਖੇ ਖਾਲਿਸਤਾਨ ਪੱਖੀ ਨਾਅਰੇ
Published On
By Sach Kahoon Punjabi Desk
ਬਰਨਾਲਾ (ਗੁਰਪ੍ਰੀਤ ਸਿੰਘ)। ਜ਼ਿਲ੍ਹਾ ਬਰਨਾਲਾ (Barnala) ਦੀਆਂ ਕਈ ਥਾਵਾਂ ’ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਰਿਹਾਇਸ਼ ਨੇੜੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹਨਾਂ ਨੂੰ ਲਿਖਣ ਬਾਰੇ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਮੁਤਾਬਿਕ ਵਣ ਵਿਭਾਗ ਅਤੇ ਸੀਐੱਮ ਭਗਵੰਤ ਮਾਨ ਦੇ ਸਰਕਾਰੀ ਬੈਨਰਾਂ ’ਤੇ ਵੀ ਇਸ ਤਰ੍ਹਾਂ ਦੇ ਨਾਅਰੇ ਲਿਖੇ ਗਏ ਹਨ। […]