Batala Anti Drug Bike Rally

Batala Anti Drug Bike Rally: ਬਟਾਲਾ ’ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ਾਲ ਬਾਈਕ ਰੈਲੀ, ਵੱਡੀ ਗਿਣਤੀ ’ਚ ਨੌਜਵਾਨਾਂ ਨੇ ਲਿਆ ਹਿੱਸਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਉਸਮਾਨਪੁਰ ਸਿਟੀ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੰਦੇਸ਼ ਦਿੱਤਾ
ਪੰਜਾਬ  ਸੂਬੇ  ਖਾਸ ਖਬਰ