Batala Police

Grenade Attack Case: ਸੀਆਈ ਜਲੰਧਰ ਤੇ ਬਟਾਲਾ ਪੁਲਿਸ ਨੇ ਗ੍ਰਨੇਡ ਹਮਲੇ ’ਚ ਸ਼ਾਮਲ ਤੀਜ਼ਾ ਮੁਲਜ਼ਮ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਪੰਜਾਬ  ਸੂਬੇ  ਖਾਸ ਖਬਰ