Bathinda Murder Case

Bathinda Crime News: ਬਠਿੰਡਾ ਵਿੱਚ ਰਘੁਵੀਰ ਸਿੰਘ ਕਤਲ ਮਾਮਲਾ: ਮਹਿਲਾ ਸਮੇਤ ਦੋ ਗ੍ਰਿਫ਼ਤਾਰ

ਥਾਣਾ ਕੈਨਾਲ ਕਾਲੋਨੀ ਪੁਲਿਸ ਨੇ 12 ਸਤੰਬਰ ਨੂੰ ਰਘੁਵੀਰ ਸਿੰਘ ਉਰਫ਼ ਲੱਕੀ ਦੇ ਕਤਲ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਮਹਿਲਾ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮ੍ਰਿਤਕ ਦੀ ਭੈਣ ਰਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ 13 ਸਤੰਬਰ ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ
ਪੰਜਾਬ  ਸੂਬੇ  ਖਾਸ ਖਬਰ