Bathinda Police
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Drug Smuggling Case: ਗ੍ਰਿਫਤਾਰ ਮਹਿਲਾ ਪੁਲਿਸ ਮੁਲਾਜ਼ਮ ਨੂੰ ਜ਼ਮਾਨਤ ਮਿਲੀ
Published On
By Sach Kahoon Punjabi Desk
Drug Smuggling Case: (ਸੁਖਜੀਤ ਮਾਨ) ਬਠਿੰਡਾ। ਲੰਘੀ 2 ਅਪ੍ਰੈਲ ਨੂੰ ਬਠਿੰਡਾ ਪੁਲਿਸ ਵੱਲੋਂ 17.71 ਗ੍ਰਾਮ ਹੈਰੋਇਨ ਅਤੇ ਇੱਕ ਕਾਲੀ ਥਾਰ ਸਮੇਤ ਗ੍ਰਿਫ਼ਤਾਰ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਨੂੰ ਮਾਣਯੋਗ ਬਠਿੰਡਾ ਅਦਾਲਤ ’ਚੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਉਸਨੂੰ 50,000 ਰੁਪਏ ਦੇ ਜ਼ਮਾਨਤੀ ਮੁਚਲਕੇ ’ਤੇ ਰਿਹਾਅ ਕਰ ਦਿੱਤਾ ਹੈ। ਇਹ ਵੀ ਪੜ੍ਹੋ: Punjab Kisan News: […]
Punjab: ਪੰਜਾਬ ਦੇ ਇਸ ਸ਼ਹਿਰ ’ਚ ਵੱਡੀ ਹਲਚਲ, 355 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਜਾਣੋ ਕਿਉਂ…
Published On
By Sach Kahoon Punjabi Desk
Bathinda Police: ਬਠਿੰਡਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਬਠਿੰਡਾ ਪੁਲਿਸ ਵਿਭਾਗ ’ਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅਮਨੀਤ ਕੌਂਡਲ ਦੀ ਅਗਵਾਈ ਹੇਠ, 355 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। […]
Bathinda Police : ਕਾਲੀ ਥਾਰ ’ਚ ‘ਚਿੱਟੇ’ ਦਾ ਧੰਦਾ ਕਰਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ
Published On
By Sach Kahoon Punjabi Desk
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਮਹਿਲਾ ਸੀਨੀਅਰ ਕਾਂਸਟੇਬਲ ਨੂੰ ਥਾਰ ਗੱਡੀ ਸਮੇਤ ਹੈਰੋਇਨ ਦੀ ਤਸਕਰੀ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਜਦੋਂ ਨਾਕੇ ਦੌਰਾਨ ਬਠਿੰਡਾ-ਬਾਦਲ ਰੋਡ ’ਤੇ ਖੜ੍ਹੀ ਸੀ ਤਾਂ ਉੱਥੇ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਇਸ ਵੇਲੇ ਬਠਿੰਡਾ ਪੁਲਿਸ ਲਾਈਨ ’ਚ ਆਰਜ਼ੀ ਤੌਰ ’ਤੇ ਡਿਊਟੀ ਕਰ ਰਹੀ […]
Murder: ਪੁੱਤ ਨੇ ਮਾਂ ਨਾਲ ਰਲ ਕੇ ਕੀਤਾ ਪਿਓ ਦਾ ਕਤਲ, ਮਾਂ-ਪੁੱਤ ਦੋਵੇਂ ਗ੍ਰਿਫ਼ਤਾਰ
Published On
By Sach Kahoon Punjabi Desk
(ਸੁਖਜੀਤ ਮਾਨ) ਬਠਿੰਡਾ। Murder: ਜ਼ਿਲ੍ਹਾ ਬਠਿੰਡਾ ਦੇ ਥਾਣਾ ਨਥਾਣਾ ’ਚ ਪੈਂਦੇ ਪਿੰਡ ਨਾਥਪੁਰਾ ਵਿਖੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਪੁਲਿਸ ਨੇ ਕੁੱਝ ਹੀ ਘੰਟਿਆਂ ’ਚ ਸੁਲਝਾ ਕੇ ਦੋ ਮੁਲਜ਼ਮਾਂ ਮਾਂ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪੁਲਿਸ ਮੁਤਾਬਿਕ ਇਹ ਕਤਲ ਮਾਂ-ਪੁੱਤ ਨੇ ਰਲ ਕੇ ਕੀਤਾ ਹੈ ਮ੍ਰਿਤਕ ਮੁਲਜ਼ਮ ਮਹਿਲਾ ਦਾ ਪਤੀ ਤੇ ਨੌਜਵਾਨ ਦਾ ਪਿਤਾ […]
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
Published On
By Sach Kahoon Punjabi Desk
402 ਗਰਾਮ ਹੈਰੋਇਨ ਸਮੇਤ ਤਿੰਨ ਜਣੇ ਕਾਬੂ | Bathinda News ਬਠਿੰਡਾ (ਅਸ਼ੋਕ ਗਰਗ)। Bathinda News : ਬਠਿੰਡਾ ਪੁਲਿਸ ਨੇ ਨਾਕਾਬੰਦੀ ਕਰਕੇ ਤਿੰਨ ਨਸ਼ਾ ਤਸਰਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਮੈਡਮ ਅਮਨੀਤ ਕੌਂਡਲ ਆਈਪੀਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂ ਸ਼ੱਕੀ […]
ਘਰ ’ਚ ਕੰਮ ਲਈ ਰੱਖੇ ਮਜ਼ਦੂਰ ਨੇ ਚਿੱਠੀ ਰਾਹੀਂ ਮੰਗੀ ਫਿਰੌਤੀ
Published On
By Sach Kahoon Punjabi Desk
ਪੁਲਿਸ ਨੇ ਕੀਤਾ ਕਾਬੂ, ਬਾਕੀਆਂ ਦੀ ਭਾਲ ਜਾਰੀ (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਨੇ ਉਸ ਘਰ ਦੇ ਹੀ ਮਾਲਕ ਤੋਂ ਪਹਿਲਾਂ ਚਿੱਠੀ ਤੇ ਫਿਰ ਫੋਨ ਰਾਹੀਂ ਫਿਰੌਤੀ ਦੀ ਮੰਗ ਕੀਤੀ, ਜਿਸ ’ਚ ਉਹ ਮਜ਼ਦੂਰੀ ਕਰਦਾ ਸੀ ਗ੍ਰਿਫ਼ਤਾਰ ਵਿਅਕਤੀ ਦੇ ਨਾਲ ਕੁੱਝ ਹੋਰ ਅਣਪਛਾਤੇ ਵੀ ਜੁੜੇ ਹੋਏ […]
ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
Published On
By Sach Kahoon Punjabi Desk
ਧਾਰਾ 144 ਤਹਿਤ ਪਾਬੰਦੀਆਂ ਲਾਗੂ: ਡੀਸੀ (ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ […]
ਜੋ ਕੰਮ ਪੁਲਿਸ ਨਾ ਕਰ ਸਕੀ, ਉਹ ਇਹ ਧੀ ਨੇ ਕਰ ਦਿਖਾਇਆ
Published On
By Sach Kahoon Punjabi Desk
ਖੋਹਿਆ ਮੋਬਾਇਲ ਲੁਟੇਰੇ ਤੋਂ ਖੁਦ ਲਿਆ ਵਾਪਸ | Bathinda News ਬਠਿੰਡਾ (ਅਸ਼ੋਕ ਗਰਗ)। ਬਠਿੰਡਾ ਸ਼ਹਿਰ ਦੀ ਰਹਿਣ ਵਾਲੀ ਇੱਕ ਲੜਕੀ ਨੇ ਅਜਿਹਾ ਕੰਮ ਕਰ ਦਿਖਾਇਆ ਜੋ ਪੁਲਿਸ ਨਾ ਕਰ ਸਕੀ ਕਿਉਂਕਿ ਜਦੋਂ ਪੁਲਿਸ ਨੇ ਮੋਬਾਇਲ ਖੋਹਣ ਵਾਲੇ ਝਪਟਮਾਰ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਖੁਦ ਹਿੰਮਤ ਕਰਦਿਆਂ ਪੀੜਤ ਕੁੜੀ ਨੇ ਝਪਟਮਾਰ ਨੂੰ ਲੱਭ ਕੇ ਉਸ […]
ਬੁਰੇ ਕੰਮ ਦਾ ਬੁਰਾ ਨਤੀਜਾ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 2 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਜ਼ਬਤ
Published On
By Sach Kahoon Punjabi Desk
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੁਲਿਸ (Bathinda police) ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤੀ ਨਾਲ ਨਿਬੜਿਆ ਜਾ ਰਿਹਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਿਕੰਜਾ ਕੱਸਦੇ ਹੋਏ ਨਸ਼ਿਆਂ ਨਾਲ ਬਣਾਈ ਗੈਰ-ਕਾਨੂੰਨੀ ਜਾਇਦਾਦ/ਸੰਪਤੀ ਚੱਲ ਜਾਂ ਅਚੱਲ ਆਦਿ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਬਠਿੰਡਾ ਪੁਲਿਸ ਵੱਲੋਂ ਇਸ ਮੁਹਿੰਮ […]
ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਦੀਆਂ ਲਵਾਈਆਂ ਬਰੇਕਾਂ
Published On
By Sach Kahoon Punjabi Desk
11 ਮੋਟਰਸਾਈਕਲਾਂ ਸਮੇਤ 2 ਕਾਬੂ (Motorcycle Thieves Gang) (ਸੱਚ ਕਹੂੰ ਨਿਊਜ਼) ਬਠਿੰਡਾ। ਸਥਾਨਕ ਸ਼ਹਿਰ ਅਤੇ ਨੇੜਲੇ ਇਲਾਕਿਆਂ ’ਚੋਂ ਮੋਟਰਸਾਈਕਲ ਚੋਰੀ ਕਰ ਰਹੇ ਗਿਰੋਹ (Motorcycle Thieves Gang) ਦੇ ਦੋ ਮੈਂਬਰਾਂ ਨੂੰ ਬਠਿੰਡਾ ਪੁਲਿਸ ਨੇ ਗਿ੍ਰਫਤਾਰ ਕਰਕੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਇਹਨਾਂ ਮੁਲਜ਼ਮਾਂ ਤੋਂ ਹੋਰ ਚੋਰੀਆਂ ਦੇ ਖੁਰਾ ਖੋਜ ਕੱਢਣ ਦੀਆਂ ਕੋਸ਼ਿਸ਼ਾਂ ਕਰੇਗੀ ਤਾਂ ਜੋ […]
ਬਠਿੰਡਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਪਾਰੀਆਂ ’ਚ ਰੋਸ
Published On
By Sach Kahoon Punjabi Desk
ਮੋਟਰਸਾਈਕਲ ਸਵਾਰਾਂ ਨੇ ਬੇਖੌਫ ਹੋ ਕੇ ਚਲਾਈਆਂ ਗੋਲੀਆਂ (Bathinda Murder ) (ਸੁਖਜੀਤ ਮਾਨ) ਬਠਿੰਡਾ। ਸਥਾਨਕ ਸ਼ਹਿਰ ਦੇ ਸਭ ਤੋਂ ਜਿਆਦਾ ਭੀੜ ਭੜੱਕੇ ਵਾਲੇ ਇਲਾਕੇ ਮਾਲ ਰੋਡ ’ਤੇ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਘਟਨਾ ਕਾਰਨ ਸਥਾਨਕ ਵਪਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ […]
ਨਸ਼ੀਲੀਆਂ ਗੋਲੀਆਂ ਦੇ ਭੰਡਾਰ ਸਮੇਤ ਚਾਰ ਜਣੇ ਗ੍ਰਿਫ਼ਤਾਰ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਬਠਿੰਡਾ। ਬਠਿੰਡਾ ਪੁਲਿਸ ਦੇ ਐਂਟੀਨਾਰਕੋਟਿਕ ਸੈਲ ਨੇ ਚਾਰ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਲਗਭੱਗ ਇੱਕ ਲੱਖ ਗੋਲੀਆਂ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਇਨਾਂ ਨਸ਼ਾ ਤਸਕਰਾਂ ਦੇ ਨੈਟਵਰਕ ਦਾ ਪਤਾ ਲਾਉਣ ਵਿੱਚ ਜੁੱਟ ਗਈ ਹੈ। ਇਹ ਜਾਣਕਾਰੀ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ […]
