Bathinda Stubble Burning
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bathinda Stubble Burning: ਬਠਿੰਡਾ ’ਚ ਪਰਾਲੀ ਸਾੜਨ ਦੇ ਨਹੀਂ ਰੁਕ ਰਹੇ ਮਾਮਲੇ, ਇੱਕੋ ਦਿਨ ’ਚ 132 ਖੇਤਾਂ ਨੂੰ ਲਾਈ ਅੱਗ
Published On
By Khushdeep Singh
ਪੰਜਾਬ ’ਚ ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਬਠਿੰਡਾ ਜ਼ਿਲ੍ਹੇ ’ਚ ਪ੍ਰਸ਼ਾਸਨ ਵੱਲੋਂ ਡਰੋਨ ਰਾਹੀਂ ਨਿਗਰਾਨੀ ਕਰਨ ਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਦਾਅਵਿਆਂ ਦੇ ਬਾਵਜੂਦ ਖੇਤਾਂ ’ਚ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ।