Bathinda Student Death Case

Bathinda Student Death Case: ਬਠਿੰਡਾ ’ਚ 19 ਸਾਲਾ ਵਿਦਿਆਰਥਣ ਦੀ ਮੌਤ ਦੇ ਮਾਮਲੇ ’ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਬਾਬਾ ਫਰੀਦ ਕਾਲਜ ਦਿਓਣ ਵਿੱਚ ਆਪਰੇਸ਼ਨ ਥੀਏਟਰ (ਓਟੀ) ਟੈਕਨੀਸ਼ੀਅਨ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਪਿੰਦਰ ਕੌਰ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਕਈ ਅਹਿਮ ਤੱਥ ਸਾਹਮਣੇ ਆਏ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਵਿਦਿਆਰਥਣ ਨੂੰ ਤਿੰਨ ਨੌਜਵਾਨ
ਪੰਜਾਬ  ਸੂਬੇ  ਖਾਸ ਖਬਰ