Bathinda Weather

Punjab Weather Update: ਫਰੀਦਕੋਟ ’ਚ ਸ਼ਿਮਲੇ ਬਰਾਬਰ ਪਹੁੰਚਿਆ ਪਾਰਾ, 7.6 ਡਿਗਰੀ ਤਾਪਮਾਨ ਦਰਜ

4 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਸੰਭਾਵਨਾ
ਪੰਜਾਬ  ਸੂਬੇ  ਖਾਸ ਖਬਰ 

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਬਠਿੰਡਾ 35.1 ਡਿਗਰੀ ਨਾਲ ਸਭ ਤੋਂ ਗਰਮ

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਘੱਟ ਹੋ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ