ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੋਵੇਗੀ ਮਾਨਸਾ ’ਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। (Punjab Cabinet Meeting ) ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਾਕ ’ਸਰਕਾਰ ਤੁਹਾਡੇ ਦੁਆਰ’ ਕੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿ...
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...
ਹਰਮਨਵੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ
(ਸੱਚ ਕਹੂੰ ਨਿਊਜ਼) ਬਠਿੰਡਾ। ਹਰਮਨਵੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ਤੇ ਹਰਮਨਵੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। (Bathinda SSP)
ਇਹ ਵੀ ਪੜ੍ਹੋ : ਪੰਜਾਬ ਕ...
ਗਰਮੀ ਦਾ ਕਹਿਰ : ਸਮਰਾਲਾ ਰਿਹਾ ਪੰਜਾਬ ਦਾ ਸਭ ਤੋਂ ਵੱਧ ਗਰਮ ਸ਼ਹਿਰ
43 ਡਿਗਰੀ ਨਾਲ ਬਠਿੰਡਾ ਰਿਹਾ ਦੂਜੇ ਸਥਾਨ ’ਤੇ (Summer Fury)
(ਸੁਖਜੀਤ ਮਾਨ) ਬਠਿੰਡਾ। ਜੇਠ ਮਹੀਨੇ ਦੀ ਗਰਮੀ ਨੇ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ ਪਿਛਲੇ ਕਈ ਦਿਨਾਂ ਤੋਂ ਤਾਪਮਾਨ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਗਰਮੀ ਦਾ ਅਸਰ ਆਮ ਜਨ ਜੀਵਨ ਤੋਂ ਇਲਾਵਾ ਖੇਤੀ ਸੈਕਟਰ ’ਤੇ ਵੀ ਪੈ ਰਿਹਾ ਹੈ ਆਉਣ ਵਾਲੇ ...
Bathinda Lok Sabha Election 2024 LIVE: ਬਠਿੰਡਾ ਲੋਕ ਸਭਾ ਸੀਟ ‘ਤੇ BJP ਉਮੀਦਵਾਰ ਪਰਮਪਾਲ ਕੌਰ ਨੇ ਪਾਈ ਵੋਟ
ਖੇਤਾਬਾੜੀ ਮੰਤਰੀ ਦੌਰਾਨ ਖਰਾਬ ਹੋ ਗਈ ਸੀ ਈਵੀਐੱਮ ਮਸ਼ੀਨ
ਬਠਿੰਡਾ (ਸੁਖਜੀਤ ਮਾਨ)। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਵੇਰੇ 7 ਵਜ ਤੋਂ ਲਗਾਤਾਰ ਵੋਟਿੰਗ ਜਾਰੀ ਹੈ। ਸਵੇਰੇ-ਸਵੇਰੇ ਪੋਲਿੰਗ ਸਟੇਸ਼ਨਾਂ 'ਤੇ ਲੋਕ ਘਰਾਂ ਤੋਂ ਵੋਟਿੰਗ ਕਰਨ ਲਈ ਆ ਰਹੇ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਬਠਿੰਡਾ ਸੀਟ 'ਤੇ...
Air Pollution: ਪ੍ਰਦੂਸ਼ਿਤ ਵਾਤਾਵਰਨ : ਧੁੰਦ ਤੇ ਧੂੰਏਂ ਨੇ ਬੱਚੇ ‘ਮਰੀਜ਼’ ਬਣਾਏ
ਸਿਵਲ ਹਸਪਤਾਲ ਦੇ ਬੱਚਿਆਂ ਵਾਲੇ ਵਾਰਡ ’ਚ ਵਧੀ ਓਪੀਡੀ
ਬਠਿੰਡਾ (ਸੁਖਜੀਤ ਮਾਨ)। Weather Update: ਪੰਜਾਬ ’ਚ ਇੰਨ੍ਹੀਂ ਦਿਨੀਂ ਮੌਸਮ ਸਿਹਤ ਲਈ ਮਾਰੂ ਸਾਬਿਤ ਹੋ ਰਿਹਾ ਹੈ। ਸਵੇਰ ਵੇਲੇ ਧੁੰਦ ਤੇ ਸ਼ਾਮ ਨੂੰ ਧੂੰਏਂ ਨੇ ਲੋਕਾਂ ਦੀ ਜ਼ਿੰਦਗੀ ਦੀ ਰਫਤਾਰ ਮੱਠੀ ਪਾ ਦਿੱਤੀ। ਪ੍ਰਸ਼ਾਸਨ ਵੱਲੋਂ ਭਾਵੇਂ ਕਿਸਾਨਾਂ ਨੂੰ ਪ...
‘ਚਿੱਟੇ ਸੋਨੇ’ ’ਤੇ ਚਿੱਟੀ ਮੱਖੀ ਦਾ ਹਮਲਾ
ਬਠਿੰਡਾ ਜ਼ਿਲ੍ਹੇ ਦੇ ਇੱਕ ਦਰਜ਼ਨ ਪਿੰਡਾਂ ਦੇ ਖੇਤਾਂ ’ਚ ਸਰਵੇ ਤੋਂ ਸਾਹਮਣੇ ਆਈ ਰਿਪੋਰਟ | Bathinda News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੱਟੀ ਦੇ ਖੇਤਾਂ ’ਚ ਨਰਮੇ ’ਤੇ ਚਿੱਟੀ ਮੱਖੀ ਦਾ ਹਮਲਾ ਹੋ ਗਿਆ ਹੈ। ਹਮਲੇ ਦੀ ਇਹ ਰਿਪੋਰਟ ਖੱੁਦ ਖੇਤੀ ਮਾਹਿਰਾਂ ਨੇ ਦਿੱਤੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ...
ਵਿਨੀਪੈਗ ’ਚ ਕੁਸ਼ਤੀ ਦੇ ਜੌਹਰ ਦਿਖਾਏਗਾ ਪਿੰਡ ਚਾਉਕੇ ਦਾ ਪਹਿਲਵਾਨ ਗੁਰਸੇਵਕ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਨੇ 2 ਲੱਖ ਰੁਪਏ ਤੇ ਸਨਮਾਨ ਪੱਤਰ ਦੇ ਕੀਤਾ ਸਨਮਾਨਿਤ
(ਸੁਖਜੀਤ ਮਾਨ) ਬਠਿੰਡਾ। ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਪਿੰਡ ਚਾਉਂਕੇ ਦਾ ਪਹਿਲਵਾਨ ਗੁਰਸੇਵਕ ਸਿੰਘ (Wrestler Gursevak Singh) ਕੁਸ਼...
NIA : ਪੰਜਾਬ ਦੇ ਇਸ ਜਿਲ੍ਹੇ ‘ਚ NIA ਦਾ ਛਾਪਾ, AAP ਨੇਤਾ ਦੇ ਘਰ ਪਹੁੰਚੀਆਂ ਟੀਮਾਂ
ਪੁੱਛਗਿੱਛ ਲਈ ਦਿੱਲੀ ਬੁਲਾਇਆ | NIA
ਇੱਕ ਨੌਜਵਾਨ ਨੂੰ ਹਿਰਾਸਤ ’ਚ ਵੀ ਲਿਆ | NIA
ਬਠਿੰਡਾ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਐੱਨਆਈਏ ਦੀ ਟੀਮ ਨੇ ਬਠਿੰਡਾ ’ਚ ਪੰਜ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੇ ਘਰ ਵੀ ਸ਼ਾਮਲ ਹੈ। ਕਰੀਬ ਦੋ ਤੋਂ ਤਿੰਨ ਘੰਟੇ ਤ...
Punjab: ਭਾਕਿਯੂ ਦੇ ਆਗੂਆਂ ਤੇ ਕਿਸਾਨਾਂ ਨੇ ਦੋ ਥਾਵਾਂ ’ਤੇ ਲਾਇਆ ਧਰਨਾ
ਆਵਾਜਾਈ ਬੰਦ ਹੋਣ ਕਰਕੇ ਲੋਕਾਂ ਨੂੰ ਹੋਣਾ ਪਿਆ ਖੱਜਲ-ਖੁਆਰ | Talwandi Sabo News
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Talwandi Sabo News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਤਲਵੰਡੀ ਸਾਬੋ ਦੀ ਭਾਕਿਯੂ ਏਕਤਾ ਉਗਰਾਹਾਂ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਦੋ ਥਾਵਾਂ ’ਤੇ ਧਰਨੇ ਲਾ ਕੇ ਰੋਸ ਪ੍ਰਦ...