ਪੰਜਵੀਂ ਤੋਂ ਬਾਅਦ ਅੱਠਵੀਂ ’ਚ ਵੀ ਛਾਈਆਂ ਮਾਨਸਾ ਦੀਆਂ ਜਾਈਆਂ, ਮੁੱਖ ਮੰਤਰੀ ਨੇ ਵਧਾਈ ਦਿੰਦਿਆਂ ਸਨਮਾਨ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਭਰ ’ਚੋਂ ਪਹਿਲੇ ਦੋ ਸਥਾਨਾਂ ’ਤੇ ਆਈਆਂ ਬੁਢਲਾਡਾ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ (Punjab Board Result) ’ਚੋਂ ਪੰਜਾਬ ਭਰ ’ਚੋਂ ਪਹਿਲੇ ਤਿੰਨ ਸਥਾਨ ਧੀਆਂ ਨੇ ਮੱਲੇ ਹਨ। ਪੰਜਵੀਂ ਜਮਾਤ ਦੇ...
ਮਲੋਟ ਰੋਡ ਹਾਦਸਾ ਨਹੀਂ ਸਗੋਂ ਕਤਲ ਸੀ, ਪੁਲਿਸ ਨੇ ਕੀਤਾ ਪਰਦਾਫਾਸ਼
ਫੁੱਫੜ ਨੇ ਕਰਵਾਇਆ ਸੀ ਭਤੀਜੇ ਦਾ ਕਤਲ
(ਸੁਖਜੀਤ ਮਾਨ) ਬਠਿੰਡਾ। ਪੁਲਿਸ ਵੱਲੋਂ ਬਠਿੰਡਾ ਸ਼ਹਿਰ ’ਚ 9 ਅਪ੍ਰੈਲ ਸੜਕ ਹਾਦਸੇ ਦੀ ਆੜ ’ਚ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਜਿਸ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ। ਇਸ ਕਤਲ ਦਾ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਲਖਵੀਰ ਸਿੰਘ ਦੇ ਸਿਰ 'ਤੇ ਰਾਡ ਮਾਰ ਕੇ ਉਸ ਦਾ...
ਟੀਐੱਲਟੀ ਐਡਵਰਟਾਈਜਿੰਗ ਸਲਿਊਸ਼ਨਜ਼ ਨੇ ਸਟਾਫ ਦਾ ਕ੍ਰਿਕਟ ਮੈਚ ਕਰਵਾਇਆ
ਡਿੱਜੀ ਹੱਲਾ ਟੀਮ ਨੇ 4 ਵਿਕਟਾਂ ਨਾਲ ਜਿੱਤਿਆ ਮੈਚ
ਬਠਿੰਡਾ (ਸੁਖਨਾਮ)। ਟੀਐਲ.ਟੀ. ਐਡਵਰਟਾਈਜਿੰਗ ਸਲਿਊਸ਼ਨਜ਼ ਪ੍ਰਾਈਵੇਟ ਲਿਮਿਟੇਡ, ਗੁਰੂਗ੍ਰਾਮ ਵੱਲੋਂ ਕੰਪਨੀ ਦੀ 6ਵੀਂ ਵਰ੍ਹੇਗੰਢ ਮੌਕੇ ਕੰਪਨੀ ਸਟਾਫ ਦਾ ਕ੍ਰਿਕਟ ਮੈਚ 10-10 ਕ੍ਰਿਕਟ ਸਟੇਡੀਅਮ ਵਿਖੇ ਕਰਵਾਇਆ ਗਿਆ। ਇਹ ਮੈਚ ਕੰਪਨੀ ਦੀ ਡਿਜੀਟਲ ਟੀਮ ਡਿੱਜੀ ਹੱਲ...
ਬਠਿੰਡਾ ਨੇੜੇ ਸੜਕ ਹਾਦਸੇ ’ਚ ਤਿੰਨ ਮੌਤਾਂ
ਇੱਕੋ ਪਿੰਡ ਦੇ ਸੀ ਤਿੰਨੋਂ ਜਣੇ (Road Accident)
(ਸੁਖਜੀਤ ਮਾਨ) ਬਠਿੰਡਾ। ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਸਥਿਤ ਪਿੰਡ ਕੋਟਸ਼ਮੀਰ ਨੇੜੇ ਵਪਾਰੇ ਇੱਕ ਭਿਆਨਕ ਹਾਦਸੇ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ। ਤਿੰਨੋਂ ਮਿ੍ਰਤਕ ਵਿਅਕਤੀ ਇੱਕ ਪਿੰਡ ਦੇ ਰਹਿਣ ਵਾਲੇ ਸੀ।ਕਾਰ ਦਾ ਹਾਦਸਾ ਕਿਵੇਂ ਹੋਇਆ ਇਸ ਬਾਰੇ ਹਾਲੇ ਤੱ...
ਬਠਿੰਡਾ ਨੇੜੇ ਸੜਕ ਹਾਦਸੇ ’ਚ ਤਿੰਨ ਮੌਤਾਂ
ਇੱਕੋ ਪਿੰਡ ਦੇ ਸੀ ਤਿੰਨੋ ਜਣੇ | Bathinda News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਸਥਿਤ ਪਿੰਡ ਕੋਟਸ਼ਮੀਰ ਨੇੜੇ ਵਾਪਰੇ ਇੱਕ ਭਿਆਨਕ ਹਾਦਸੇ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ। ਤਿੰਨੋਂ ਮ੍ਰਿਤਕ ਵਿਅਕਤੀ ਇੱਕ ਪਿੰਡ ਦੇ ਰਹਿਣ ਵਾਲੇ ਸੀ। ਵੇਰਵਿਆਂ ਮੁਤਾਬਿਕ ਬਠਿੰਡਾ-ਤਲਵੰਡੀ ਸਾਬੋ ਰੋਡ ...
ਪਿੰਡ ਬਾਦਲ ‘ਚ ਇੰਝ ਹੋ ਰਹੀ ਐ ਸਾਬਕਾ ਮੁੱਖ ਮੰਤਰੀ ਦੇ ਅੰਤਿਮ ਸਸਕਾਰ ਦੀ ਤਿਆਰੀ, ਤਸਵੀਰਾਂ…
ਲੰਬੀ (ਮੇਵਾ ਸਿੰਘ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਤੇ ਹੋਰ ਸੰਗਤਾਂ ਪਿੰਡ ਬਾਦਲ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਸਾਬਕਾ ਮੁੱਖ ਮੰਤਰੀ ਦੇ ਅੰਤਿਮ ਸਸਕਾਰ ...
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੇ ਸ਼ਹੀਦ ਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਕੀਤਾ ਭੇਂਟ
ਬਠਿੰਡਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਠਿੰਡਾ ਦੇ ਰਾਮਾਂ ਮੰਡੀ ਨੇੜਲੇ ਪਿੰਡ ਬਾਘਾ ਦੇ ਨੌਜਵਾਨ ਸੇਵਕ ਸਿੰਘ ਦੇ ਘਰ ਪੁੱਜ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ...
ਲੋਕ ਸਭਾ ਜਿਮਨੀ ਚੋਣ ਜਲੰਧਰ, ਕਾਂਗਰਸ ਦੀ ਜੰਗ ਭਖੀ ਬਠਿੰਡਾ ਅੰਦਰ
ਬਠਿੰਡਾ ਦੇ ਕੁਝ ਕਾਂਗਰਸੀ ਕੌਂਸਲਰ ਮਨਪ੍ਰੀਤ ਬਾਦਲ ਨਾਲ ਕਰ ਰਹੇ ਨੇ ਜ਼ਿਮਨੀ ਚੋਣ ’ਚ ਭਾਜਪਾ ਦਾ ਪ੍ਰਚਾਰ
ਬਠਿੰਡਾ (ਸੁਖਜੀਤ ਮਾਨ)। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਛੱਡ ਕੇ ਭਾਜਪਾ ’ਚ ਜਾਣ ਤੋਂ ਬਾਅਦ ਬਠਿੰਡਾ ਦੇ ਕਈ ਕਾਂਗਰਸੀ ਕੌਂਸਲਰ ਦੋ ਬੇੜੀਆਂ ’ਚ ਪੈਰ ਰੱਖ ਰਹੇ ਹਨ। ਅਜਿਹੇ ਕੌ...
ਜੀਐੱਸਐੱਮ ਬੂਟਾ ਸਿੰਘ ਇੰਸਾਂ ਨੂੰ ਦਿੱਤੀ ਭਾਵ-ਭਿੰਨੀ ਸ਼ਰਧਾਂਜਲੀ
ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ ਬੂਟਾ ਸਿੰਘ ਇੰਸਾਂ: ਜਗਜੀਤ ਸਿੰਘ ਇੰਸਾਂ
ਗੋਨਿਆਣਾ ਮੰਡੀ, (ਜਗਤਾਰ ਜੱਗਾ)। ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਜੀਐੱਸਐੱਮ ਬੂਟਾ ਸਿੰਘ ਇੰਸਾਂ ਨਮਿੱਤ ਅੰਤਿਮ ਅਰਦਾਸ ਦੇ ਰੂਪ ਵਿੱਚ ਅੱਜ ਬਲਾਕ ਪੱਧਰੀ ਨਾਮ ਚਰਚਾ ਬਲਾਕ ਮਹਿਮਾ ਗੋਨਿਆਣਾ ਦੇ ਨਾਮ ਚਰਚਾ ਘਰ ਵਿੱਚ ਕੀ...
ਬਠਿੰਡਾ ਪੁਲਿਸ ਨੇ ਸੜਕਾਂ ’ਤੇ ‘ਹੂਟਰ’ ਵਜਾ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ
ਸ਼ਹਿਰ ’ਚ ਕੱਢਿਆ ਫਲੈਗ ਮਾਰਚ | Bathinda police
ਬਠਿੰਡਾ, (ਸੁਖਜੀਤ ਮਾਨ)। ਜ਼ਿਲ੍ਹਾ ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬਠਿੰਡਾ ਦੇ ਭੀਸੀਆਣਾ ਏਅਰ ਫੋਰਸ ਸਟੇਸ਼ਨ ਤੋਂ ਜਹਾਜ਼ ਰਾਹੀਂ ਆਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਲਿਜਾਇਆ ਗਿਆ। ਮੋਗਾ ’ਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ...