Bathinda News: ਬਠਿੰਡਾ ਦੇ ਫਰਨੀਚਰ ਹਾਊਸ ’ਚ ਲੱਗੀ ਭਿਆਨਕ ਅੱਗ
ਫਾਇਰ ਬਿਗ੍ਰੇਡ ਦਸਤੇ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ | Bathinda News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ-ਬਰਨਾਲਾ ਬਾਈਪਾਸ ’ਤੇ ਰਿਲਾਇੰਸ ਮਾਲ ਕੋਲ ਸਥਿਤ ਇੱਕ ਫਰਨੀਚਰ ਹਾਊਸ ’ਚ ਅੱਗ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਫਾਇਰ ਬਿ੍ਰਗੇਡ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ ਤੇ ਅੱਗ ਬੁਝਾਉਣ ...
ਬਠਿੰਡਾ ’ਚ ਅੱਗ ਲੱਗਣ ਨਾਲ ਅੱਧੀ ਦਰਜਨ ਝੁੱਗੀਆਂ ਸੜ ਕੇ ਸੁਆਹ, ਦੋ ਮਾਸੂਮ ਜਿੰਦਾ ਸੜੇ
ਖਾਣਾ ਬਣਾਉਣ ਸਮੇਂ ਅਚਾਨਕ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ (Fire Accident)
(ਅਸ਼ੋਕ ਗਰਗ) ਬਠਿੰਡਾ। ਚੜ੍ਹਦੇ ਹੀ ਬਠਿੰਡਾ ’ਚ ਉੜੀਆ ਬਸਤੀ ਵਿਖੇ ਅੱਗ ਲੱਗਣ ਨਾਲ ਇੱਕ ਦਰਦਨਾਕ ਘਟਨਾ ਵਾਪਰਨ ਦਾ ਪਤਾ ਲੱਗਿਆ ਹੈ ਇਸ ਅੱਗ ਨੇ 7-8 ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਵਿੱਚ ਲੋਕਾਂ ਦਾ ਕੀਮਤੀ ਸਮਾਨ ਸ...
ਅਸੀਂ ਘਰ-ਘਰ ਅਨਾਜ ਪਹੁੰਚਾ ਰਹੇ ਹਾਂ, ਦੂਜੀਆਂ ਪਾਰਟੀਆਂ ਸਿਰਫ਼ ਫੋਟੋਆਂ ਖਿੱਚ ਰਹੀਆਂ : ਪਰਮਪਾਲ ਕੌਰ
(ਸੁਖਜੀਤ ਮਾਨ) ਬਠਿੰਡਾ। ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਹਰ ਲੋੜਵੰਦ ਨੂੰ ਅਨਾਜ ਪਹੁੰਚਾ ਰਹੇ ਹਨ, ਜਦੋਂਕਿ ਬਾਕੀ ਪਾਰਟੀਆਂ ਸਿਰਫ਼ ਭਾਜਪਾ ਦੀਆਂ ਸਕੀਮਾਂ ਦੀਆਂ ਫੋਟੋਆਂ ਬਣਾ ਕੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੇ ਲੋਕਾਂ ਦੇ ਟੈਕਸਾਂ ਦਾ ਪੈਸਾ ਬਰਬਾਦ ਕਰ ਰਹੀਆਂ ਹਨ। ਅੱਜ ਤੱਕ ਬਠਿੰਡਾ ਦੇ ਲੋਕਾਂ ਨੂੰ ਨਾ ਤ...
ਸੇਵਾਦਾਰ ਸ਼ਿਮਲਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਬਲਾਕ ਬਠਿੰਡਾ ਦੇ 109ਵੇਂ ਸਰੀਰਦਾਨੀ ਬਣੇ ਮਾਤਾ ਸ਼ਿਮਲਾ ਰਾਣੀ ਇੰਸਾਂ (Welfare Work)
ਅੱਖਾਂ ਵੀ ਦਾਨ ਵੀ ਕੀਤੀਆਂ
(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ...
NIA : ਪੰਜਾਬ ਦੇ ਇਸ ਜਿਲ੍ਹੇ ‘ਚ NIA ਦਾ ਛਾਪਾ, AAP ਨੇਤਾ ਦੇ ਘਰ ਪਹੁੰਚੀਆਂ ਟੀਮਾਂ
ਪੁੱਛਗਿੱਛ ਲਈ ਦਿੱਲੀ ਬੁਲਾਇਆ | NIA
ਇੱਕ ਨੌਜਵਾਨ ਨੂੰ ਹਿਰਾਸਤ ’ਚ ਵੀ ਲਿਆ | NIA
ਬਠਿੰਡਾ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਐੱਨਆਈਏ ਦੀ ਟੀਮ ਨੇ ਬਠਿੰਡਾ ’ਚ ਪੰਜ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੇ ਘਰ ਵੀ ਸ਼ਾਮਲ ਹੈ। ਕਰੀਬ ਦੋ ਤੋਂ ਤਿੰਨ ਘੰਟੇ ਤ...
ਦੋ ਬੱਸਾਂ ਤੇੇ ਕੈਂਟਰ ਦੀ ਟੱਕਰ, ਕਈ ਜ਼ਖਮੀ
(ਸੁਖਜੀਤ ਮਾਨ) ਬਠਿੰਡਾ। ਇੱਥੋਂ ਦੇ ਸਿਵਲ ਹਸਪਤਾਲ ਨੇੜੇ ਅੱਜ ਇੱਕ ਕੈਂਟਰ ਅਤੇ ਪਨਬਸ ਤੇ ਪੀਆਰਟੀਸੀ ਦੀਆਂ ਦੋ ਬੱਸਾਂ ਦਰਮਿਆਨ ਹੋਈ ਟੱਕਰ ’ਚ ਅੱਧੀ ਦਰਜ਼ਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। Bathinda Road Accident
ਵੇਰਵਿਆਂ ਮੁਤਾਬਿਕ ਅੱਜ ਸਵੇਰੇ...
ਇਟਾਲੀਅਨ ਮਾਸਟਰਜ ਰੈਸਟੋਂਰੈਂਟ ’ਚ ਲੱਗੀ ਭਿਆਨਕ ਅੱਗ
ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
(ਸੁਖਨਾਮ) ਬਠਿੰਡਾ। ਸਥਾਨਕ ਫੁੱਟੀ ਰੋਡ ’ਤੇ ਸਥਿਤ ਇਟਾਲੀਅਨ ਮਾਸਟਰ ਰੈਂਸਟੋਰੈਂਟ ਵਿਚ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਇਸ ਮੌਕੇ ਰੈਂਸਟੋਰੈਂਟ ਦੇ ਮਾਲਕ ਬੰਟੀ ਸਿੰਗਲਾ ਅਤੇ ਸੰਦੀਪ ਸਿੰਘ...
ਇਸ ਜ਼ਿਲ੍ਹੇ ’ਚ ਧਾਰਾ 144 ਤਹਿਤ ਲੱਗੀਆਂ ਪਾਬੰਦੀਆਂ
(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈ...
ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ’ਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਤਾ ਵੱਡਾ ਤੋਹਫਾ
(ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬਠਿੰਡਾ-ਮਾਨਸਾ ਜ਼ਿਲ੍ਹੇ ਲਈ 1125 ਕਰੋੜ ਰੁਪਏ ਦੇ ਵਿਕਾਸ...
ਆਮ ਆਦਮੀ ਪਾਰਟੀ ਵੱਲੋਂ ਮੌੜ ਮੰਡੀ ’ਚ ਵਿਕਾਸ ਰੈਲੀ ਕੱਲ੍ਹ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਕਰਨਗੇ ਸੰਬੋਧਨ (Aam Aadmi Party)
(ਸੁਖਜੀਤ ਮਾਨ) ਬਠਿੰਡਾ। ਲੋਕ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਢੰਗ ਨਾਲ ਪ੍ਰਚਾਰ ਵਿੱਢ ਦਿੱਤਾ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਐਤਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਮੌ...