ਸੇਵਾਦਾਰ ਸ਼ਿਮਲਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਬਲਾਕ ਬਠਿੰਡਾ ਦੇ 109ਵੇਂ ਸਰੀਰਦਾਨੀ ਬਣੇ ਮਾਤਾ ਸ਼ਿਮਲਾ ਰਾਣੀ ਇੰਸਾਂ (Welfare Work)
ਅੱਖਾਂ ਵੀ ਦਾਨ ਵੀ ਕੀਤੀਆਂ
(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ...
ਇਟਾਲੀਅਨ ਮਾਸਟਰਜ ਰੈਸਟੋਂਰੈਂਟ ’ਚ ਲੱਗੀ ਭਿਆਨਕ ਅੱਗ
ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
(ਸੁਖਨਾਮ) ਬਠਿੰਡਾ। ਸਥਾਨਕ ਫੁੱਟੀ ਰੋਡ ’ਤੇ ਸਥਿਤ ਇਟਾਲੀਅਨ ਮਾਸਟਰ ਰੈਂਸਟੋਰੈਂਟ ਵਿਚ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਇਸ ਮੌਕੇ ਰੈਂਸਟੋਰੈਂਟ ਦੇ ਮਾਲਕ ਬੰਟੀ ਸਿੰਗਲਾ ਅਤੇ ਸੰਦੀਪ ਸਿੰਘ...
ਇਨਸਾਫ ਨਾ ਮਿਲਣ ’ਤੇ ਪੀੜਿਤਾਂ ਨੇ ਥਾਣੇ ਅੱਗੇ ਲਾਸ਼ ਰੱਖ ਕੇ ਦਿੱਤਾ ਧਰਨਾ
ਪੁਲਿਸ ਪ੍ਰਸ਼ਾਸਨ ਨਸ਼ਾ ਰੋਕੂ ਕਮੇਟੀ ਦੇ ਮੁੱਖ ਆਗੂ ਨੂੰ ਮਾਮਲੇ ਵਿੱਚ ਨਾਮਜਦ ਕਰਨ ਤੋਂ ਕਰ ਰਿਹਾ ਸੀ ਇਨਕਾਰ
(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਦੇ ਪੀੜਿਤ ਪਰਿਵਾਰ ਨੇ ਟਰੈਕਟਰ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰਕੇ ਪੁਲਿਸ ਪ੍ਰਸਾਸਨ ਖਿਲਾਫ ਨਾਅਰੇਬਾਜ਼ੀ ...
ਇਹ ਜ਼ਿਲ੍ਹੇ ਦੀ ਧੀ ਨੇ ਜਿੱਤਿਆ ਮਿਸ ਪੰਜਾਬਣ ਦਾ ਖਿਤਾਬ
ਸਰਦੂਲਗੜ੍ਹ ਦੀ ਧੀ ਬਣੀ ਮਿਸ ਪੰਜਾਬਣ | Sardulgarh News
Punjab News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਪੰਜਾਬ ਦੇ ਸ਼ਹਿਰ ਬਠਿੰਡਾ ਸਥਿਤ ਨਿੱਜੀ ਪੈਲੇਸ ’ਚ ਪੰਜਾਬੀ ਦੇ ਪ੍ਰਸਿੱਧ ਕਲਾਕਾਰ, ਉੱਘੇ ਲਿਖਾਰੀ ਤੇ ਪਾਪੂਲਰ ਐਕਟਰ ਸੈਮੀ ਸ਼ੇਰਗਿੱਲ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਸਰਦੂਲਗੜ੍ਹ ਦੀ ਧੀ ਕਰਮਜੀਤ ਕੌਰ ਨ...
ਬਠਿੰਡਾ ਪੁਲਿਸ ਨੇ ਸੜਕਾਂ ’ਤੇ ‘ਹੂਟਰ’ ਵਜਾ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ
ਸ਼ਹਿਰ ’ਚ ਕੱਢਿਆ ਫਲੈਗ ਮਾਰਚ | Bathinda police
ਬਠਿੰਡਾ, (ਸੁਖਜੀਤ ਮਾਨ)। ਜ਼ਿਲ੍ਹਾ ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬਠਿੰਡਾ ਦੇ ਭੀਸੀਆਣਾ ਏਅਰ ਫੋਰਸ ਸਟੇਸ਼ਨ ਤੋਂ ਜਹਾਜ਼ ਰਾਹੀਂ ਆਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਲਿਜਾਇਆ ਗਿਆ। ਮੋਗਾ ’ਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਲੋੜਵੰਦ ਭੈਣ ਨੂੰ ਬਣਾ ਕੇ ਦਿੱਤਾ ਮਕਾਨ, ਮੁੱਕਿਆ ਫਿਕਰ
(ਤਰਸੇਮ ਮੰਦਰਾਂ) ਬੋਹਾ। ਬਲਾਕ ਬੋਹਾ ਦੇ ਪਿੰਡ ਮੰਢਾਲੀ ਵਿਖੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਇੱਕ ਲੋੜਵੰਦ ਵਿਧਵਾ ਔਰਤ ਬਲਜਿੰਦਰ ਕੌਰ ਇੰਸਾਂ ਪਤਨੀ ਗੁਰਵਿੰਦਰ ਸਿੰਘ ਇੰਸਾਂ ਨੂੰ ਮਕਾਨ ਬਣਾ ਕੇ ਦਿੱਤਾ ਹੈ। ਇਸ ਮੌਕੇ ਬਲਾਕ ਦੇ ਪ੍ਰੇਮੀ ਸੇਵਕ ਅਵਤਾਰ ਸਿੰਘ ਇੰਸਾਂ ਤੇ ਪਿੰਡ ਦੇ ਪ੍ਰੇਮੀ ਸੇਵਕ ਤਰਸੇਮ ਸਿੰਘ ...
Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
Mansa News: ਮਾਨਸਾ (ਸੁਖਜੀਤ ਮਾਨ)। ਪਿੰਡ ਮੂਸਾ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਇੱਕ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਗੋਲੀ ਪਸਤੌਲ ਸਾਫ ਕਰਨ ਵੇਲੇ ਚੱਲੀ ਦੱਸੀ ਜਾ ਰਹੀ ਹੈ ਪਰ ਪੁਲਿਸ ਹਾਲੇ ਜਾਂਚ ਕਰ ਰਹੀ ਹੈ। ਹਾਸਿਲ ਹੋਏ ਵੇਰਵਿਆਂ ਮੁਤਾਬਿਕ ਸਿੱਧ...
ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, ਪਾਰਾ ਡਿੱਗਿਆ, ਫਸਲਾਂ ਨੂੰ ਹੁਲਾਰਾ
(ਸੁਖਜੀਤ ਮਾਨ) ਮਾਨਸਾ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸਖਤ ਗਰਮੀ ਤੋਂ ਅੱਜ ਬਾਅਦ ਦੁਪਹਿਰ ਪਏ ਮੀਂਹ ਨਾਲ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਇਹ ਮੀਂਹ ਪੈਣ ਦੀ ਪੇਸ਼ੀਨਗੋਈ ਦੋ ਦਿਨ ਪਹਿਲਾਂ ਹੀ ਕਰ ਦਿੱਤੀ ਸੀ। ਮੀਂਹ ਨਾਲ ਸਾਉਣੀ ਦੀਆਂ ਫਸਲਾਂ ਨੂੰ ਵੀ ਹੁਲਾਰਾ ਮਿਲੇਗਾ। Rain
ਵੇਰਵਿਆਂ ਮੁਤਾਬਿਕ ਪਿਛਲੇ ਕਈ ਦਿ...
ਅਵਾਰਾ ਪਸ਼ੂਆਂ ਲਈ ਬਣੀ ਨੰਦੀਸ਼ਾਲਾ ’ਚ ਲੱਗੀ ਅੱਗ, ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਅੱਗ ’ਤੇ ਕਾਬੂ
(ਅਮਿਤ ਗਰਗ) ਰਾਮਪੁਰਾ ਫੂਲ। ਬੀਤੇ ਦਿਨੀਂ ਸਥਾਨਕ ਫੂਲ ਰੋਡ ’ਤੇ ਅਵਾਰਾ ਪਸ਼ੂਆਂ ਲਈ ਬਣੀ ਨੰਦੀਸ਼ਾਲਾ ਵਿੱਚ ਅੱਗ ਲੱਗ ਗਈ। ਜਿਸ ਨੂੰ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਫਾਇਰ ਬਿਗ੍ਰੇਡ ਦੀਆਂ ਟੀਮਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ। (Fire ...
ਅੱਤਵਾਦੀ ਹਮਲੇ ਦੇ ਸ਼ਹੀਦ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਬਠਿੰਡਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰਾਮਾਂ ਮੰਡੀ ਨੇੜਲੇ ਪਿੰਡ ਬਾਘਾ ਦੇ ਸ਼ਹੀਦ ਸੇਵਕ ਸਿੰਘ ਦਾ ਪਿੰਡ ਦੇ ਸਮਸਾਨ ਘਾਟ ’ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਇਲਾਕੇ ’ਚੋਂ ਵੱਡੀ ਗਿਣਤੀ ਲੋਕ ਸ਼ਹੀਦ ਨੂੰ ਆਖਰੀ ਸਲਾ...