ਹਰਜਿੰਦਰ ਮੇਲਾ ਕਤਲ ਮਾਮਲਾ : ਗੈਂਗਸਟਰ ਅਰਸ਼ ਡਾਲਾ ਨੇ ਲਈ ਜਿੰਮੇਵਾਰੀ
ਜਾਂਚ ਪ੍ਰਭਾਵਿਤ ਕਰਨ ਦੀ ਕੋਸ਼ਿਸ਼ : ਸੋਨੂੰ ਮਹੇਸ਼ਵਰੀ
(ਸੁਖਜੀਤ ਮਾਨ) ਬਠਿੰਡਾ। ਇੱਥੋਂ ਦੇ ਮਾਲ ਰੋਡ ’ਤੇ ਲੰਘੇ ਸ਼ਨਿੱਚਰਵਾਰ ਹਰਜਿੰਦਰ ਸਿੰਘ ਜੌਹਲ ਉਰਫ ਮੇਲਾ ਦੇ ਕੀਤੇ ਕਤਲ ਦੀ ਜਿੰਮੇਵਾਰੀ ਵਿਦੇਸ਼ ’ਚ ਬੈਠੇ ਗੈਂਗਸਟਰ ਅਰਸ਼ ਡਾਲਾ (Gangster Arsh Dala) ਵੱਲੋਂ ਲੈਣ ਉਪਰੰਤ ਮਾਮਲੇ ’ਚ ਨਵਾਂ ਮੋੜ ਆਉਣ ਲੱਗਿਆ ...
ਨੌਜਵਾਨ ਦੇ ਕਤਲ ਮਾਮਲੇ ’ਚ ਚਾਰ ਜਣੇ ਗ੍ਰਿਫਤਾਰ
ਬਠਿੰਡਾ (ਸੁਖਜੀਤ ਮਾਨ)। ਸਥਾਨਕ ਸ਼ਹਿਰ ਦੇ ਧੋਬੀਆਣਾ ਬਸਤੀ ’ਚ ਐਤਵਾਰ ਨੂੰ ਇੱਕ ਨੌਜਵਾਨ ਦੇ ਕਤਲ ਮਾਮਲੇ ’ਚ ਪੁਲਿਸ ਨੇ ਚਾਰ ਜਣਿਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਮਾਮਲੇ ’ਚ ਕਈ ਮੁਲਜ਼ਮ ਹਾਲੇ ਪੁਲਿਸ ਦੀ ਗਿ੍ਰਫਤ ਤੋਂ ਬਾਹਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਯਾਦਵਿੰਦ...
ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਇੱਕ ਕਰੋੜ ਦੀ ਪ੍ਰਾਪਰਟੀ ਜ਼ਬਤ
(ਸੁਖਜੀਤ ਮਾਨ) ਬਠਿੰਡਾ। ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਕੀਤੀ ਗਈ ਸਖਤੀ ਤਹਿਤ ਹੁਣ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਵੀ ਜ਼ਬਤ ਕੀਤੀ ਜਾ ਰਹੀ ਹੈ ਇਸੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਦੀ ਕਰੀਬ ਇੱਕ ਕਰੋੜ ਦੀ ਇਮਾਰਤ ਜ਼ਬਤ ਕਰਕੇ ਉੱਥੇ ਨੋਟਿਸ ਲਗਾ ਦਿੱਤਾ ਹੈ। (Drug Trafficker)
ਇਹ ਵੀ ...
ਪਲਾਟ ਮਾਮਲਾ : ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਦਾ ਦੋ ਦਿਨ ਦਾ ਮਿਲਿਆ ਹੋਰ ਪੁਲਿਸ ਰਿਮਾਂਡ
(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਇੱਥੋਂ ਦੇ ਮਾਡਲ ਟਾਊਨ ਫੇਜ਼-1 ਟੀਵੀ ਟਾਵਰ ਕੋਲ ਕਥਿਤ ਤੌਰ ’ਤੇ ਬੇਨਿਯਮੀਆਂ ਨਾਲ ਖਰੀਦੇ ਦੋ ਪਲਾਟਾਂ ਦੇ ਮਾਮਲੇ ’ਚ ਨਾਮਜ਼ਦ ਪੰਜ ਵਿਅਕਤੀਆਂ ’ਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿੰਨ੍ਹਾਂ ਦਾ ਅੱਜ ਦੋ ਦਿਨ ਦਾ ਹੋਰ ਪੁਲਿ...
ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜ਼ਿਲ੍ਹੇ ‘ਚ 2 ਥਾਈਂ ਰੇਡ
ਬਠਿੰਡਾ (ਸੁਖਜੀਤ ਮਾਨ)। ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਦਿਨ ਚੜ੍ਹਦਿਆਂ ਹੀ ਪੰਜਾਬ ਵਿੱਚ ਕਈ ਥਾਈਂ ਰੇਡ ਕੀਤੀ ਗਈ। ਏਜੰਸੀ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਮੌੜ ਮੰਡੀ ਤੇ ਪਿੰਡ ਜੇਠੂਕੇ ਵਿਖੇ ਰੇਡ ਕੀਤੀ ਗਈ।
ਸ਼ੁਰੂਆਤੀ ਵੇਰਵਿਆਂ ਮੁਤਾਬਿਕ ਅੱਜ ਸਵੇਰੇ 6 ਵਜੇ ਐਨਆਈਏ ਟੀਮ ਵੱਲੋਂ ਰਾਮਪੁਰਾ ਨੇੜਲੇ ਪਿੰ...
ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ’ਚ ਆਇਆ ਸਾਹਮਣੇ ਬਾਦਲ ਨੇ ਮਾਡਲ ਟਾਊਨ ਬਠਿੰਡਾ ’ਚ ਘੱਟ ਰੇਟ ’ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾ...
ਇਨਸਾਫ ਨਾ ਮਿਲਣ ’ਤੇ ਪੀੜਿਤਾਂ ਨੇ ਥਾਣੇ ਅੱਗੇ ਲਾਸ਼ ਰੱਖ ਕੇ ਦਿੱਤਾ ਧਰਨਾ
ਪੁਲਿਸ ਪ੍ਰਸ਼ਾਸਨ ਨਸ਼ਾ ਰੋਕੂ ਕਮੇਟੀ ਦੇ ਮੁੱਖ ਆਗੂ ਨੂੰ ਮਾਮਲੇ ਵਿੱਚ ਨਾਮਜਦ ਕਰਨ ਤੋਂ ਕਰ ਰਿਹਾ ਸੀ ਇਨਕਾਰ
(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਦੇ ਪੀੜਿਤ ਪਰਿਵਾਰ ਨੇ ਟਰੈਕਟਰ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰਕੇ ਪੁਲਿਸ ਪ੍ਰਸਾਸਨ ਖਿਲਾਫ ਨਾਅਰੇਬਾਜ਼ੀ ...
ਹੁਣ ਬਠਿੰਡਾ ਤੋਂ ਦਿੱਲੀ ਦੂਰ ਨਹੀਂ, ਛੇਤੀ ਜ਼ਹਾਜ਼ ਭਰਨਗੇ ਉਡਾਨ
ਉਦਘਾਟਨ ਦਾ ਦਿਨ ਨਹੀਂ ਹੋ ਰਿਹਾ ਨਿਸ਼ਚਿਤ (Bathinda Flights)
(ਸੁਖਜੀਤ ਮਾਨ) ਬਠਿੰਡਾ। ਕੋਰੋਨਾ ਦੇ ਕਹਿਰ ਦੌਰਾਨ ਬਠਿੰਡਾ ਦੇ ਹਵਾਈ ਅੱਡੇ ਤੋਂ ਬੰਦ ਹੋਈਆਂ ਉਡਾਨਾਂ ਹੁਣ ਛੇਤੀ ਸ਼ੁਰੂ ਹੋਣਗੀਆਂ। ਇਨ੍ਹਾਂ ਦੀ ਮੁੜ ਸ਼ੁਰੂਆਤ ਨੂੰ ਲੈ ਕੇ ਹਾਲੇ ਕੋਈ ਪੱਕਾ ਦਿਨ ਨਿਸ਼ਚਿਤ ਨਹੀਂ ਕੀਤਾ ਗਿਆ। ਮੰਗਲਵਾਰ ਤੋਂ ਉਡਾਨਾਂ ...
ਪਹਿਰੇ ’ਤੇ ਖੜ੍ਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਕਤਲ
(ਸੁਖਜੀਤ ਮਾਨ) ਬਠਿੰਡਾ। ਰਾਮਪੁਰਾ ਫੂਲ ਨੇੜਲੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਉਸ ਵੇਲੇ ਕਤਲ ਕਰ ਦਿੱਤਾ ਜਦੋਂ ਉਸਨੇ ਮੋਟਰ ਸਾਇਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗਿ੍ਰਫਤਾਰ ਕਰ ਲਿਆ ਹੈ। ਮਿ੍ਰਤਕ ਦੀ ਪ...
ਅਧਿਆਪਕ ਗੁਰਨਾਮ ਸਿੰਘ ਨੂੰ ਰਾਜ ਪੱਧਰੀ ਪੁਰਸਕਾਰ ਮਿਲਣ ’ਤੇ ਪਿੰਡ ਡੇਲੂਆਣਾ ’ਚ ਵਿਆਹ ਵਰਗਾ ਮਹੌਲ
ਵਧਾਈਆਂ ਦੇਣ ਵਾਲਿਆਂ ਦੀਆਂ ਲੱਗੀਆਂ ਲਾਈਨਾਂ (State Level Award)
(ਸੁਖਜੀਤ ਮਾਨ) ਮਾਨਸਾ। ਜ਼ਿਲ੍ਹਾ ਮਾਨਸਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਡੇਲੂਆਣਾ ਦੇ ਹੈੱਡ ਟੀਚਰ ਗੁਰਨਾਮ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ...