ਪਿੰਡ ਬਾਦਲ ‘ਚ ਇੰਝ ਹੋ ਰਹੀ ਐ ਸਾਬਕਾ ਮੁੱਖ ਮੰਤਰੀ ਦੇ ਅੰਤਿਮ ਸਸਕਾਰ ਦੀ ਤਿਆਰੀ, ਤਸਵੀਰਾਂ…
ਲੰਬੀ (ਮੇਵਾ ਸਿੰਘ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਤੇ ਹੋਰ ਸੰਗਤਾਂ ਪਿੰਡ ਬਾਦਲ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਸਾਬਕਾ ਮੁੱਖ ਮੰਤਰੀ ਦੇ ਅੰਤਿਮ ਸਸਕਾਰ ...
Bathinda News: ਬਠਿੰਡਾ ਦੇ ਫਰਨੀਚਰ ਹਾਊਸ ’ਚ ਲੱਗੀ ਭਿਆਨਕ ਅੱਗ
ਫਾਇਰ ਬਿਗ੍ਰੇਡ ਦਸਤੇ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ | Bathinda News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ-ਬਰਨਾਲਾ ਬਾਈਪਾਸ ’ਤੇ ਰਿਲਾਇੰਸ ਮਾਲ ਕੋਲ ਸਥਿਤ ਇੱਕ ਫਰਨੀਚਰ ਹਾਊਸ ’ਚ ਅੱਗ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਫਾਇਰ ਬਿ੍ਰਗੇਡ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ ਤੇ ਅੱਗ ਬੁਝਾਉਣ ...
Panchayat Election: ਚੋਣ ਨਿਸ਼ਾਨ ਉਲਟ ਛਪਣ ਕਰਕੇ ਪਿੰਡ ਮਾਨਸਾ ਖੁਰਦ ਦੀ ਪੰਚਾਇਤੀ ਚੋਣ ਰੱਦ
ਜਿੱਤ ਦੇ ਦਾਅਵੇਦਾਰਾਂ ਨੇ ਵੋਟਾਂ ਰੱਦ ਕਰਨ ਦੇ ਫੈਸਲੇ ਖਿਲਾਫ਼ ਕੀਤੀ ਨਾਅਰੇਬਾਜ਼ੀ | Panchayat Election
ਮਾਨਸਾ (ਸੁਖਜੀਤ ਮਾਨ)। Panchayat Election: ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਮਾਨਸਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਮਾਨਸਾ ਖੁਰਦ ਵਿੱਚ ਚੋਣ ਅਮਲ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਚੋਣ ਬੈਲਟ...
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੇ ਸ਼ਹੀਦ ਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਕੀਤਾ ਭੇਂਟ
ਬਠਿੰਡਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਠਿੰਡਾ ਦੇ ਰਾਮਾਂ ਮੰਡੀ ਨੇੜਲੇ ਪਿੰਡ ਬਾਘਾ ਦੇ ਨੌਜਵਾਨ ਸੇਵਕ ਸਿੰਘ ਦੇ ਘਰ ਪੁੱਜ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ...
ਬਲਾਕ ਰਾਮਾਂ ਨਸੀਬਪੁਰਾ ਦੇ 59ਵੇਂ ਸਰੀਰ ਦਾਨੀ ਬਣੇ ਗੋਰਾ ਲਾਲ ਇੰਸਾਂ ਲਹਿਰੀ ਵਾਲੇ
ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
(ਪੁਸ਼ਪਿੰਦਰ ਸਿੰਘ) ਰਾਮਾਂ ਨਸੀਬਪੁਰਾ। ਬਲਾਕ ਰਾਮਾਂ ਨਸੀਬਪੁਰਾ ਦੇ ਰਾਮਾਂ ਮੰਡੀ ਵਾਸੀ ਗੋਰਾ ਲਾਲ ਇੰਸਾਂ (90) ਪੁੱਤਰ ਰਾਮ ਲਾਲ (ਲਹਿਰੀ ਵਾਲੇ) ਕੱਚਾ ਵਾਸ ਵਾਰਡ ਨੰਬਰ 2 ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਭੋਗਦੇ ਹੋਏ ਮਾਲਕ ਦੇ ਚਰਨਾਂ ਵਿਚ ਜਾ ਬਿਰਾਜੇ ਹ...
ਚਿੱਟੇ ਨੇ ਦੋ ਪਰਿਵਾਰਾਂ ਦੀ ਜ਼ਿੰਦਗੀ ’ਚ ਕੀਤਾ ‘ਹਨੇਰਾ’
ਪਿੰਡ ਕਟਾਰ ਸਿੰਘ ਵਾਲਾ ਤੇ ਮਾਈਸਰ ਖਾਨਾ ਵਿਖੇ ਨਸ਼ੇ ਨਾਲ ਹੋਈਆਂ ਮੌਤਾਂ | Bathinda News
ਬਠਿੰਡਾ (ਸੁਖਜੀਤ ਮਾਨ)। ਚਿੱਟੇ ਦਾ ਕਹਿਰ ਲਗਾਤਾਰ ਮਨੁੱਖੀ ਜ਼ਿੰਦਾਂ ਨੂੰ ਨਿਗਲ ਰਿਹਾ। ਜ਼ਿਲ੍ਹਾ ਬਠਿੰਡਾ ’ਚ ਦੋ ਦਿਨਾਂ ’ਚ ਦੋ ਮੌਤਾਂ ਚਿੱਟੇ ਨਾਲ ਹੋ ਗਈਆਂ । ਇਹ ਮੌਤਾਂ ਪਿੰਡ ਕਟਾਰ ਸਿੰਘ ਵਾਲਾ ਤੇ ਪਿੰਡ ਮਾਈਸਰਖਾਨ...
Bathinda News: ਬਠਿੰਡਾ ’ਚ ਡਰਾਈਵਰ ਦੀ ਚੌਕਸੀ ਨੇ ਟਾਲਿਆ ਰੇਲ ਹਾਦਸਾ
ਰੇਲ ਗੱਡੀ ਨੂੰ ਪਟੜੀ ਤੋਂ ਉਤਾਰਨ ਲਈ ਰੇਲਵੇ ਟ੍ਰੈਕ ’ਤੇ ਰੱਖੇ ਗਏ ਸੀ ਸਰੀਏ | Bathinda News
Bathinda News: ਬਠਿੰਡਾ (ਸੁਖਜੀਤ ਮਾਨ)। ਐਤਵਾਰ ਨੂੰ ਬਠਿੰਡਾ ’ਚ ਇੱਕ ਰੇਲਗੱਡੀ ਦੇ ਵੱਡੇ ਹਾਦਸੇ ਨੂੰ ਉਸ ਦੇ ਡਰਾਈਵਰ ਦੀ ਸੂਝਬੂਝ ਨੇ ਟਾਲ ਦਿੱਤਾ। ਇਸ ਹਾਦਸੇ ਨੂੰ ਅੰਜਾਮ ਦੇਣ ਲਈ ਕੁਝ ਸ਼ਰਾਰਤੀ ਤੱਤਾਂ ਨੇ ਰ...
ਕੈਬਨਿਟ ਮੀਟਿੰਗ ਨੂੰ ਸੁੱਖੀ-ਸਾਂਦੀ ਕਰਵਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਪੱਬਾਂ ਭਾਰ
ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਮਗਰੋਂ ਰੋਸ ਮਾਰਚ ਮੁਲਤਵੀ | Cabinet Meeting
ਮਾਨਸਾ (ਸੁਖਜੀਤ ਮਾਨ)। ਸੰਘਰਸ਼ੀ ਧਿਰਾਂ ਵਾਲੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਮਾਨਸਾ ’ਚ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ (Cabinet Meeting) ਲਈ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ। ਕਿਸਾਨ, ਮੁਲਾਜ਼ਮ ਅਤੇ...
ਵਿਜੀਲੈਂਸ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾ...
ਵੇਗ ਆਟੋਮੋਬਾਇਲਜ ਨੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ ਤੇ ਪੌਦੇ ਲਾਏ
ਇਲੈਕਟਿ੍ਰਕ ਵਾਹਨਾਂ ਦੀ ਵਰਤੋਂ ਨਾਲ ਨਾ ਸਿਰਫ ਹਵਾ, ਸਗੋਂ ਸ਼ੋਰ ਪ੍ਰਦੂਸ਼ਣ ਵੀ ਘਟਦੈ : ਗੁਪਤਾ (Vegh Automobiles Bathinda)
(ਸੁਖਨਾਮ) ਬਠਿੰਡਾ। ਬਠਿੰਡਾ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ, ਵੇਗ ਆਟੋਮੋਬਾਈਲਜ ਵੱਲੋਂ ਸ਼ਹਿਰ ਵਿੱਚ ਪਹਿਲੀ ‘ਈਵੀ ਟ੍ਰਾਂਸਫਾਰਮੇਸ਼ਨ ਰੈਲੀ’ ਕੱਢੀ ਗਈ। ...