Budhapa Pension Update : ਬੁਢਾਪਾ ਪੈਨਸ਼ਨ ਲਈ ਮੜ੍ਹੀਆਂ ਸਖਤ ਸ਼ਰਤਾਂ ਨੇ ਬਜ਼ੁਰਗ ਚੱਕਰਾਂ ’ਚ ਪਾਏ
Budhapa Pension Update : ਜਨਮ ਤੇ ਪੜ੍ਹਾਈ ਸਰਟੀਫਿਕੇਟ ਕੀਤਾ ਜ਼ਰੂਰੀ
ਸੰਗਤ ਮੰਡੀ (ਮਨਜੀਤ ਨਰੂਆਣਾ)। ਸੂਬਾ ਸਰਕਾਰ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ (Budhapa Pension Update) ਅਤੇ ਹੋਰ ਵਿੱਤੀ ਸਕੀਮਾਂ ਅਧੀਨ ਪੈਨਸ਼ਨ ਲਵਾਉਣ ਲਈ ਉਮਰ ਦੇ ਦੋ ਦਸਤਾਵੇਜ਼ ਜਨਮ ਸਰਟੀਫਿਕੇਟ ਤੇ ਸਕੂਲ ਦੀ ਪੜ੍ਹਾਈ ਦਾ ਸਰਟੀਫਿਕੇ...
ਮੁੱਖ ਮੰਤਰੀ ਨੂੰ ਮਿਲਣ ਆਏ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਧੂਹ-ਘੜੀਸ
(ਸੁਖਜੀਤ ਮਾਨ) ਮਾਨਸਾ। ਪੰਜਾਬ ਕੈਬਨਿਟ ਦੀ ਮੀਟਿੰਗ ਲਈ ਮਾਨਸਾ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਮਿਲਣ ਆਏ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੁਲਿਸ ਦੀਆਂ ਕੂਹਣੀਆਂ ਤੇ ਡਾਂਗਾ ਦੀਆਂ ਹੁੱਝਾਂ ਝੱਲਣੀਆਂ ਪਈਆਂ ।...
ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, ਪਾਰਾ ਡਿੱਗਿਆ, ਫਸਲਾਂ ਨੂੰ ਹੁਲਾਰਾ
(ਸੁਖਜੀਤ ਮਾਨ) ਮਾਨਸਾ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸਖਤ ਗਰਮੀ ਤੋਂ ਅੱਜ ਬਾਅਦ ਦੁਪਹਿਰ ਪਏ ਮੀਂਹ ਨਾਲ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਇਹ ਮੀਂਹ ਪੈਣ ਦੀ ਪੇਸ਼ੀਨਗੋਈ ਦੋ ਦਿਨ ਪਹਿਲਾਂ ਹੀ ਕਰ ਦਿੱਤੀ ਸੀ। ਮੀਂਹ ਨਾਲ ਸਾਉਣੀ ਦੀਆਂ ਫਸਲਾਂ ਨੂੰ ਵੀ ਹੁਲਾਰਾ ਮਿਲੇਗਾ। Rain
ਵੇਰਵਿਆਂ ਮੁਤਾਬਿਕ ਪਿਛਲੇ ਕਈ ਦਿ...
ਕੈਬਨਿਟ ਮੀਟਿੰਗ ਨੂੰ ਸੁੱਖੀ-ਸਾਂਦੀ ਕਰਵਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਪੱਬਾਂ ਭਾਰ
ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਮਗਰੋਂ ਰੋਸ ਮਾਰਚ ਮੁਲਤਵੀ | Cabinet Meeting
ਮਾਨਸਾ (ਸੁਖਜੀਤ ਮਾਨ)। ਸੰਘਰਸ਼ੀ ਧਿਰਾਂ ਵਾਲੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਮਾਨਸਾ ’ਚ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ (Cabinet Meeting) ਲਈ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ। ਕਿਸਾਨ, ਮੁਲਾਜ਼ਮ ਅਤੇ...
ਬਠਿੰਡਾ ਤੋਂ ਪੇਸ਼ੀ ਭੁਗਤਾਉਣ ਲਿਆਂਦਾ ਹਵਾਲਾਤੀ ਹੱਥਕੜੀ ਖੁੱਲ੍ਹਵਾ ਕੇ ਹੋਇਆ ਫਰਾਰ
(ਸੁਖਜੀਤ ਮਾਨ) ਮਾਨਸਾ। ਜੋਗਾ ਦੇ ਪੁਲਿਸ ਥਾਣੇ ’ਚ ਧਾਰਾ 376 ਅਧੀਨ ਦਰਜ਼ ਮੁਕੱਦਮੇ ਦਾ ਮੁਲਜ਼ਮ, ਜੋ ਬਠਿੰਡਾ ਜੇਲ ’ਚ ਬੰਦ ਹੈ, ਅੱਜ ਪੇਸ਼ੀ ਭੁਗਤਣ ਉਪਰੰਤ ਵਾਪਸੀ ਮੌਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਕੀਤੀ ਭੱਜਦੌੜ ਦੇ ਬਾਵਜ਼ੂਦ ਉਸ ਨੂੰ ਮੁੜ ਕਾਬੂ ਨਹੀਂ ਕੀਤਾ ਜਾ ਸਕਿਆ। (Prisoner)
...
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੋਵੇਗੀ ਮਾਨਸਾ ’ਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। (Punjab Cabinet Meeting ) ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਾਕ ’ਸਰਕਾਰ ਤੁਹਾਡੇ ਦੁਆਰ’ ਕੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿ...
ਨਸ਼ੇ ਦੇ ਮਰੀਜ਼ਾਂ ਦੀ ਮਨੋਵਿਗਿਆਨਕ ਡਾਕਟਰਾਂ ਦੁਆਰਾ ਮੁਫ਼ਤ ਕੌਂਸਲਿੰਗ: ਡਾ. ਸਿੰਗਲਾ
(ਸੱਚ ਕਹੂੰ ਨਿਊਜ਼) ਮਾਨਸਾ। ਵਾਈਸ ਆਫ ਮਾਨਸਾ ਸੰਸਥਾ ਦੀ ਮੀਟਿੰਗ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਮਾਨਸਾ ਵਿੱਚ ਚੱਲ ਰਹੇ ਕਿਸੇ ਵੀ ਕਿਸਮ ਦੇ ਨਸ਼ੇ ਦੀ ਵਿਕਰੀ ਹੋਣ ਦੀ ਵਾਈਸ ਆਫ ਮਾਨਸਾ ਵੱਲੋਂ ਨਿੰਦਾ ਕੀਤੀ ਗਈ। (Drug Addiction) ਉਹਨਾਂ ਪ੍ਰਸਾਸ਼ਨ ਨੂੰ ਬੇਨਤੀ ਕੀਤੀ ਕਿ ਹਰ ਵਾ...
ਮਾਨਸਾ ਆ ਰਹੇ ਹੋ ਤਾਂ ਸਾਵਧਾਨ ! ਓਵਰ ਬਰਿਜ ਬਣਿਆ ਖਤਰੇ ਦੀ ਘੰਟੀ…
ਰੇਲਵੇ ਲਾਈਨਾਂ ਦੇ ਉੱਪਰ ਪੁਲ ਦਾ ਕਾਫੀ ਹਿੱਸਾ ਟੁੱਟਿਆ | Mansa News
ਮਾਨਸਾ (ਸੁਖਜੀਤ ਮਾਨ)। ਸਰਸਾ-ਬਰਨਾਲਾ ਰੋਡ 'ਤੇ ਮਾਨਸਾ (Mansa News) ਵਿਖੇ ਬਣੇ ਓਵਰ ਬਰਿਜ ਦੇ ਉੱਤੋਂ ਦੀ ਲੰਘਣਾ ਹੁਣ ਖਤਰਾ ਬਣ ਗਿਆ ਹੈ। ਬੀਤੀ ਰਾਤ ਇਸ ਪੁਲ ਦਾ ਇੱਕ ਥਾਂ ਤੋਂ ਕਾਫੀ ਹਿੱਸਾ ਟੁੱਟ ਗਿਆ। ਪੁਲ ਤੇ ਹੋਈ ਇਸ ਤਰ੍ਹਾਂ ਦੀ...
ਵਾਟਰ ਵਰਕਸ ਦੀ ਡਿੱਗੀ ‘ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ
ਇੱਕ ਬੱਚੇ ਦੀ ਉਮਰ 8 ਸਾਲ ਤੇ ਇੱਕ ਦੀ 14 ਸਾਲ
(ਸੁਖਜੀਤ ਮਾਨ) ਬਠਿੰਡਾ। ਇੱਥੋਂ ਦੇ ਮਾਡਲ ਟਾਊਨ ਫੇਸ-1 ਦੇ ਵਾਟਰ ਵਰਕਸ ਦੀ ਡਿੱਗੀ ਵਿੱਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ। ਦੋਵਾਂ ਵਿੱਚੋਂ ਇੱਕ ਦੀ ਉਮਰ 8 ਸਾਲ ਤੇ ਇੱਕ ਦੀ 14 ਸਾਲ ਸੀ। ਵੇਰਵਿਆਂ ਮੁਤਾਬਿਕ ਧੋਬੀਆਣਾ ਬਸਤੀ ਬਠਿੰਡਾ ਦੇ ਰਹਿਣ ਵਾਲੇ ਦੋ ...
ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਸਰਕਾਰੀ ਹਥੌੜਾ, ਲੋਕਾਂ ਨੇ ਪ੍ਰਗਟਾਈ ਖੁਸ਼ੀ
ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਹੋਈ ਕਾਰਵਾਈ
(ਸਤੀਸ਼ ਜੈਨ) ਰਾਮਾਂ ਮੰਡੀ। ਸ਼ਹਿਰ ਦੀ ਗਊਸ਼ਾਲਾ ਦੇ ਬਿਲਕੁਲ ਸਾਹਮਣੇ ਕਰੋੜਾਂ ਦੀ ਸਰਕਾਰੀ ਥਾਂ ’ਤੇ ਚੱਲ ਰਹੇ ਨਜਾਇਜ਼ ਨਿਰਮਾਣ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਬਾਅਦ ਨਗਰ ਕੌਂਸਲ ਅਧਿਕਾਰੀਆਂ ਦੀ ਅੱਖ ਖੁੱਲ੍ਹ ਗਈ ਅਤੇ ਉਨ੍ਹਾਂ ਨੇ ਸਰ...