BBMB Latest News Update

BBMB High Court Verdict: BBMB ਮਾਮਲੇ ’ਤੇ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਹੈ ਨਵਾਂ ਅਪਡੇਟ

BBMB High Court Verdict: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਮਾਮਲੇ ਸਬੰਧੀ ਇੱਕ ਮਹੱਤਵਪੂਰਨ ਹੁਕਮ ਦਿੱਤਾ ਹੈ। ਹੁਕਮ ਜਾਰੀ ਕਰਕੇ ਅਦਾਲਤ ਨੇ ਪੰਜਾਬ ਸਰਕਾਰ ਦੀ ਉਸ ਮੰਗ ਨੂੰ ਰੱਦ ਕਰ ਦਿੱਤਾ ਹੈ, ਜਿਸ ’ਚ ਹਾਈ ਕੋਰਟ ਨੂੰ 6 ਮਈ ਦੇ ਹੁਕਮ ਨੂੰ ਵਾਪਸ ਲੈਣ ਜਾਂ ਸੋਧਣ ਲਈ […]
ਪੰਜਾਬ  Breaking News  ਖਾਸ ਖਬਰ