BBMB

BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਕਾਂਗਰਸ ਅਤੇ ਅਕਾਲੀਆਂ ਨੇ ਇਤਿਹਾਸਕ ਤੌਰ 'ਤੇ ਐਸਵਾਈਐਲ ਅਤੇ ਪਾਣੀਆਂ ਦੀ ਵੰਡ 'ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਪੰਜਾਬ ਪਹਿਲਾਂ ਹੀ ਪਾਣੀ ਦੇ ਡਿੱਗਦੇ ਪੱਧਰ ਅਤੇ ਸਿਹਤ ਸੰਕਟ ਕਾਰਨ ਬਹੁਤ ਕੁਝ ਝੱਲ ਚੁੱਕਾ ਹੈ, ਹੋਰ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵਾਂਗੇ: ਬਲਤੇਜ ਪੰਨੂ
ਪੰਜਾਬ  ਖੇਤੀਬਾੜੀ  ਖਾਸ ਖਬਰ 

Punjab Government: ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ

ਭਾਜਪਾ ਦੀ ਪੰਜਾਬ ਵਿਰੋਧੀ ਸੋਧ ਸੰਘੀ ਢਾਂਚੇ 'ਤੇ ਹਮਲਾ, ਸ਼ਰਮਨਾਕ ਹੈ ਕਿ ਇਹ ਅੰਬੇਡਕਰ ਜਯੰਤੀ ਵਾਲੇ ਦਿਨ ਕੀਤਾ ਗਿਆ: ਹਰਜੋਤ ਸਿੰਘ ਬੈਂਸ, ਪੰਜਾਬ ਦੇ ਸਾਧਨਾਂ 'ਤੇ ਕਬਜ਼ਾ ਕਰਨ ਦੀ ਭਾਜਪਾ ਦੀ ਇੱਕ ਹੋਰ ਕੋਸ਼ਿਸ਼, ਅਸੀਂ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ 'ਤੇ ਲੁੱਟ ਨਹੀਂ ਹੋਣ ਦਿਆਂਗੇ: ਬਰਿੰਦਰ ਗੋਇਲ
ਪੰਜਾਬ  ਖੇਤੀਬਾੜੀ  ਖਾਸ ਖਬਰ 

CISF Bhakra Dam Security: CISF ਨੇ ਸੰਭਾਲੀ ਪੰਜਾਬ ਦੇ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ, ਪੜ੍ਹੋ ਪੂਰਾ ਅਪਡੇਟ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। CISF Bhakra Dam Security: ਨੰਗਲ ’ਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਵੱਲੋਂ ਸੰਭਾਲੀ ਜਾਵੇਗੀ। ਮਈ ’ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਕੰਮ ਲਈ ਸੀਆਈਐਸਐਫ ਦੇ 296 ਹਥਿਆਰਬੰਦ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤਹਿਤ ਨੰਗਲ ਟਾਊਨਸ਼ਿਪ ’ਚ ਸੀਆਈਐਸਐਫ ਨੂੰ ਪ੍ਰਾਜੈਕਟ ’ਚ ਸ਼ਾਮਲ […]
ਪੰਜਾਬ  Breaking News  ਖਾਸ ਖਬਰ 

BBMB ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ’ਚ ਹਾਈ ਕੋਰਟ ’ਚ ਹੋਈ ਸੁਣਵਾਈ

Punjab Haryana Water Dispute: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਭਾਖੜਾ-ਬਿਆਸ ਪ੍ਰਬੰਧਨ ਬੋਰਡ ਦੇ ਇਸ ਸਾਲ ਦੇ ਸ਼ੁਰੂ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਫੈਸਲੇ ’ਤੇ ਬਹਿਸ ਕੀਤੀ। ਪੰਜਾਬ ਦੇ ਐਡਵੋਕੇਟ ਜਨਰਲ ਐਮਐਸ ਬੇਦੀ ਨੇ ਦਲੀਲ ਦਿੱਤੀ ਕਿ ਬੀਬੀਐਮਬੀ ਨੂੰ ਅਜਿਹਾ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀਂ ਹੈ। […]
ਪੰਜਾਬ  Breaking News  ਖਾਸ ਖਬਰ 

Nangal Dam News: ਬੀਬੀਐਮਬੀ ਨੇ ਪੰਜਾਬ-ਹਰਿਆਣਾ ਅਤੇ ਰਾਜਸਥਾਨ ਨੂੰ ਛੱਡਿਆ ਪਾਣੀ, ਨੰਗਲ ਡੈਮ ਪਹੁੰਚੇ ਸੀਐੱਮ ਮਾਨ

Nangal Dam News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਅੱਜ ਯਾਨੀ ਬੁੱਧਵਾਰ ਨੂੰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡ ਦਿੱਤਾ ਹੈ। ਇਹ ਪਾਣੀ ਦੁਪਹਿਰ 1 ਵਜੇ ਛੱਡਿਆ ਗਿਆ। ਤੁਹਾਨੂੰ ਦੱਸ ਦੇਈਏ ਕਿ 15 ਮਈ ਨੂੰ ਹੋਈ ਮੀਟਿੰਗ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਰਾਜਸਥਾਨ  ਖਾਸ ਖਬਰ 

Punjab: ਨੰਗਲ ਡੈਮ ‘ਤੇ ਮਾਹੌਲ ਫਿਰ ਭਖਿਆ, CM Maan ਨੇ ਦਿੱਤਾ ਇਹ ਬਿਆਨ, ਪੜ੍ਹੋ

Nangal Dam: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦਾ ਪਾਣੀਆਂ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ। ਮਾਨ ਨੇ ਨੰਗਲ ਡੈਮ ’ਤੇ ਕਿਹਾ ਕਿ ਬੀਬੀਐੱਮਬੀ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਹੜਾ ਕਿ ਪੰਜਾਬ ਦੇ ਅਧਿਕਾਰੀਆ ’ਤੇ […]
ਪੰਜਾਬ  Breaking News  ਖਾਸ ਖਬਰ 

Punjab Haryana Water News: ਬੀਬੀਐਮਬੀ ਦੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਦੇਣ ਲਈ ਲਿਆ ਇਹ ਫੈਸਲਾ, ਪੰਜਾਬ ਨੇ ਮੀਟਿੰਗ ’ਚ ਨਹੀਂ ਲਿਆ ਸੀ ਹਿੱਸਾ

ਹਰਿਆਣਾ ਨੂੰ ਜਿਆਦਾ ਪਾਣੀ ਦੇਣ ਲਈ ਬੀਬੀਐਮਬੀ ਕਰੇਗਾ ਭਗਵੰਤ ਮਾਨ ਨਾਲ ਗੱਲਬਾਤ Punjab Haryana Water News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਹਰਿਆਣਾ ਨੂੰ 4000 ਕੁਸਿਕ ਦੀ ਥਾਂ ’ਤੇ 8500 ਕੁਸਿਕ ਪਾਣੀ ਦੇਣ ਲਈ ਬੀਬੀਐਮਬੀ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲਦ ਹੀ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ ਜਾਏਗੀ। ਬੀਬੀਐਮਬੀ ਦੇ ਚੇਅਰਮੈਨ ਵਲੋਂ ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

BBMB ਦੇ ਮੁੱਦੇ ’ਤੇ ਰਾਜਨੀਤੀ ਭਖੀ, ਆਪ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਸਾੜਿਆਂ ਕੇਂਦਰ ਸਰਕਾਰ ਦਾ ਪੁਤਲਾ

BBMB: ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਵਿਧਾਇਕ BBMB: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਣੀਆਂ ਦੇ ਮਸਲੇ ’ਤੇ ਕੇਂਦਰ ਸਰਕਾਰ ਅਤੇ ਬੀਬੀਐਮਬੀ ਦੀ ਪੰਜਾਬ ਨਾਲ ਵਧੀਕੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਵੱਲੋਂ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਇਨ੍ਹਾਂ ਵਿਧਾਇਕਾਂ ਤੇ ਵਰਕਰਾਂ ਵੱਲੋਂ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ […]
ਦੇਸ਼  ਪੰਜਾਬ  Breaking News  ਖਾਸ ਖਬਰ 

Bhakra Nangal Dam: ਭਾਖੜਾ ਨੰਗਲ ਡੈਮ ‘ਤੇ ਪੁਲਿਸ ਤਾਇਨਾਤ, ਵਧਾਈ ਸੁਰੱਖਿਆ

Bhakra Nangal Dam: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ’ਚ ਬੀ. ਬੀ. ਐੱਮ. ਬੀ. (BBMB) ਦੇ ਵਾਧੂ ਪਾਣੀ ਦੇ ਮਾਮਲੇ ’ਤੇ ਸਿਆਸੀ ਘਮਸਾਣ ਤੇਜ਼ ਹੋ ਗਿਆ ਹੈ। ਦੋਵੇਂ ਸੂਬਿਆਂ ਦੇ ਆਗੂ ਆਹਮੋ-ਸਾਹਮਣੇ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ, ਮੰਤਰੀ ਤੇ ਵਿਧਾਇਕ ਇਸ ਮਾਮਲੇ ‘ਤੇ ਆਪਣੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਇਲਾਵਾ […]
ਪੰਜਾਬ  Breaking News  ਖਾਸ ਖਬਰ 

ਕੇਂਦਰ ਵੱਲੋਂ ਬੀਬੀਐਮਬੀ ’ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦਾ ਫੈਸਲਾ ਵਾਪਸ ਲੈਣ ਦੀ ਮੰਗ

ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ 15 ਮਾਰਚ ਨੂੰ ਜੋਰਦਾਰ ਰੋਸ ਰੈਲੀਆਂ ਕਰਨ ਦਾ ਐਲਾਨ (ਸੱਚ ਕਹੂੰ ਨਿਊਜ) ਪਟਿਆਲਾ। ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ’ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਫੈਸਲੇ ਦੀ ਸਖਤ ਨਿੰਦਾ ਕਰਦਿਆਂ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਦਾ ਬੀਬੀਐੱਮਬੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣਾ ਤਰਕਹੀਣ : ਚੰਦੂਮਾਜਰਾ

ਪਟਿਆਲਾ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਤੇ ਪੰਜਾਬ ਸਰਕਰ ਦੀ ਨਾਲਾਇਕੀ ‘ਤੇ ਚੁੱਕੇ ਸਵਾਲਾਂ ਤੋਂ ਬਾਅਦ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਨੂੰ ਤਰਕਹੀਣ ਦੱਸਿਆ।  ਉਨ੍ਹਾਂ ਕਿਹਾ ਕਿ ਜਦੋਂ ਮੌਸਮ ਵਿਭਾਗ […]
ਪੰਜਾਬ