ਆਮ ਆਦਮੀ ਪਾਰਟੀ ਦੇ ਇੱਕ ਹੋਰ ਸਾਬਕਾ ਆਗੂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

Canada-News
ਆਮ ਆਦਮੀ ਪਾਰਟੀ ਦੇ ਇੱਕ ਹੋਰ ਸਾਬਕਾ ਆਗੂ ਦੇ ਵਿਆਹ ਦੀਆਂ ਖੂਬਸੂਰਤ ਤਸੀਵਰਾਂ ਆਈਆਂ ਸਾਹਮਣੇ

ਸਾਬਕਾ ਆਗੂ ਹਿੰਮਤ ਸਿੰਘ ਸ਼ੇਰਗਿੱਲ ਵਿਆਹ ਬੰਧਨ ’ਚ ਬੱਝੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਿੰਮਤ ਸਿੰਘ ਸ਼ੇਰਗਿੱਲ ਵਿਆਹ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਕੈਨੇਡਾ ਦੇ ਬਰੈਂਪਟਨ ਵਿੱਚ ਸੁਖਮਨ ਕੌਰ ਨਾਲ ਹੋਇਆ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਇਸ ਵਿਆਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਸ਼ਾਮਲ ਹੋਏ। Canada News

LEAVE A REPLY

Please enter your comment!
Please enter your name here