Bhagat Singh

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਂਅ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਮਾਨ

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਹੋਰ ਹੁੰਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਟਕੜ ਕਲਾਂ। ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ […]
ਪੰਜਾਬ  Breaking News  ਖਾਸ ਖਬਰ 

Shaheed Bhagat Singh: ਸ਼ਹੀਦ ਭਗਤ ਸਿੰਘ ਇੱਕ ਵਿਚਾਰਧਾਰਾ

Shaheed Bhagat Singh: ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਪ੍ਰਸ਼ਾਸਨ ਨੇ ਸ਼ਾਦਮਾਨ ਚੌਂਕ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦੀ ਯੋਜਨਾ ਰੱਦ ਕਰ ਦਿੱਤੀ ਹੈ ਪ੍ਰਸ਼ਾਸਨ ਨੇ ਇਸ ਤੋਂ ਵੀ ਬੱਜਰ ਗੁਨਾਹ ਇਹ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਰਾਰ ਦਿੱਤਾ ਹੈ ਪ੍ਰਸ਼ਾਸਨ ਦੀ ਇਹ ਤੰਗ ਤੇ ਕੱਟੜ ਸੋਚ ਸ਼ਹੀਦ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Bhagat Singh: ਆਜ਼ਾਦੀ ਘੁਲਾਟੀਏ ਨਹੀਂ’ ਅੱਤਵਾਦੀ ਸੀ ‘ਭਗਤ ਸਿੰਘ, ਕੋਰਟ ’ਚ ਬੋਲੀ ਪਾਕਿਸਤਾਨ ਦੀ ਪੰਜਾਬ ਸਰਕਾਰ

ਭਾਰਤੀਆਂ ਨੇ ਪਾਕਿਸਤਾਨ ਵੱਲੋਂ ਵਰਤੀ ਗਈ ਭਾਸ਼ਾ ਦੀ ਕੀਤੀ ਨਿਖੇਧੀ, ਮੋਦੀ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ Bhagat Singh: ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਦੇ ਨਾਂ ਅ’ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਉਥੇ ਸਥਾਪਤ ਕਰਨ ਦੀਆਂ ਯੋਜਨਾਵਾਂ ਨੂੰ ਇਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਟਿੱਪਣੀ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਸ੍ਰ. ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦੀ ਲੋੜ

ਭਾਰਤ ਦੇਸ਼ ਦੀ ਧਰਤੀ ’ਤੇ ਜਿੱਥੇ ਮਹਾਨ ਦੇਸ਼ ਭਗਤਾਂ, ਸੂਰਬੀਰਾਂ, ਬਹਾਦਰਾਂ ਅਤੇ ਸਿਰਲੱਥ ਯੋਧਿਆਂ ਦਾ ਜਨਮ ਹੋਇਆ, ਉੱਥੇ ਇਸ ਧਰਤੀ ’ਤੇ ਹੀ ਇੱਕ ਅਜਿਹੇ ਮਹਾਨ ਦੇਸ਼ ਭਗਤ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ (Bhagat Singh) ਦਾ ਵੀ ਜਨਮ ਹੋਇਆ, ਜਿਸ ਨੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕਰਕੇ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਤੇ ਦੇਸ਼ ਭਗਤੀ ਦੀ ਮੋਹਰ ਲਾ […]
Breaking News  ਲੇਖ  ਖਾਸ ਖਬਰ  Featured 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਸ਼ਹੀਦ-ਏ-ਆਜ਼ਮ ਭਗਤ ਸਿੰਘ (Bhagat Singh) ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ (ਸੱਚ ਕਹੂੰ ਨਿਊਜ) ਪਟਿਆਲਾ। ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ( Bhagat Singh) ਰਾਜ ਯੁਵਾ ਪੁਰਸਕਾਰ ਦੇਣ ਲਈ ਪਟਿਆਲਾ ਜ਼ਿਲ੍ਹੇ ਦੇ ਯੁਵਕ/ਯੁਵਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਾ. ਦਿਲਵਰ […]
ਦੇਸ਼  ਪੰਜਾਬ  Breaking News  ਸੂਬੇ 

ਅਮੀਰੀ ਗਰੀਬੀ ਦੇ ਪਾੜੇ ਨੂੰ ਖਤਮ ਕਰਨਾ ਹੀ ਸੁਪਨਾ ਸੀ ਭਗਤ ਸਿੰਘ ਦਾ : ਮਿੰਕੂ ਜਵੰਧਾ

ਅਮੀਰੀ ਗਰੀਬੀ ਦੇ ਪਾੜੇ ਨੂੰ ਖਤਮ ਕਰਨਾ ਹੀ ਸੁਪਨਾ ਸੀ ਭਗਤ ਸਿੰਘ ਦਾ : ਮਿੰਕੂ ਜਵੰਧਾ ਸੰਗਰੂਰ, (ਨਰੇਸ਼ ਕੁਮਾਰ) ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੰਯੁਕਤ ਸਕੱਤਰ ਡਾ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਆਪਣੇ ਸੰਗਰੂਰ ਦਫਤਰ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਅੱਜ ਸਾਨੂੰ […]
ਪੰਜਾਬ  Breaking News 

ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੀਰ ਸਪੁੱਤਰਾਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦਿੱਤੀ ਹੈ। ਸ੍ਰੀ ਮੋਦੀ ਨੇ ਸ਼ਨਿੱਚਰਵਾਰ ਨੂੰ ਟਵੀਟਰ ਤੇ ਆਪਣੇ ਸੰਦੇਸ਼ ‘ਚ ਕਿਹਾ,” ਆਜ਼ਾਦੀ ਦੇ ਅਮਰ ਸੇਨਾਨੀ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ਮੌਕੇ ਤੇ ਕੋਟਿ ਕੋਟਿ ਨਮਨ। ਭਾਰਤ ਮਾਤਾ ਦੇ […]
ਦੇਸ਼  Breaking News  ਦਿੱਲੀ