Bhagwant Maan News

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਤੇ 2 ਲੱਖ ਕੁਇੰਟਲ ਬੀਜ ਮੁਫਤ

ਸੀਐਮ ਬੋਲੇ, ਮੁਸੀਬਤ ’ਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ ਚੰਡੀਗੜ੍ਹ। Punjab Flood: ਪੰਜਾਬ ’ਚ ਹਾਲ ਹੀ ’ਚ ਆਏ ਭਿਆਨਕ ਹੜ੍ਹ ਨੇ ਸੂਬੇ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ’ਚ ਮੁੱਖ ਮੰਤਰੀ ਭਗਵੰਤ […]
ਪੰਜਾਬ  Breaking News  ਖਾਸ ਖਬਰ 

Government Health Insurance Punjab: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੀ ਵੱਡੀ ਖਬਰ

Government Health Insurance Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਇਸ ਯੋਜਨਾ ਨੂੰ ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਯੋਜਨਾ ਮੁੜ ਹੁਣ ਦਸੰਬਰ ’ਚ ਸ਼ੁਰੂ ਹੋਵੇਗੀ। ਪਹਿਲਾਂ, ਇਸਨੂੰ 2 ਅਕਤੂਬਰ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ […]
ਪੰਜਾਬ  Breaking News  ਖਾਸ ਖਬਰ 

Punjab Government News: ਦੀਵਾਲੀ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਲਈ CM ਦਾ ਐਲਾਨ, ਮਿਲਣਗੇ 1100 ਰੁਪਏ!

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Government News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਲਈ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਸੀਐਮ ਨੇ ਕਿਹਾ ਕਿ ਜਦੋਂ 2026 ਦਾ ਬਜਟ ਪਾਸ ਹੋਵੇਗਾ, ਉਸ ਤੋਂ ਬਾਅਦ ਅਸੀਂ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ 1,100 ਰੁਪਏ ਦੇਣੇ ਸ਼ੁਰੂ ਕਰ ਦੇਵਾਂਗੇ। ਸੀਐਮ […]
ਪੰਜਾਬ  Breaking News  ਖਾਸ ਖਬਰ 

Punjab Cabinet Meeting: ਹੋਣ ਵਾਲਾ ਹੈ ਵੱਡਾ ਐਲਾਨ! ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨ ਵਿਚਕਾਰ ਬੁਲਾਈ ਕੈਬਨਿਟ ਮੀਟਿੰਗ

Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਅੱਜ ਕੋਈ ਵੱਡਾ ਐਲਾਨ ਕਰ ਸਕਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਕਾਰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਹੋਣ ਜਾ ਰਹੀ ਹੈ, ਜਿਸ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ […]
ਪੰਜਾਬ  Breaking News  ਖਾਸ ਖਬਰ 

Punjab: ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਹੁਣੇ ਪੜ੍ਹੋ…

4727 ਪਰਿਵਾਰਾਂ ਦਾ ਕਰਜ਼ਾ ਮੁਆਫ | Punjab News ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Newsਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਪੰਜਾਬੀਆਂ ਨੂੰ ਖੁਸ਼ਖੁਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਸੀਐੱਸੀ ਫੈਮਲੀ ਦਾ ਕਰਜ਼ਾ ਮੁਆਫ ਕੀਤਾ ਹੈ। ਸੀਐਸੀ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਰਾਹਤ ਦਿੱਤੀ ਹੈ। ਇਨ੍ਹਾਂ ਪਰਿਵਾਰਾਂ ਦਾ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਸਰਕਾਰ ਦਾ ਕੱਚੇ ਕਾਮਿਆਂ ਲਈ ਵੱਡਾ ਐਲਾਨ, ਹਰ ਪਾਸਿਓਂ ਮਿਲ ਰਹੀਆਂ ਵਧਾਈਆਂ, ਜਾਣੋ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਜੰਗਲਾਤ ਵਿਭਾਗ ਦੇ 378 ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ। ਪਿਛਲੇ ਕਈ ਸਾਲਾਂ ਤੋਂ ਇਹ ਕਰਮਚਾਰੀ ਘੱਟ ਤਨਖਾਹਾਂ ’ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਉਕਤ ਫੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖੁਸ਼ਖਬਰੀ ਤੇ ਰਾਹਤ ਹੈ। ਇਸ ਦੇ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਪਹਿਲੀ ਵਾਰ ਲਾਗੂ ਹੋਵੇਗੀ ਇਹ ਨੀਤੀ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦੇ ਰੱਖ-ਰਖਾਅ ਨੂੰ ਬਿਹਤਰ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਇੱਕ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਉਨ੍ਹਾਂ […]
ਪੰਜਾਬ  Breaking News  ਖਾਸ ਖਬਰ 

Punjab Govt News: ਪੰਜਾਬ ਸਰਕਾਰ ਦੀ ਇਮੀਗ੍ਰੇਸ਼ਨ ਫਰਮਾਂ ’ਤੇ ਵੱਡੀ ਕਾਰਵਾਈ, 7 ਏਜੰਟ ਗ੍ਰਿਫਤਾਰ

1274 ਫਰਮਾਂ ’ਤੇ ਛਾਪੇਮਾਰੀ | Punjab Govt News 24 ਐੱਫਆਈਆਰ ਕੀਤੀਆਂ ਦਰਜ਼ Punjab Govt News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਤੇ ਸੂਬੇ ਭਰ ’ਚ 1274 ਫਰਮਾਂ ’ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ, ਬਹੁਤ ਸਾਰੇ ਜਾਅਲੀ ਏਜੰਟਾਂ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਵਿਰੁੱਧ 24 ਐਫਆਈਆਰ ਦਰਜ ਕੀਤੀਆਂ ਗਈਆਂ […]
ਪੰਜਾਬ  Breaking News  ਖਾਸ ਖਬਰ 

Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਬਜ਼ੁਰਗਾਂ ਨੂੰ ਮਿਲੇਗਾ ਇਹ ਤੋਹਫਾ, ਜਾਣੋ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਾਂ ਸਾਲ ਆਉਣ ਵਾਲਾ ਹੈ, ਜਦਕਿ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਹੈ, ਹਾਸਲ ਹੋਏ ਵੇਰਵਿਆਂ ਮੁਤਾਬਕ ਸਰਕਾਰ ਨੇ ‘ਆਯੂਸ਼ਮਾਨ ਜੀਵਨ ਵੰਦਨਾ ਯੋਜਨਾ’ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖਬਰ ਵੀ ਪੜ੍ਹੋ : Dallewal Hunger Strike: […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਸਰਕਾਰ ਨੇ ਇਸ ਬੈਂਕ ਦੇ ਗਾਹਕਾਂ ਨੂੰ ਦਿੱਤਾ ਖਾਸ ਤੋਹਫਾ, ਹੁਣੇ ਪੜ੍ਹੋ…

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਸਹਿਕਾਰੀ ਖੇਤਰ ’ਚ ਬੈਂਕਿੰਗ ਸੇਵਾਵਾਂ ’ਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਆਨਲਾਈਨ ਲੈਣ-ਦੇਣ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਯੂਪੀ ਆਈ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਬਾਰੇ ਮੁੱਖ ਮੰਤਰੀ […]
ਪੰਜਾਬ  Breaking News  ਬਿਜਨਸ  ਖਾਸ ਖਬਰ 

Punjab Government News: CM ਭਗਵੰਤ ਮਾਨ ਨੇ ਕਿਸਾਨਾਂ ਦੀ ਕਰ ਦਿੱਤੀ ਮੌਜ਼, ਲਏ ਇਹ ਵੱਡੇ ਫੈਸਲੇ…

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Government News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਭਰ ਦੀਆਂ ਮੰਡੀਆਂ ’ਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ […]
ਪੰਜਾਬ  Breaking News  ਖਾਸ ਖਬਰ 

Punjab News: ਰੱਖੜੀ ’ਤੇ CM ਮਾਨ ਦਾ ਸੂਬਾ ਵਾਸੀਆਂ ਨੂੰ ਖਾਸ ਤੋਹਫ਼ਾ, ਜਾਣੋ

ਬਰਨਾਲਾ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ | Bhagwant Maan ਨਿਯੁਕਤੀ ਪੱਤਰ ਵੀ ਵੰਡੇ ਉਮੀਦਵਾਰਾਂ ਤੋਂ ਗੁੱਟ ’ਤੇ ਰੱਖੜੀ ਵੀ ਬੰਨ੍ਹਵਾਈ ਬਰਨਾਲਾ (ਸੱਚ ਕਹੂੰ ਨਿਊਜ਼)। Bhagwant Maan: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਔਰਤਾਂ ਨੂੰ ਨਿਯੁਕਤੀ ਪੱਤਰ ਦੇ ਕੇ ਰੱਖੜੀ ਤੋਹਫੇ ਵਜੋਂ ਦਿੱਤੀ। ਤੋਹਫਾ ਦੇਣ ਲਈ ਪੰਜਾਬ ਦੇ ਬਰਨਾਲਾ ਸ਼ਹਿਰ ਪਹੁੰਚੇ […]
ਪੰਜਾਬ  Breaking News  ਖਾਸ ਖਬਰ