Bhagwant Mann Latest Statement

Bhagwant Mann Latest Statement: ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਵਧਿਆ ਨਸ਼ਾ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਤੇ ਸਵਾਲ ਉਠਾਏ ਹਨ। ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਦੇ ਹੋਏ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸ਼ਾਹ ਦੇ ਦਿੱਲੀ ਜਾਣ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ
ਪੰਜਾਬ  ਸੂਬੇ  ਖਾਸ ਖਬਰ