ਆਫ਼ਤ ਦੀ ਘੜੀ : ਖਰੜ ਇਲਾਕੇ ਦੇ ਦੌਰੇ ‘ਤੇ ਪੁੱਜੇ ਭਗਵੰਤ ਮਾਨ | Live…

Bhagwant Mann
ਖਰੜ। ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ।

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੀਂਹ ਦੀ ਮਾਰ ਨੇ ਹੜ੍ਹਾਂ ਦੇ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੀ ਰਾਹਤ ਕਾਰਜਾਂ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਪੰਜਾਬ ਵਿੱਚ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜਾ ਲੈਣ ਪਹੁੰਚੇ। ਉਨ੍ਹਾਂ ਇਸ ਦੌਰਾਨ ਲਾਈਵ ਆ ਕੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਦੇਖੋ ਮੁੱਖ ਮੰਤਰੀ ਨੇ ਕੀ ਕਿਹਾ।