ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News ਭਗਵੰਤ ਮਾਨ ਹੋਣ...

    ਭਗਵੰਤ ਮਾਨ ਹੋਣਗੇ ਮੁੱਖ ਮੰਤਰੀ ਦਾ ਚਿਹਰਾ!

    Bhagwant Mann Sachkahoon

    ਭਗਵੰਤ ਮਾਨ ਹੋਣਗੇ ਮੁੱਖ ਮੰਤਰੀ ਦਾ ਚਿਹਰਾ!

    ਚੰਡੀਗੜ੍ਹ। ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਮਗਰੋਂ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨ ਕਰਨ ਜਾ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਮਹੀਨੇ ਦੇ ਅੰਤ ਵਿੱਚ ਚੋਣ ਜ਼ਾਬਤਾ ਲੱਗਣ ਦੇ ਆਸਾਰ ਹਨ। ਸੂਤਰਾਂ ਮੁਤਾਬਕ, ਭਗਵੰਤ ਮਾਨ ਦੇ ਨਾਂਅ ‘ਤੇ ਮੋਹਰ ਲੱਗ ਚੁੱਕੀ ਹੈ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਅਰਵਿੰਦ ਕੇਜਰੀਵਾਲ ਇਸ ਦਾ ਐਲਾਨ ਕਰ ਸਕਦੇ ਹਨ। ਦੱਸ ਦੇਈਏ ਕੇਜਰੀਵਾਲ ਨੇ ਹਾਲ ਹੀ ਵਿੱਚ ਆਪਣੇ ਪੰਜਾਬ ਦੌਰੇ ਦੌਰਾਨ ਬਿਆਨ ਦਿੱਤਾ ਸੀ ਕਿ ‘ਆਪ’ ਦੀ ਪੰਜਾਬ *ਚ ਚਿਹਰੇ ਦੀ ਭਾਲ ਪੂਰੀ ਹੋ ਚੁੱਕੀ ਹੈ ਤੇ ਅਗਲੇ 20 ਦਿਨਾਂ ਵਿੱਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here