Bhagwant Mann Women Scheme

Punjab News: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ: ਮੁੱਖ ਮੰਤਰੀ ਭਗਵੰਤ ਮਾਨ

ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਵਜੋਂ 181.50 ਕਰੋੜ ਰੁਪਏ ਟਰਾਂਸਫਰ ਕੀਤੇ।
ਪੰਜਾਬ  ਸੂਬੇ  ਖਾਸ ਖਬਰ