ਭਗਵੰਤ ਮਾਨ ਦੀ ਕਾਰਵਾਈ ਸ਼ਲਾਘਾਯੋਗ: ਅਨਿਲ ਵਿੱਜ

Bhagwant Mann's Action Commendable: Vij

ਭਗਵੰਤ ਮਾਨ ਦੀ ਕਾਰਵਾਈ ਸ਼ਲਾਘਾਯੋਗ: ਅਨਿਲ ਵਿੱਜ

(ਸੱਚ ਕਹੂੰ ਨਿਊਜ਼)
ਅੰਬਾਲਾ l  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਸਿਹਤ ਮੰਤਰੀ ’ਤੇ ਕਮਿਸ਼ਨ ਮੰਗਣ ਦੇ ਦੋਸ਼ ਸਿੱਧ ਹੋਣ ’ਤੇ ਬਰਖਾਸਤ ਕੀਤੇ ਜਾਣ ਦੇ ਨਾਲ-ਨਾਲ ਗਿ੍ਰਫ਼ਤਾਰ ਕਰਵਾਉਣ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬੇਈਮਾਨੀ ਨੂੰ ਖਤਮ ਕਰਨ ਲਈ ਜੇਕਰ ਇਮਾਨਦਾਰੀ ਨਾਲ ਕੰਮ ਕੀਤਾ ਹੈ ਤਾਂ ਇਹ ਸ਼ਲਾਘਾਯੋਗ ਕਦਮ ਹੈ ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕੀਤਾ ਹੈ ਤਾਂ ਇਹ ਸ਼ਲਾਘਾਯੋਗ ਕਦਮ ਹੈl

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ