Bhakra Pong Dam Water Level
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bhakra Pong Dam Water Level: ਭਾਖੜਾ ਤੇ ਪੌਂਗ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਪਾਰ
Published On
By Ravinder Sharma
ਭਾਖੜਾ ਡੈਮ ਵਿੱਚ ਇਸ ਸਮੇਂ 48,309 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦਕਿ 27,500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਡੈਮ ਦਾ ਜਲ ਪੱਧਰ 1,629.32 ਫੁੱਟ ਦਰਜ ਕੀਤਾ ਗਿਆ ਹੈ।