Bhandara Jalandhar

ਜਲੰਧਰ ’ਚ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ 24 ਨੂੰ

ਪਵਿੱਤਰ ਭੰਡਾਰੇ ਦੀ ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ (ਸੱਚ ਕਹੂੰ ਨਿਊਜ਼) ਜਲੰਧਰ। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੇ ਜਲੰਧਰ ਤੇ ਆਸ-ਪਾਸ ਦੇ ਬਲਾਕਾਂ ਦੀ ਸਾਧ-ਸੰਗਤ ਰਾਏਪੁਰ ਰਾਈਆਂ, ਫਲੋਰ-ਨਵਾਂ ਸ਼ਹਿਰ ਰੋਡ, ਜ਼ਿਲ੍ਹਾ ਜਲੰਧਰ ’ਚ ਪਵਿੱਤਰ ਭੰਡਾਰਾ ਮਨਾਵੇਗੀ। ਇਸ ਮੌਕੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ […]
ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad