Bharat Bandh
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Bharat Bandh : ਕੱਲ੍ਹ ਪੰਜਾਬ ਭਰ ’ਚ ਸਰਕਾਰੀ ਲਾਰੀਆਂ ਦਾ ਰਹੇਗਾ ਚੱਕਾ
Published On
By Sach Kahoon Punjabi Desk
ਕਿਸਾਨ ਜਥੇਬੰਦੀਆਂ ਨੇ ਦਿੱਤਾ ਹੈ ਭਾਰਤ ਬੰਦ ਦਾ ਸੱਦਾ (ਜਸਵੀਰ ਸਿੰਘ ਗਹਿਲ) ਲੁਧਿਆਣਾ। ਅੱਜ ਸ਼ੁੱਕਰਵਾਰ ਨੂੰ ਪੰਜਾਬ ਅੰਦਰ ਕਿਧਰੇ ਵੀ ਸੜਕਾਂ ’ਤੇ ਸਰਕਾਰੀ ਲਾਰੀਆਂ ਨਜ਼ਰ ਨਹੀਂ ਆਉਣਗੀਆਂ। ਕਿਉਂਕਿ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਸਮੱਰਥਨ ਦਿੰਦਿਆਂ ਬੱਸਾਂ ਚਲਾਉਣ ਦੀ ਬਜਾਇ ਧਰਨੇ ਦੇਣ […]
16 ਫਰਵਰੀ ਦੇ ‘ਭਾਰਤ ਬੰਦ’ ਅਤੇ ਹੜਤਾਲ ਨੂੰ ਸਫਲ ਕਰਨ ਲਈ ਇੱਕਜੁੱਟ ਹੋਈਆਂ ਅਧਿਆਪਕ ਜਥੇਬੰਦੀਆਂ
Published On
By Sach Kahoon Punjabi Desk
16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕਾਂ ਦੇ ਮੋਰਚੇ ਨੇ ਪੰਜਾਬ ਸਰਕਾਰ ਵੱਲ ਭੇਜਿਆ ‘ਮੰਗ ਪੱਤਰ’ (Bharat Bandh) (ਖੁਸ਼ਵੀਰ ਸਿੰਘ ਤੂਰ) ਪਟਿਆਲਾ। Bharat Bandh ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ‘ਭਾਰਤ ਬੰਦ’ […]
ਬਰਨਾਲਾ ਵਿਖੇ ਬੰਦ ਦੇ ਸੱਦੇ ਦੌਰਾਨ ਸਰਕਾਰੀ ਦਫ਼ਤਰਾਂ ’ਚ ਹੋਈ ਧੱਕੇਸ਼ਾਹੀ, ਸੜਕਾਂ/ਬਜ਼ਾਰਾਂ ਤੇ ਪਿੰਡਾਂ ’ਚ ਪੱਸਰੀ ਰਹੀ ਚੁੱਪ
Published On
By Sach Kahoon Punjabi Desk
ਪ੍ਰਦਰਸ਼ਨਕਾਰੀਆਂ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨ ਅੰਦੋਲੋਨ ਨੂੰ ਨਿਰੰਤਰ ਜਾਰੀ ਰੱਖਣ ਦਾ ਐਲਾਨ ਬਰਨਾਲਾ (ਸੱਚ ਕਹੂੰ ਨਿਊਜ਼) | ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਦਾ ਅਸਰ ਜ਼ਿਲਾ ਬਰਨਾਲਾ ਅੰਦਰ ਮੁਕੰਮਲ ਰੂਪ ਵਿੱਚ ਦੇਖਣ ਨੂੰ ਮਿਲਿਆ। ਇਸ ਦੌਰਾਨ […]
ਕਿਸਾਨ ਯੂਨੀਅਨ ਰਾਜੇਵਾਲਾ, ਕ੍ਰਾਂਤੀਕਾਰੀ ਅਤੇ ਹੋਰ ਜਥੇਬੰਦੀਆਂ ਨੇ ਮੁੱਖ ਚੌਕ ਸ਼ਹੀਦ ਊਧਮ ਸਿੰਘ ਨੂੰ ਕੀਤਾ ਜਾਮ
Published On
By Sach Kahoon Punjabi Desk
ਸ਼ਹਿਰ ਅਤੇ ਛਾਉਣੀ ਵਿਚ ਦੁਕਾਨਾਂ ਅਤੇ ਹੋਰ ਅਦਾਰੇ ਮੁਕੰਮਲ ਬੰਦ ਫਿਰੋਜ਼ਪੁਰ (ਸਤਪਾਲ ਥਿੰਦ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਸਾਲ ਬਣਾਏ ਤਿੰਨ ਖੇਤੀ ਵਿਰੋਧੀ ਬਿਲਾਂ ਨੂੰ ਲੈ ਕੇ ਜਿਥੇ ਦੇਸ਼ ਭਰ ਦਾ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ ਲਗਭਗ 10 ਮਹੀਨਿਆਂ ਤੋਂ ਧਰਨੇ ਦੇ ਰਿਹਾ ਹੈ, ਉਥੇ ਕੇਂਦਰ ਸਰਕਾਰ ਦੇ ਕਥਿਤ ਅੜੀਅਲ ਰਵੱਈਏ ਤੋਂ ਅੱਕੇ […]
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਇਥੇ ਦੇਖੋ ਪੂਰੀ ਲਿਸਟ
Published On
By Sach Kahoon Punjabi Desk
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਇਥੇ ਦੇਖੋ ਪੂਰੀ ਲਿਸਟ ਸ੍ਰੀ ਗੰਗਾਨਗਰ (ਲਖਜੀਤ ਇੰਸਾਂ)। ਕਿਸਾਨਾਂ ਦੇ ਅੰਦੋਲਨ ਕਾਰਨ ਰੇਵਾੜੀ ਭਿਵਾਨੀ, ਭਿਵਾਨੀ ਰੋਹਤਕ, ਭਿਵਾਨੀ ਹਿਸਾਰ ਅਤੇ ਹਨੂੰਮਾਨਗੜ੍ਹ ਸਾਦੁਲਪੁਰ ਸ੍ਰੀਗੰਗਾਨਗਰ ਫਤੂਹੀ ਰੇਲਵੇ ਸੈਕਸ਼ਨਾਂ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ। ਉੱਤਰੀ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਲੈਫਟੀਨੈਂਟ ਸ਼ਸ਼ੀ ਕਿਰਨ ਦੇ ਅਨੁਸਾਰ, ਉਪਰੋਕਤ ਅੰਦੋਲਨ ਦੇ ਕਾਰਨ, ਉੱਤਰ ਪੱਛਮੀ […]
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਟਵੀਟ
Published On
By Sach Kahoon Punjabi Desk
ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ : ਚਰਨਜੀਤ ਸਿੰਘ ਚੰਨੀ ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਕਿਸਾਨ ਜਥੇਬੰਦੀਆਂ ਦੀ ਭਾਰਤ ਬੰਦ ਮੁਹਿੰਮ ਸੋਮਵਾਰ ਸਵੇਰੇ 6:00 ਵਜੇ ਸ਼ੁਰੂ ਹੋਈ। ਲਗਭਗ 40 ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਦੇਸ਼ ਭਰ […]
ਪੰਜਾਬ ‘ਚ ‘ਭਾਰਤ ਬੰਦ’ ਨੂੰ ਮੱਠਾ ਹੁੰਗਾਰਾ
Published On
By Sach Kahoon Punjabi Desk
ਕਾਂਗਰਸ ਪ੍ਰਧਾਨ ਵਜੋਂ ਸੁਨੀਲ ਜਾਖੜ ਨੇ ਨਹੀਂ ਵਿਖਾਈ ਜ਼ਿਆਦਾ ਸਰਗਰਮੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਤੇਲ ਕੀਮਤਾਂ ਦੇ ਵਾਧੇ ਖਿਲਾਫ਼ ਆਲ ਇੰਡੀਆ ਕਾਂਗਰਸ ਦੇ ਭਾਰਤ ਬੰਦ ਦੇ ਸੱਦੇ ਦਾ ਪੰਜਾਬ ਵਿੱਚ ਬਹੁਤ ਹੀ ਠੰਢਾ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਮੱਠੇ ਹੁਗਾਰੇ ਦਾ ਕਾਰਨ ਪ੍ਰਦੇਸ਼ ਕਾਂਗਰਸ ਦੀ ਢਿੱਲੀ ਪਕੜ ਨੂੰ ਦੱਸਿਆ ਜਾ ਰਿਹਾ ਹੈ, ਕਿਉਂਕਿ ਸੁਨੀਲ […]
