Bharat Bhushan Ashu
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Bharat Bhushan Ashu: ਜਿਮਨੀ ਚੋਣ: ਜਵਾਹਰ ਨਗਰ ’ਚ ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਿਸ ’ਚ ਧੱਕਾ-ਮੁੱਕੀ
Published On
By Sach Kahoon Punjabi Desk
Bharat Bhushan Ashu: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਧਾਨ ਸਭਾ ਲੁਧਿਆਣਾ ਲਈ ਉੱਪ ਚੋਣ ਵਾਸਤੇ ਮੰਗਲਵਾਰ ਨੂੰ ਪ੍ਰਚਾਰ ਖ਼ਤਮ ਹੁੰਦਿਆਂ ਹੀ ਰਾਤ ਤੋਂ ਹੀ ਹਲਕਾ ਪੱਛਮੀ ’ਚ ਵੱਖ-ਵੱਖ ਥਾਵਾਂ ’ਤੇ ਟਕਰਾ ਵਾਲੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ ਕਈ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜਿੰਨਾਂ ਵਿੱਚ ਕੁੱਝ ਲੋਕਾਂ ਨੂੰ ਰਾਸ਼ਨ ਤੇ ਸੂਟ […]
Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ
Published On
By Sach Kahoon Punjabi Desk
ਪੁੱਛਗਿੱਛ ਲਈ ਭੇਜਿਆ ਸੀ ਨੋਟਿਸ 2400 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਰੁਕੀ Bharat Bhushan Ashu: ਜਲੰਧਰ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਪੱਛਮੀ ਹਲਕੇ ਦੀ ਸੀਟ ਤੋਂ ਉਪ ਚੋਣਾਂ ਇਸ ਮਹੀਨੇ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਲੁਧਿਆਣਾ ਦੇ ਵਿਜੀਲੈਂਸ ਐਸਐਸਪੀ ਜਗਤਪ੍ਰੀਤ ਸਿੰਘ […]
Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Published On
By Sach Kahoon Punjabi Desk
Bharat Bhushan Ashu: ਚੰਡੀਗੜ੍ਹ। ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਨਾਂ ਵਿਰੁੱਧ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ […]
Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਈਡੀ ਦਾ ਵੱਡਾ ਐਕਸ਼ਨ
Published On
By Sach Kahoon Punjabi Desk
ਭਾਰਤ ਭੂਸ਼ਣ ਆਸੂ ਦੀ ਪ੍ਰਾਪਰਟੀ ਕੀਤੀ ਅਟੈਚ Bharat Bhushan Ashu: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸਾਬਕਾ ਮੰਤਰੀ ਭੂਸ਼ਣ ਆਸੂ ਦੀ ਪ੍ਰਾਪਟੀ ਅਟੈਚ ਕੀਤੀ ਹੈ। ਈਡੀ ਨੇ ਲਗਭਗ 22.78 ਕਰੋਡ਼ ਰੁਪਏ ਦੀ ਪ੍ਰਾਪਟੀ ਅਟੈਚ ਕੀਤੀ […]
Bharat Bhushan Ashu: ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। Bharat Bhushan Ashu : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦਾ ਰਿਮਾਂਡ ਖਤਮ […]
ਈਡੀ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦੇ ਘਰ ਰੇਡ
Published On
By Sach Kahoon Punjabi Desk
ਜ਼ਿਲ੍ਹੇ ’ਚ ਮੰਤਰੀ ਸਣੇ 5 ਜਣਿਆਂ ਦੇ ਘਰ ਕਈ ਘੰਟੇ ਕੀਤੀ ਗਈ ਰਿਕਾਰਡ ਦੀ ਫਰੋਲਾ-ਫਰਾਲੀ (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਨਾਜ਼ ਦੀ ਢੋਆ- ਢੁਆਈ ਲਈ ਟਰਾਂਸਪੋਰਟ ਟੈਂਡਰ ’ਚ ਕਥਿਤ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਜ਼ਿਲ੍ਹੇ ’ਚ 5 ਜਣਿਆਂ ਘਰ ਈਡੀ ਵੱਲੋਂ ਰੇਡ ਕੀਤੀ ਗਈ। […]
ਭਾਰਤ ਭੂਸ਼ਨ ਆਸ਼ੂ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਤੋਂ ਅਰਜ਼ੀ ਖ਼ਾਰਜ
Published On
By Sach Kahoon Punjabi Desk
ਅਨਾਜ ਦੀ ਖਰੀਦ ਦੌਰਾਨ ਕੀਤੇ ਗਏ ਟੈਂਡਰ ਅਲਾਟਮੈਂਟ ਵਿੱਚ ਭ੍ਰਿਸ਼ਟਾਚਾਰ ਦੇ ਲੱਗੇ ਹਨ ਦੋਸ਼ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ (Bharat Bhushan Ashu) ਦੀ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਖ਼ਾਰਜ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਭਾਰਤ ਭੂਸ਼ਨ ਆਸ਼ੂ ਨੂੰ ਫਿਲਹਾਲ ਜੇਲ ਵਿੱਚ ਹੀ […]
ਸਾਬਕਾ ਮੰਤਰੀ ਆਸ਼ੂ ਦੀ ਜਮਾਨਤ ’ਤੇ ਸੁਣਵਾਈ ਅੱਜ, ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਹੈ ਮਾਮਲਾ
Published On
By Sach Kahoon Punjabi Desk
ਸਾਬਕਾ ਮੰਤਰੀ ਆਸ਼ੂ ਦੀ ਜਮਾਨਤ ’ਤੇ ਸੁਣਵਾਈ ਅੱਜ, ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਹੈ ਮਾਮਲਾ ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਗਿ੍ਰਫਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹੈ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ […]
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ, ED ਦੀ ਐਂਟਰੀ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਲੁਧਿਆਣਾ । ਕਾਰਗੋ ਟਰਾਂਸਪੋਰਟ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਵਿਜੀਲੈਂਸ ਤੋਂ ਬਾਅਦ ਹੁਣ ਇਨਫੋਰਸਮੈਂਟ ਵਿਭਾਗ (ਈ. ਡੀ.) ਵੀ ਜਾਂਚ ਸ਼ੁਰੂ ਕਰ ਸਕਦਾ ਹੈ। ਸੂਤਰਾਂ ਅਨੁਸਾਰ ਈਡੀ ਵੱਲੋਂ ਇਸ ਮਾਮਲੇ ਦੀਆਂ ਫਾਈਲਾਂ ਵੀ ਮੰਗਵਾਈਆਂ ਗਈਆਂ ਹਨ ਅਤੇ ਕਿਸੇ ਵੇਲੇ ਵੀ ਆਸ਼ੂ ਸਮੇਤ ਇਸ ਵਿੱਚ […]
ਭਾਰਤ ਭੂਸ਼ਣ ਆਸ਼ੂ ਦੀਆਂ ਹੋਰ ਧੱਕੇਸ਼ਾਹੀਆਂ ਦੀ ਜਾਂਚ ਕਰੇ ਭਗਵੰਤ ਸਿੰਘ ਮਾਨ ਸਰਕਾਰ
Published On
By Sach Kahoon Punjabi Desk
ਸੁਰਿੰਦਰ ਕੁਮਾਰ ਪੁਆਰੀ ਸੂਬਾ ਪ੍ਰਧਾਨ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਕੋਟਕਪੂਰਾ, (ਸੁਭਾਸ਼ ਸ਼ਰਮਾ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਬਾਰੇ ਟਿੱਪਣੀ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਸੂਬਾ ਪ੍ਰਧਾਨ ਸੁਰਿੰਦਰ ਕੁਮਾਰ […]
ਸਾਬਕਾ ਕਾਂਗਰਸੀ ਮੰਤਰੀ ਦੀ ਪਟੀਸ਼ਨ ’ਤੇ ਸਰਕਾਰ ਨੂੰ ਨੋਟਿਸ, ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ’ਤੇ ਮੰਗੀ ਸਟੇਟਸ ਰਿਪੋਰਟ
Published On
By Sach Kahoon Punjabi Desk
ਸਾਬਕਾ ਕਾਂਗਰਸੀ ਮੰਤਰੀ ਦੀ ਪਟੀਸ਼ਨ ’ਤੇ ਸਰਕਾਰ ਨੂੰ ਨੋਟਿਸ, ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ’ਤੇ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸਰਕਾਰ ਤੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ […]
ਗਿ੍ਰਫਤਾਰ ਹੋ ਸਕਦੈ ਹਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, 2 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼
Published On
By Sach Kahoon Punjabi Desk
ਪੰਜਾਬ ਵਿਜੀਲੈਂਸ ਕਰ ਰਹੀ ਐ ਜਾਂਚ, ਗਿ੍ਰਫ਼ਤਾਰੀ ਤੋਂ ਘਬਰਾਏ ਭਾਰਤ ਭੂਸ਼ਨ ਆਸੂ ਪੁੱਜੇ ਹਾਈ ਕੋਰਟ ਹਾਈ ਕੋਰਟ ਤੋਂ ਕੀਤੀ ਮੰਗ, ਗਿ੍ਰਫਤਾਰ ਕਰਨ ਤੋਂ ਪਹਿਲਾਂ ਦਿੱਤਾ ਜਾਵੇ 7 ਦਿਨ ਦਾ ਨੋਟਿਸ ਪੰਜਾਬ ਦੀ ਆਪ ਸਰਕਾਰ ਕਰ ਰਹੀ ਐ ਬਦਲੇ ਦੀ ਭਾਵਨਾ ਨਾਲ ਕਾਰਵਾਈ : ਆਸ਼ੂ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ […]