Bharatiya Kisan Union Ekta

ਉਗਰਾਹਾਂ ਦੀ ਬਾਗੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਪ੍ਰਦਰਸ਼ਨ

(ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) (Kisan) ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਰੋਹ ਭਰਪੂਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਵੱਡੀ ਗਿਣਤੀ ਨੌਜਵਾਨ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਵਿਸ਼ਾਲ ਇਕੱਠ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad