
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਭਾਰਤੀ ਕਿਸਾਨ ਯੂਨੀਅਨ ਕਾਦੀਆ ਬਲਾਕ ਘੱਲ ਖੁਰਦ ਦੇ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਇੱਕ ਸੋਗ ਮੀਟਿੰਗ ਹੋਈ। ਸੋਗ ਮੀਟਿੰਗ ’ਚ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਦੀਆ ਦੀ ਮਾਤਾ ਸਰਦਾਰਨੀ ਦਵਿੰਦਰ ਕੌਰ ਗਰੇਵਾਲ ਦੇ ਸਦੀਵੀ ਵਿਛੋੜਾ ਦਿੱਤੇ ਜਾਣ ’ਤੇ ਕਾਦੀਆ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੂਬਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਰੋਜ਼ਸਾਹ, ਗੁਰਵਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜਿਲਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਸੇਖੋਂ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ। Talwandi Bhai News
ਇਹ ਖਬਰ ਵੀ ਪੜ੍ਹੋ : Traffic Police: ਹੁਣ ਨਹੀਂ ਕੱਟਿਆ ਜਾਵੇਗਾ ਚਲਾਨ! ਅੱਜ ਹੀ Phone ’ਚ Download ਕਰੋ ਇਹ Apps
ਰਾਜਿੰਦਰਪਾਲ ਸਿੰਘ ਲਾਡਾ ਸੁਲਹਾਣੀ, ਮਨਜੋਤ ਸਿੰਘ ਇਕਾਂਈ ਪ੍ਰਧਾਨ, ਗੁਰਮੀਤ ਸਿੰਘ, ਨਿਰਮਲ ਸਿੰਘ, ਛਿੰਦਰ ਸਿੰਘ ਪ੍ਰੈੱਸ ਸਕੱਤਰ ਤੇ ਗੁਰਮੇਲ ਸਿੰਘ ਪਤਲੀ ਬਲਾਕ ਸੰਗਠਨ ਸਕੱਤਰ, ਅਨੋਖ ਸਿੰਘ ਸਿਵੀਆ ਪ੍ਰਧਾਨ, ਬਾਬੂ ਸਿੰਘ ਬਰਾੜ ਜਨਰਲ ਸਕੱਤਰ, ਜਗਜੀਤ ਸਿੰਘ ਬਰਾੜ, ਹਜੂਰ ਸਿੰਘ ਮਿਸ਼ਰੀਵਾਲਾ, ਸੰਦੀਪ ਕੁਮਾਰ ਝੰਜੀ, ਤਲਵਿੰਦਰ ਸਿੰਘ ਟੋਨੀ ਮਾਛੀ ਬੁਗਰਾ, ਡਾ ਬਸੰਤ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਡਾ. ਸੁਖਜਿੰਦਰ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਡਾ. ਚਮਕੌਰ ਸਿੰਘ ਜਵਾਹਰ ਸਿੰਘ ਬਰਾੜ, ਸੁਬੇਗ ਸਿੰਘ, ਸੁਖਮੰਦਰ ਸਿੰਘ, ਹਰਬੰਸ ਸਿੰਘ ਪ੍ਰਧਾਨ ਕਰਮਿੱਤੀ ਇਕਾਂਈ, ਸੁਖਦੇਵ ਸਿੰਘ ਜਨਰਲ ਸਕੱਤਰ, ਗੁਰਜੰਟ ਸਿੰਘ ਕੋਟਲਾ, ਨਿਰਮਲ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ ਸਾਬਕਾ ਸਰਪੰਚ ਕਾਲੀਏ ਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਤਲਵੰਡੀ ਭਾਈ, ਆਦਿ ਕਿਸਾਨ ਆਗੂਆ ਨੇ ਹਰਮੀਤ ਸਿੰਘ ਕਾਦੀਆਂ ਤੇ ਉਨ੍ਹਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆ ਹਮਦਰਦੀ ਦਾ ਇਜ਼ਹਾਰ ਕੀਤਾ।Talwandi Bhai News