Bhartiya Kisan Union
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ
Published On
By Sach Kahoon Punjabi Desk
ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ […]
Bhartiya Kisan Union News: ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਹੋਈ
Published On
By Sach Kahoon Punjabi Desk
Bhartiya Kisan Union News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸ੍ਰੀ ਗੁਰਦੁਆਰਾ ਸਾਹਿਬ ਗਰੀਨ ਐਵੀਨਿਉ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਰਨਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ ਜਿਨ੍ਹਾਂ […]
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ
Published On
By Sach Kahoon Punjabi Desk
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਘੱਲ ਖੁਰਦ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਬਲਜਿੰਦਰ ਸਿੰਘ ਬੱਬੀ ਫਿਰੋਜ਼ਸਾਹ ਸੂਬਾ ਵਾਇਸ ਪ੍ਰਧਾਨ ਤੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ, ਰਾਜਿੰਦਰਪਾਲ ਸਿੰਘ ਵਿੱਤ ਸਕੱਤਰ, ਹਜੂਰ ਸਿੰਘ ਬਲਾਕ […]
Bhartiya Kisan Union: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਘੱਲ ਖੁਰਦ ਵਿਖੇ ਕੱਢੀ ਟਰੈਕਟਰ ਰੈਲੀ
Published On
By Sach Kahoon Punjabi Desk
Bhartiya Kisan Union: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਗਣਤੰਤਰ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਬਲਾਕ ਘੱਲ ਖੁਰਦ ਦੇ ਵੱਖ ਵੱਖ ਪਿੰਡਾਂ ਦੀਆਂ ਇਕਾਈਆਂ ਨੇ ਆਪਣੇ-ਆਪਣੇ ਟਰੈਕਟਰ ਲੈ ਕੇ ਬਲਜਿੰਦਰ ਸਿੰਘ ਬੱਬੀ ਫਿਰੋਜਸ਼ਾਹ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ ਤੇ ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਦੀ ਅਗਵਾਹੀ […]
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੌਮੀ ਮੁੱਖ ਮਾਰਗ ਜਾਮ
Published On
By Sach Kahoon Punjabi Desk
ਪ੍ਰਸ਼ਾਸਨ ਦੇ ਯਤਨਾਂ ਮਗਰੋਂ ਦੋਹਾਂ ਧਿਰਾਂ ’ਚ ਸਮਝੌਤੇ ਮਗਰੋਂ ਜਾਮ ਖੋਲ੍ਹਿਆ (ਭੂਸਨ ਸਿੰਗਲਾ) ਪਾਤੜਾਂ। ਸਬ ਡਵੀਜਨ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਵਿਖੇ ਵਿਧਵਾ ਔਰਤ ਦੀ ਜ਼ਮੀਨ ਸਬੰਧੀ ਚੱਲ ਰਹੇ ਵਿਵਾਦ ਸਬੰਧੀ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਪਾਤੜਾਂ ਥਾਣੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਸੰਗਰੂਰ ਕੌਮੀ […]
ਭਾਰਤੀ ਕਿਸਾਨ ਯੂਨੀਅਨ 5 ਨੂੰ ਐਫ.ਸੀ.ਆਈ ਦਰਫਰ ਦਾ ਕਰੇਗੀ ਘਿਰਾਓ
Published On
By Sach Kahoon Punjabi Desk
ਭਾਰਤੀ ਕਿਸਾਨ ਯੂਨੀਅਨ 5 ਨੂੰ ਐਫ.ਸੀ.ਆਈ ਦਰਫਰ ਦਾ ਕਰੇਗੀ ਘਿਰਾਓ ਲਹਿਰਾਗਾਗਾ, (ਤਰਸੇਮ ਸਿੰਘ ਬਬਲੀ (ਸੱਚ ਕਹੂੰ)) ਕਣਕ ਦੀ ਖਰੀਦ ਸਬੰਧੀ ਐਫ.ਸੀ.ਆਈ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਵੱਲੋਂ ਕਿਸਾਨਾਂ ’ਤੇ ਸ਼ਰਤਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਬਲਾਕ ਲਹਿਰਾ ਵੱਲੋਂ 5 ਅਪਰੈਲ ਨੂੰ 12 ਘੰਟਿਆਂ ਲਈ ਐਫ. ਸੀ.ਆਈ. […]
