Bhogapuram Airport

Bhogapuram Airport: PM ਨੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਗੁਆਂਢੀ ਵਿਜੇਨਗਰਮ ਜ਼ਿਲ੍ਹੇ ਦੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗ੍ਰੀਨਫੀਲਡ ਹਵਾਈ ਅੱਡੇ ਦੇ ਰਨਵੇਅ ’ਤੇ ਉਤਰਨ ਤੋਂ ਬਾਅਦ ਯਾਤਰੀ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ।
ਦੇਸ਼  ਖਾਸ ਖਬਰ