Bhucho Mandi News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Body DonationBody Donation: ਅਮਰਜੀਤ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਤੇ ਸ਼ਹਿਰ ਭੁੱਚੋ ਮੰਡੀ ਦੇ ਵਾਰਡ ਨੰਬਰ 11 ਵਾਸੀ ਅਮਰਜੀਤ ਕੌਰ ਇੰਸਾਂ (69) ਪਤਨੀ ਨਛੱਤਰ ਸਿੰਘ ਇੰਸਾਂ ਨੇ ਬਲਾਕ ਦੇ 36ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ।
Body Doantion: ਬਲਦੇਵ ਕੌਰ ਇੰਸਾਂ ਨੇ ਖੱਟਿਆ ਨੇਤਰਦਾਨੀ ਤੇ ਸਰੀਰਦਾਨੀ ਹੋਣ ਦਾ ਮਾਣ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਾਸੀ ਬਲਦੇਵ ਕੌਰ ਇੰਸਾਂ (76) ਪਤਨੀ ਗੁਰਦੇਵ ਸਿੰਘ ਇੰਸਾਂ ਨੇ ਨੇਤਰਦਾਨੀ ਅਤੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਹ ਬਲਾਕ ਭੁੱਚੋ ਮੰਡੀ ਦੇ 35ਵੇਂ ਅਤੇ ਪਿੰਡ ਤੁੰਗਵਾਲੀ ਦੇ 21ਵੇਂ ਸਰੀਰਦਾਨੀ ਬਣੇ ਹਨ।