ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ, ਦਰਸ਼ਨ ਸਿੰਘ ਬਰਾਡ਼ ਨੂੰ ਪਾਰਟੀ ’ਚੋਂ ਕੱਢਿਆ

Punjab Congress
ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ, ਦਰਸ਼ਨ ਸਿੰਘ ਬਰਾਡ਼ ਨੂੰ ਪਾਰਟੀ ’ਚੋਂ ਕੱਢਿਆ

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹੋਇਆ ਐਕਸ਼ਨ

(ਸੱਚ ਕਹੂੰ ਨਿਊਜ਼) ਮੋਗਾ। ਲੋਕ ਸਭਾ ਚੋਣਾਂ ’ਚ ਪੰਜਾਬ ਕਾਂਗਰਸ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਨੇ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢ ਦਿੱਤਾ। Punjab Congress

ਇਹ ਵੀ ਪੜ੍ਹੋ: ਹਰਸ਼ਦੀਪ ਨੇ ਨੀਟ ਪ੍ਰੀਖਿਆ ’ਚੋਂ 1718ਵਾਂ ਰੈਂਕ ਹਾਸਲ ਕੀਤਾ

ਲੁਧਿਆਣਾ ਸੀਟ ਤੋਂ ਲੋਕ ਸਭਾ ਦੀ ਚੋਣ ਜਿੱਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਦਰਸ਼ਨ ਬਰਾੜ ’ਤੇ ਕਾਰਵਾਈ ਕੀਤੀ। ਜਿਸ ਕਰਕੇ ਦਰਸ਼ਨ ਬਰਾਡ਼ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਇਹ ਪਹਿਲੀ ਵੱਡੀ ਕਾਰਵਾਈ ਹੈ।

LEAVE A REPLY

Please enter your comment!
Please enter your name here