ਕਾਂਗਰਸ ਨੂੰ ਵੱਡਾ ਝਟਕਾ, ਜਗਵਿੰਦਰ ਪਾਲ ਸਿੰਘ ਜੱਗਾ ਆਪ ’ਚ ਸ਼ਾਮਲ

Aam Aadmi Party
ਕਾਂਗਰਸ ਨੂੰ ਵੱਡਾ ਝਟਕਾ, ਜਗਵਿੰਦਰ ਪਾਲ ਸਿੰਘ ਜੱਗਾ ਆਪ ’ਚ ਸ਼ਾਮਲ

ਅੰਮ੍ਰਿਤਸਰ। ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਸੀਨੀਅਰ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਆਮ ਆਦਮੀ ਪਾਰਟੀ (Aam Aadmi Party ) ’ਚ ਸ਼ਾਮਲ ਹੋ ਗਿਆ। ਜਗਵਿੰਦਰ ਪਾਲ ਸਿੰਘ ਜੱਗਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸ਼ਾਮਲ ਹੋਇਆ । ਪਾਰਟੀ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਜਗਵਿੰਦਰ ਪਾਲ ਸਿੰਘ ਜੱਗਾ ਨੇ 2022 ਵਿਚ ਕਾਂਗਰਸ ਦੀ ਟਿਕਟ ਤੋਂ ਮਜੀਠਾ ਹਲਕੇ ਤੋਂ ਚੋਣ ਲੜੀ ਸੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਸੂਬੇ ਦੀ ਜਨਤਾ ਦੇ ਨਾਂਅ ਪੱਤਰ